ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਣੇ 16 ਜਣਿਆਂ ਖ਼ਿਲਾਫ਼ ਕੇਸ ਦਰਜ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰਨਾਂ...

ਗੋਆ ਦੇ ਇੱਕ ਨਾਈਟ ਕਲੱਬ ਵਿੱਚ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ; ਕਈ ਹੋਰ ਗੰਭੀਰ ਜ਼ਖਮੀ

ਪਣਜੀ/ਪੰਜਾਬ ਪੋਸਟਦੱਖਣ-ਪੱਛਮੀ ਭਾਰਤ ਦੇ ਗੋਆ ਸੂਬੇ ਦੇ ਉੱਤਰੀ ਹਿੱਸੇ ਵਿੱਚ ਸਥਿਤ ‘ਬਰਚ ਬਾਈ ਰੋਮੀਓ ਲੇਨ’ ਨਾਈਟ ਕਲੱਬ ’ਚ ਬੀਤੀ ਦੇਰ ਰਾਤ ਵਾਪਰੇ ਭਿਆਨਕ ਅੱਗ...

ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਦੇਹਾਂਤ

ਰੋਪੜ/ਪੰਜਾਬ ਪੋਸਟਪੰਜਾਬ ਦੇ ਸਾਬਕਾ ਸਿੱਖਿਆ ਰਾਜ ਮੰਤਰੀ ਮਾਸਟਰ ਤਾਰਾ ਸਿੰਘ ਲਾਡਲ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਹਿਰ ਪਿੰਡ ਲਾਡਲ...

ਲਾਹੌਰ ਹਾਈ ਕੋਰਟ ਨੇ ਸਰਬਜੀਤ ਕੌਰ ਮਾਮਲੇ ‘ਚ ਸੁਣਵਾਈ ਤੋਂ ਬਾਅਦ ਸਰਕਾਰ ਨੂੰ ਨੋਟਿਸ ਜਾਰੀ ਕੀਤਾ

ਲਾਹੌਰ/ਪੰਜਾਬ ਪੋਸਟਲਾਹੌਰ ਹਾਈ ਕੋਰਟ ਨੇ ਭਾਰਤ ਤੋਂ ਆਈ ਸਿੱਖ ਸ਼ਰਧਾਲੂ ਸਰਬਜੀਤ ਕੌਰ ਵੱਲੋਂ ਵੀਜ਼ਾ ਨਿਯਮਾਂ ਦੀ ਕਥਿਤ ਉਲੰਘਣਾ ਬਾਰੇ ਨਵੀਂ ਸੰਵਿਧਾਨਕ ਪਟੀਸ਼ਨ ’ਤੇ ਸ਼ੁਰੂਆਤੀ...

ਹਵਾਬਾਜ਼ੀ ਨਿਗਰਾਨ ਡੀ.ਜੀ.ਸੀ.ਏ.ਨੇ ਇੰਡੀਗੋ ਉਡਾਣਾਂ ਮਸਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਹਵਾਬਾਜ਼ੀ ਨਿਗਰਾਨ ਡੀ.ਜੀ.ਸੀ.ਏ. ਨੇ ਉਨ੍ਹਾਂ ਹਾਲਾਤਾਂ ਦੀ ਵਿਆਪਕ ਸਮੀਖਿਆ ਅਤੇ ਮੁਲਾਂਕਣ ਕਰਨ ਲਈ ਇੱਕ ਚਾਰ-ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ,...

ਨਾਮਜ਼ਦਗੀ ਪੱਤਰਾਂ ਸਬੰਧੀ ਵਿਵਾਦ ਉੱਤੇ ਪ੍ਰਤਾਪ ਸਿੰਘ ਬਾਜਵਾ ਨੇ ਹਾਈਕੋਰਟ ‘ਚ ਰਿੱਟ ਪਾਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 4 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਕਥਿਤ...

ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦਿੱਤੇ ਰੇਲ ਰੋਕੋ ਦੇ ਸੱਦੇ ਤੋਂ ਪਹਿਲਾਂ ਕਈ ਆਗੂ ਨਜ਼ਰਬੰਦ

ਚੰਡੀਗੜ੍ਹ/ਪੰਜਾਬ ਪੋਸਟਕਿਸਾਨ ਮਜ਼ਦੂਰ ਮੋਰਚੇ ਵੱਲੋਂ ਸ਼ੰਭੂ-ਖਨੌਰੀ ਮੋਰਚੇ ਦੀਆਂ ਮੰਗਾਂ ਅਤੇ ਬਿਜਲੀ ਸੋਧ ਬਿਲ -2025 ਦਾ ਖਰੜਾ ਰੱਦ ਕਰਾਉਣ ਲਈ ਅੱਜ ਦੋ ਘੰਟੇ ਰੇਲ ਰੋਕੋ...

ਇੰਡੀਗੋ ਏਅਰਲਾਈਨ ਵਿੱਚ ਲਗਾਤਾਰ ਚੌਥੇ ਦਿਨ ਖੱਜਲ ਖੁਆਰੀ ਦਾ ਆਲਮ

ਚੰਡੀਗੜ੍ਹ/ਪੰਜਾਬ ਪੋਸਟਭਾਰਤ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਕਾਰਨ ਇਨ੍ਹੀਂ ਦਿਨੀਂ ਯਾਤਰੀ ਕਾਫੀ ਖੱਜਲ-ਖੁਆਰ ਹੋ ਰਹੇ ਹਨ। ਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ...

ਵਲਾਦੀਮੀਰ ਪੂਤਿਨ ਭਾਰਤ ਦੇ ਦੌਰੇ ‘ਤੇ ਪਹੁੰਚੇ; ਪ੍ਰਧਾਨ ਮੰਤਰੀ ਮੋਦੀ ਵੱਲੋਂ ਭਰਵਾਂ ਸਵਾਗਤ

ਨਵੀਂ ਦਿੱਲੀ/ਪੰਜਾਬ ਪੋਸਟਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਭਾਰਤ ਦੇ ਦੌਰੇ ‘ਤੇ ਆ ਗਏ ਹਨ। ਟੈਰਿਫ ਕਾਰਨ ਅਮਰੀਕਾ ਨਾਲ ਵਿਗੜੇ ਰਿਸ਼ਤਿਆਂ ਅਤੇ ਆਲਮੀ ਤਣਾਅ ਦੇ...

ਵਲਾਦੀਮੀਰ ਪੂਤਿਨ ਦੇ ਭਾਰਤ ਦੌਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਹੋਵੇਗੀ ਦਾਅਵਤ ਮੇਜ਼ਬਾਨੀ

ਨਵੀਂ ਦਿੱਲੀ/ਪੰਜਾਬ ਪੋਸਟਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਅੱਜ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ਸਬੰਧੀ ਵਿਸ਼ੇਸ਼ ਅਤੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ...

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਖਾਰਜ

ਚੰਡੀਗੜ੍ਹ/ਪੰਜਾਬ ਪੋਸਟਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ...

ਸਾਈਬਰ ਸੁਰੱਖਿਆ ਐਪ ‘ਸੰਚਾਰ ਸਾਥੀ’ ਸਬੰਧੀ ਕੇਂਦਰ ਵੱਲੋਂ ਆਦੇਸ਼ ਵਾਪਸ ਲਿਆ ਗਿਆ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੰਦਰ ਸਾਰੇ ਨਵੇਂ ਸਮਾਰਟਫੋਨਾਂ ’ਚ ਸਾਈਬਰ ਸੁਰੱਖਿਆ ਐਪ ‘ਸੰਚਾਰ ਸਾਥੀ’ ਇੰਸਟਾਲ ਕਰਨ ਦਾ ਵਿਰੋਧ ਹੋਣ ਮਗਰੋਂ ਕੇਂਦਰ ਸਰਕਾਰ ਨੇ ਹੁਣ ਇਸ...