ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ 961 ਉਮੀਦਵਾਰਾਂ ਦੀ ਆਪਣੀ ਪਹਿਲੀ...

ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪੈਰੋਲ ਦਾ ਸਮਰਥਨ

ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਦੇ ਰੇਲ ਰਾਜ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਰਵਨੀਤ ਬਿੱਟੂ ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੰਤਰਿਮ ਪੈਰੋਲ...

ਦੇਸ਼ ਦੇ ਕਈ ਹਵਾਈ ਅੱਡਿਆਂ ‘ਤੇ ਤਕਨੀਕੀ ਨੁਕਸ ਕਰਕੇ ‘ਚੈੱਕ-ਇਨ’ ਪ੍ਰਕਿਰਿਆ ਪ੍ਰਭਾਵਿਤ ਹੋਈ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੇ ਕਈ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਅੱਜ ਚੈਕ ਇਨ ਕਰਨ ਵਿਚ ਵੱਡੀ ਸਮੱਸਿਆ ਆਈ ਜਿਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ।...

ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਉਠਾਇਆ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਮੁੱਦਾ

ਨਵੀਂ ਦਿੱਲੀ/ਪੰਜਾਬ ਪੋਸਟਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ...

ਪੰਜਾਬ ਦੇ ਸਰਕਾਰੀ ਬੱਸ ਕਾਮਿਆਂ ਦੀ ਹੜਤਾਲ ਪੰਜ ਦਿਨ ਬਾਅਦ ਸਮਾਪਤ ਹੋਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਸਰਕਾਰੀ ਬੱਸ ਕਾਮਿਆਂ, ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ 28 ਨਵੰਬਰ ਤੋਂ...

ਅਮਰੀਕੀ ਟਰਾਂਸਪੋਰਟ ਵਿਭਾਗ ਵੱਲੋਂ ਟਰੱਕਾਂ ਸਬੰਧੀ ਨਵੀਂ ਕਾਰਵਾਈ ਦੇ ਸੰਕੇਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਸਰਕਾਰ ਦੁਆਰਾ ਦੇਸ਼ ਭਰ ਵਿੱਚ ਸੂਚੀਬੱਧ 16,000 ਟਰੱਕ ਡਰਾਈਵਿੰਗ ਪ੍ਰੋਗਰਾਮਾਂ ਵਿੱਚੋਂ ਲਗਭਗ 44% ਨੂੰ ਬੰਦ ਕਰਨ ਲਈ ਮਜਬੂਰ ਕੀਤਾ ਜਾ...

ਪੰਜਾਬ ਅਤੇ ਹਰਿਆਣੇ ‘ਚ ਪਰਾਲੀ ਸਾੜਨ ਦੇ ਮਾਮਲੇ ਘਟਣ ਦੀ ਕੇਂਦਰੀ ਮੰਤਰੀ ਵੱਲੋਂ ਸੰਸਦ ‘ਚ ਪੁਸ਼ਟੀ

ਨਵੀਂ ਦਿੱਲੀ/ਪੰਜਾਬ ਪੋਸਟਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਸਦਨ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ 2022 ਦੇ...

ਸ੍ਰੀਲੰਕਾ ’ਚ ਫਸੇ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਗਿਆ

ਤਿਰੂਵੰਨਤਪੁਰਮ/ਪੰਜਾਬ ਪੋਸਟਚੱਕਰਵਾਤੀ ਤੂਫ਼ਾਨ ਦਿਤਵਾ ਕਾਰਨ ਸ੍ਰੀਲੰਕਾ ’ਚ ਫਸੇ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਭਾਰਤੀ ਹਵਾਈ ਫ਼ੌਜ ਨੇ ਤਿਰੂਵੰਨਤਪੁਰਮ ਹਵਾਈ ਅੱਡੇ ’ਤੇ ਪਹੁੰਚਾਇਆ ਹੈ।...

ਤੰਬਾਕੂ ’ਤੇ ਆਬਕਾਰੀ ਡਿਊਟੀ ਅਤੇ ਪਾਨ ਮਸਾਲੇ ’ਤੇ ਸੈੱਸ ਲਗਾਉਣ ਲਈ 2 ਬਿੱਲ ਸੰਸਦ ‘ਚ ਲਿਆਂਦੇ ਗਏ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਸਰਦ ਇਜਲਾਸ ਦੇ ਪਹਿਲੇ ਦਿਨ ਅੱਜ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਦੋ ਬਿੱਲ ਪੇਸ਼ ਕੀਤੇ, ਜਿਨ੍ਹਾਂ...

ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਪਾਰਲੀਮੈਂਟ ਦਾ ਸਰਦ ਰੁੱਤ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਰਦ ਰੁੱਤ ਸੈਸ਼ਨ ਅੱਜ ਸੋਮਵਾਰ ਤੋਂ ਸ਼ੁਰੂ ਹੋ ਕੇ...

ਟਰੰਪ ਵੱਲੋਂ ਰੂਸ-ਯੂਕਰੇਨ ਅਤੇ ਚੀਨ-ਤਾਇਵਾਨ ਮਸਲੇ ਸਬੰਧੀ ਆਲਮੀ ਗੱਲਬਾਤ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਗ ਦੇ ਖਾਤਮੇ ਦੀ ਸ਼ਾਂਤੀ ਯੋਜਨਾ ਤਿਆਰ ਕਰਨ ਦੇ ਨਾਲ ਹੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ...

ਟਰੰਪ ਵੱਲੋਂ ‘ਥਰਡ ਵਰਲਡ’ ਸ਼੍ਰੇਣੀ ਦੇ ਦੇਸ਼ਾਂ ਤੋਂ ਪ੍ਰਵਾਸ ਰੋਕਣ ਦਾ ਐਲਾਨ

* ਨੈਸ਼ਨਲ ਗਾਰਡਜ਼ ’ਤੇ ਗੋਲੀਬਾਰੀ ਦੀ ਘਟਨਾ ਦਾ ਪ੍ਰਤੀਕਰਮਵਾਸ਼ਿੰਗਟਨ ਡੀ. ਸੀ. /ਪੰਜਾਬ ਪੋਸਟਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿਖੇ ਤਾਇਨਾਤ ਵੈਸਟ ਵਰਜੀਨੀਆ ਨੈਸ਼ਨਲ ਗਾਰਡ ਦੇ...