ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਿੱਖ ਕਤਲੇਆਮ 1984 ਦੇ ਇੱਕ ਦੋਸ਼ੀ ਬਲਵਾਨ ਖੋਖਰ ਨੇ ਹਾਈ ਕੋਰਟ ‘ਚ ਫਰਲੋ ਦੀ ਅਰਜ਼ੀ ਪਾਈ

ਨਵੀਂ ਦਿੱਲੀ/ਪੰਜਾਬ ਪੋਸਟਸੰਨ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਤੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ...

ਭਾਰਤ ਵੱਲੋਂ ਸ਼ੇਖ ਹਸੀਨਾ ਦੀ ਹਵਾਲਗੀ ਮਾਮਲੇ ਦੀ ਜਾਂਚ ਬਾਰੇ ਸੂਚਨਾ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਹ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਮਾਮਲੇ ਦੀ ਜਾਂਚ...

ਸੰਵਿਧਾਨ ਦਿਵਸ ਮੌਕੇ ਪੁਰਾਣੀ ਸੰਸਦ ਭਵਨ ਵਿੱਚ ਹੋਇਆ ਸਮਾਗਮ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਪੁਰਾਣੇ ਸੰਸਦ ਭਵਨ, ਜਿਸ ਨੂੰ ਹੁਣ ‘ਸੰਵਿਧਾਨ ਸਦਨ’ ਕਿਹਾ ਜਾਂਦਾ ਹੈ, ਦੇ ਕੇਂਦਰੀ ਹਾਲ ਵਿਖੇ ਅੱਜ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼...

ਭਾਰਤ ਨੂੰ ਮਿਲੀ ਸਾਲ 2030 ਦੀਆਂ ਕਾਮਨਵੈਲਥ ਖੇਡਾਂ ਦੀ ਮੇਜ਼ਬਾਨੀ

ਗਲਾਸਗੋ/ਪੰਜਾਬ ਪੋਸਟਭਾਰਤ ਨੂੰ ਕਾਮਨਵੈਲਥ ਖੇਡਾਂ 2030 ਦੀ ਮੇਜ਼ਬਾਨੀ ਮਿਲ ਗਈ ਹੈ। ਇਸ ਸਬੰਧੀ ਐਲਾਨ ਸਕਾਟਲੈਂਡ ਦੇ ਗਲਾਸਗੋ ਵਿਚ ਕਾਰਜਕਾਰੀ ਬੋਰਡ ਦੀ ਮੀਟਿੰਗ ਵਿਚ ਕੀਤਾ...

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ-ਕੈਨੇਡਾ ਵਪਾਰ ਸਮਝੌਤੇ ਬਾਰੇ ਪ੍ਰਗਟਾਈ ਆਸ

ਓਟਾਵਾ/ਪੰਜਾਬ ਪੋਸਟਭਾਰਤ-ਕੈਨੇਡਾ ਸਬੰਧਾਂ ਬਾਰੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਦੋ ਸਾਲ ਦੇ ਤਣਾਅ ਭਰੇ ਸਬੰਧਾਂ ਤੋਂ ਬਾਅਦ ਕੈਨੇਡਾ ਤੇ...

ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਹੋਏ ਇਤਿਹਾਸਕ ਸਮਾਗਮ

*ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕਸ੍ਰੀ ਅਨੰਦਪੁਰ ਸਾਹਿਬ, ਦਿੱਲੀ/ਪੰਜਾਬ ਪੋਸਟਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਮਾਗਮਾਂ...

ਕਿਸਾਨ ਅੰਦੋਲਨ ਦੀ 5ਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ ਰੈਲੀ ਅੱਜ

ਚੰਡੀਗੜ੍ਹ/ਪੰਜਾਬ ਪੋਸਟਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪੰਜ ਸਾਲ ਪਹਿਲਾਂ ਦਿੱਲੀ ‘ਚ ਲੱਗੇ ਕਿਸਾਨ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ) ਪੰਜਾਬ ਦੀ ਰਾਜਧਾਨੀ...

ਇਥੋਪੀਆ ਦੇ ਜਵਾਲਾਮੁਖੀ ਦੀ ਸੁਆਹ ਕਾਰਨ ਭਾਰਤ ਵਿਚ ਵੀ ਕਈ ਹਵਾਈ ਉਡਾਣਾਂ ਰੱਦ

ਨਵੀਂ ਦਿੱਲੀ/ਪੰਜਾਬ ਪੋਸਟਅਫ੍ਰੀਕੀ ਦੇਸ਼ ਇਥੋਪੀਆ ਵਿਚ ਜਵਾਲਾਮੁਖੀ ਫਟਣ ਤੋਂ ਬਾਅਦ ਸੁਆਹ ਦੇ ਬੱਦਲਾਂ ਕਾਰਨ ਦੁਨੀਆਂ ਦੇ ਕਈ ਹੋਰਨਾਂ ਹਿੱਸਿਆਂ ਵਾਂਗ ਭਾਰਤ ਵਿਚ ਵੀ ਕਈ...

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਪ੍ਰਧਾਨ ਮੰਤਰੀ ਵੱਲੋਂ ਸਿੱਕਾ ਅਤੇ ਡਾਕ ਟਿਕਟ ਜਾਰੀ

ਕੁਰੂਕਸ਼ੇਤਰ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅੱਜ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕੀਤਾ।...

ਅੰਮ੍ਰਿਤਸਰ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਹਿਰ ਨੂੰ ਪਵਿੱਤਰ ਸ਼ਹਿਰ ਵਜੋਂ ਦਰਜਾ

ਸ਼ਹੀਦੀ ਸ਼ਤਾਬਦੀ ਮੌਕੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਹੋਇਆ ਐਲਾਨਸ੍ਰੀ ਅਨੰਦਪੁਰ ਸਾਹਿਬ/ਪੰਜਾਬ ਪੋਸਟਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ...

ਚਲਾ ਗਿਆ ਬਾਲੀਵੁੱਡ ਦਾ ਕੋਮਲ ਹਿਰਦੇ ਵਾਲਾ ‘ਹੀ-ਮੈਨ’ – ਧਰਮਿੰਦਰ

ਭਾਰਤੀ ਫਿਲਮ ਨਗਰੀ ਦੇ ਨਾਲ ਨਾਲ ਸਮੁੱਚੇ ਦੇਸ਼ ਅਤੇ ਦੁਨੀਆਂ ਭਰ ‘ਚ ਵੱਸਦੇ ਭਾਰਤੀਆਂ ਖਾਸ ਕਰ ਪੰਜਾਬੀਆਂ ਲਈ ਇੱਕ ਵੱਡੇ ਦੁੱਖ ਭਰੇ ਆਲਮ ਦਾ...

ਭਾਰਤੀ ਟੀਮ ਨੇ ਜਿੱਤਿਆ ਮਹਿਲਾ ਵਿਸ਼ਵ ਕਬੱਡੀ ਕੱਪ ਦਾ ਖ਼ਿਤਾਬ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੇ ਢਾਕਾ ਵਿਖੇ ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਭਾਰਤੀ ਟੀਮ ਨੇ ਚੀਨੀ ਤੈਪੇਈ ਨੂੰ 35-28 ਨਾਲ ਹਰਾ ਕੇ ਵਿਸ਼ਵ...