ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਅਤੇ ਸ਼ੀ ਜਿਨਪਿੰਗ ਦਰਮਿਆਨ ਤਾਈਵਾਨ ਦੇ ਮਸਲੇ ‘ਤੇ ਹੋਈ ਗੱਲਬਾਤ

ਬੀਜਿੰਗ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨਾਂ ਦੇ ਚੀਨੀ ਹਮਰੁਤਬਾ, ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਤਾਜ਼ਾ ਗੱਲਬਾਤ ਦੇ ਦੌਰ ਤਹਿਤ ਵਪਾਰ, ਤਾਇਵਾਨ ਅਤੇ ਯੂਕਰੇਨ...

ਜੀ-20 ਸੰਮੇਲਨ ਮੌਕੇ ਮਿਲੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਮਾਰਕ ਕਾਰਨੀ

ਜੋ’ਬਰਗ/ਪੰਜਾਬ ਪੋਸਟਦੱਖਣੀ ਅਫਰੀਕਾ ਵਿਖੇ ਹੋ ਰਹੀ ਜੀ-20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੈਨੇਡੀਅਨ ਹਮਰੁਤਬਾ ਮਾਰਕ ਕਾਰਨੀ ਨਾਲ ਮਿਲੇ ਅਤੇ ਦੋਵਾਂ...

ਭੂਆ

ਭੂਆ ਨੂੰ ਮਿਲਿਆਂ ਦਸਾਂ ਤੋਂ ਵਧੀਕ ਵਰੇ ਬੀਤ ਗਏ ਸਨ। ਮੇਰੇ ਵੱਡੇ ਵਡੇਰਿਆਂ ’ਚੋਂ ਇਹੋ ਇੱਕ ਨਾਉਂ ਲੈਣ ਜੋਗੀ ਪੁਰਾਣੀ ਮੁੱਢੀ ਬਾਕੀ ਸੀ। ਅੱਜ...

ਐਲ.ਈ.ਡੀ ਰੌਸ਼ਨੀ ਦੇ ਰਾਹ ਦਸੇਰਾ ਵਿਗਿਆਨੀ- ਸ਼ੂਜੀ ਨਾਕਾਮੁਰਾ

ਜਾਪਾਨ ਦੇਸ਼ ਦੇ ਸ਼ੂਜੀ ਨਾਕਾਮੁਰਾ ਇੱਕ ਦੂਰਦਰਸ਼ੀ ਪਦਾਰਥ ਵਿਗਿਆਨੀ ਹਨ ਜਿਨਾਂ ਵੱਲੋਂ ਤੈਅ ਕੀਤੇ ਇੱਕ ਅਸੰਭਵ ਜਾਪਦੇ ਟੀਚੇ ਦੀ ਪੁਰਜ਼ੋਰ ਕੋਸ਼ਿਸ਼ ਨੇ ਦੁਨੀਆ ਨੂੰ...

ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਮਹਾਨ ਸ਼ਹਾਦਤ ਅਤੇ ਲਾਸਾਨੀ ਫਲਸਫਾ

ਇਹ ਇਕ ਇਤਿਹਾਸਿਕ ਪਲ ਹੈ ਕਿ ਇਸ ਸਾਲ ਯਾਨੀ ਕਿ ਸਾਲ 2025 ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਦੇ 350...

ਸੀਨੀਅਰ ਫਿਲਮ ਅਦਾਕਾਰ ਧਰਮਿੰਦਰ ਦਾ ਦਿਹਾਂਤ

ਮੁੰਬਈ/ਪੰਜਾਬ ਪੋਸਟਬਾਲੀਵੁੱਡ ਦੇ ਹੀ-ਮੈਨ ਵਜੋਂ ਜਾਣੇ ਜਾਂਦੇ ਫਿਲਮ ਨਗਰੀ ਦੇ ਮਸ਼ਹੂਰ ਅਦਾਕਾਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਧਰਮਿੰਦਰ ਦਾ ਲੰਮੀ ਬਿਮਾਰੀ ਤੋਂ ਬਾਅਦ ਅੱਜ ਦੇਹਾਂਤ...

ਜਸਟਿਸ ਸੂਰਿਆ ਕਾਂਤ ਨੇ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ਮਗਰੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦੇ ਮੁੱਖ ਜੱਜ ਅਤੇ ਭਾਰਤ ਦੇ 53ਵੇਂ ਚੀਫ ਜਸਟਿਸ ਵਜੋਂ ਜਸਟਿਸ ਸੂਰਿਆ ਕਾਂਤ ਨੇ ਹਲਫ਼...

ਕੈਨੇਡਾ ਦੇ ਪੰਜਾਬੀ ਪਰਿਵਾਰ ਦੇ ਘਰ ਨੂੰ ਅੱਗ ਲੱਗਣ ਕਰਕੇ 5 ਲੋਕਾਂ ਦੀ ਮੌਤ

ਬਰੈਂਪਟਨ/ਪੰਜਾਬ ਪੋਸਟਕੈਨੇਡਾ ਦੇ ਬਰੈਂਪਟਨ ਵਿਖੇ ਇੱਕ ਪੰਜਾਬੀ ਮੂਲ ਦੇ ਪਰਿਵਾਰ ਘਰ ‘ਚ ਲੱਗੀ ਅੱਗ ’ਚ ਸੜ ਕੇ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ...

ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ

ਚੰਡੀਗੜ੍ਹ/ਪੰਜਾਬ ਪੋਸਟਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ...

ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਤਹਿਤ ਦਿਨਾਂ ਦਾ ਅੰਕੜਾ ਵਧਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ/ਪੰਜਾਬ ਪੋਸਟਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵਿਅਕਤੀ-ਦਿਨਾਂ ਦੀ ਗਿਣਤੀ ਨੂੰ ਕੇਂਦਰ ਸਰਕਾਰ ਨੇ ਵਧਾ ਕੇ...

ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਸਰਕਾਰ ਨੂੰ ਇੱਕ ਹਫਤੇ ‘ਚ ਫੈਸਲਾ ਕਰਨ ਦੇ ਹੁਕਮ

ਚੰਡੀਗੜ੍ਹ/ਪੰਜਾਬ ਪੋਸਟਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ...

ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ ਬਣੀ ਮਿਸ ਯੂਨੀਵਰਸ 2025

ਬੈਂਕਾਕ/ਪੰਜਾਬ ਪੋਸਟਸੁੰਦਰਤਾ ਦੇ ਮੁਕਾਬਲੇ ਮਿਸ ਯੂਨੀਵਰਸ 2025 ਦੇ ਥਾਈਲੈਂਡ ਵਿਚ ਹੋਏ ਫਿਨਾਲੇ ਵਿਚ ਖਿਤਾਬ ਮੈਕਸਿਕੋ ਦੀ ਫਾਤਿਮਾ ਬੋਸ਼ ਫਰਨਾਂਡੇਜ਼ ਸਿਰ ਸਜਿਆ ਹੈ। ਮਿਸ ਯੂਨੀਵਰਸ...