ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਵਿੱਚ ਇਰਾਨ ਦੇ ਪੈਟਰੋਲੀਅਮ ਉਤਪਾਦਾਂ ਨਾਲ ਸਬੰਧਤ ਭਾਰਤੀ ਸੰਸਥਾਵਾਂ ’ਤੇ ਪਾਬੰਦੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਇਰਾਨ ਦੇ ਪੈਟਰੋਲੀਅਮ ਤੇ ਇਸ ਨਾਲ ਜੁੜੇ ਹੋਰ ਉਤਪਾਦਾਂ ਦੀ ਵਿਕਰੀ ਵਿਚ ਸ਼ਾਮਲ...

ਡੋਨਾਲਡ ਟਰੰਪ ਵੱਲੋਂ ਯੂਕਰੇਨ ਜੰਗ ਰੋਕਣ ਲਈ ਖਰੜਾ ਉਲੀਕਿਆ ਗਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਡੋਨਾਲਡ ਟਰੰਪ ਵੱਲੋਂ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਬਣਾਈ ਯੋਜਨਾ ਦੇ ਖਰੜੇ ਮੁਤਾਬਕ ਰੂਸ ਨੂੰ ਜ਼ਮੀਨ ਦਿੱਤੀ ਜਾਵੇਗੀ ਤੇ ਕੀਵ ਦੀ ਫੌਜ...

ਬ੍ਰਾਜ਼ੀਲ ਵਿਖੇ ਯੂਐਨ ਕੋਪ-20 ਕਲਾਈਮੇਟ ਸਿਖਰ ਵਾਰਤਾ ‘ਚ ਅੱਗ ਲੱਗਣ ਕਰਕੇ 21 ਵਿਅਕਤੀ ਜ਼ਖ਼ਮੀ

ਬੇਲੇਮ/ਪੰਜਾਬ ਪੋਸਟਆਲਮੀ ਪੱਧਰ ‘ਤੇ ਓਸ ਵੇਲੇ ਇੱਕ ਵੱਡੀ ਘਟਨਾ ਵਾਪਰੀ ਜਦੋਂ ਬ੍ਰਾਜ਼ੀਲ ਦੇ ਬੇਲੇਮ ਵਿਚ ਚੱਲ ਰਹੀ ਯੂਐਨ ਕੋਪ-20 ਕਲਾਈਮੇਟ ਸਿਖਰ ਵਾਰਤਾ ਵਾਲੇ ਮੁੱਖ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਰਾਜਪਾਲ ਕਟਾਰੀਆ ਵੱਲੋਂ ਮਨਜ਼ੂਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ...

ਟਰੰਪ ਨੇ ਜੈਫਰੀ ਐਪਸਟੀਨ ਕੇਸ ਦੀਆਂ ਫਾਈਲਾਂ ਜਨਤਕ ਕਰਨ ਸਬੰਧੀ ਦਸਤਖ਼ਤ ਕੀਤੇ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇੱਕ ਵੱਡੀ ਕਾਰਵਾਈ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਹੀ ਸਿਆਸੀ ਪਾਰਟੀ ਦੇ ਦਬਾਅ ਅੱਗੇ ਝੁਕਦਿਆਂ ਜਿਨਸੀ ਅਪਰਾਧਾਂ ਤਹਿਤ ਦੋਸ਼ੀ...

‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਬਣਾਉਣ ਲਈ ਮੀਟਿੰਗ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਦਰਮਿਆਨ ‘ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ’ ਨੇ ਅਗਲੇ ਸੰਘਰਸ਼ ਦੀ ਰਣਨੀਤੀ ਬਣਾਉਣ ਲਈ ਅੱਜ ਭਾਵ 20...

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਚੋਣਾਂ ਦਸੰਬਰ ਮਹੀਨੇ ਹੋਣੀਆਂ ਤੈਅ

ਚੰਡੀਗੜ/ਪੰਜਾਬ ਪੋਸਟਪੰਜਾਬ ’ਚ ਇੱਕ ਵਾਰ ਫੇਰ ਚੋਣਾਂ ਦਾ ਆਲਮ ਬਣਦਾ ਨਜ਼ਰ ਆ ਰਿਹਾ ਹੈ ਕਿਉਂਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਸੰਬਰ ਦੇ...

ਬਿਹਾਰ ਵਿਧਾਨ ਸਭਾ ‘ਚ ਨੀਤੀਸ਼ ਕੁਮਾਰ ਚੁਣੇ ਗਏ ਵਿਧਾਇਕ ਦਲ ਦੇ ਆਗੂ; ਭਲਕੇ ਮੁੜ ਬਣਨਗੇ ਮੁੱਖ ਮੰਤਰੀ

ਪਟਨਾ/ਪੰਜਾਬ ਪੋਸਟਪਿਛਲੇ ਦਿਨੀਂ ਆਏ ਚੋਣ ਨਤੀਜਿਆਂ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਬਿਹਾਰ ਵਿਧਾਨ ਸਭਾ ਦੇ ਸੈਂਟਰਲ ਹਾਲ ਵਿੱਚ ਨੀਤੀਸ਼ ਕੁਮਾਰ ਨੂੰ NDA...

ਅਮਰੀਕਾ ਤੋਂ ਭਾਰਤ ਮੋੜੇ ਜਾਣ ‘ਤੇ ਅਨਮੋਲ ਬਿਸ਼ਨੋਈ ਦਿੱਲੀ ਹਵਾਈ ਅੱਡੇ ‘ਤੇ ਗ੍ਰਿਫਤਾਰ

ਦਿੱਲੀ/ਪੰਜਾਬ ਪੋਸਟਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਤੇ ਕਰੀਬੀ ਸਾਥੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਹੁੰਦੇ ਹੀ ਗ੍ਰਿਫ਼ਤਾਰ...

ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਦੀ ਹਮਾਇਤ ਕਰਦੇ ਮਤੇ ਦਾ ਖਰੜਾ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਵੱਲੋਂ ਪਾਸ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਦੀ ਹਮਾਇਤ ਕਰਨ ਵਾਲੇ ਮਤੇ ਦਾ ਖਰੜਾ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਪਾਸ ਕਰ...

ਅਮਰੀਕੀ ਆਰਥਿਕ ਕੌਂਸਲ ਦੇ ਡਾਇਰੈਕਟਰ ਕੇਵਿਨ ਹੈਸੈੱਟ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਆਸਵੰਦ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਅਤੇ ਅਮਰੀਕਾ ਵਿਚਕਾਰ ਸੰਭਾਵੀ ਵਪਾਰ ਸਮਝੌਤੇ ਬਾਰੇ ਟਰੰਪ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਇਹ ‘ਜਲਦੀ ਹੀ ਹੋ...

ਭਾਰਤ ਹੁਣ ਅਮਰੀਕਾ ਕੋਲੋਂ ਕਰੇਗਾ ਰਸੋਈ ਗੈਸ ਸਿਲੰਡਰ ਦੀ ਖਰੀਦ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ 2026 ਵਿੱਚ ਅਮਰੀਕਾ ਤੋਂ ਰਸੋਈ ਗੈਸ (ਐੱਲਪੀਜੀ) ਦੀ ਦਰਾਮਦ ਲਈ ਇੱਕ ਸਾਲ ਦਾ ਸਮਝੌਤਾ ਕੀਤਾ ਹੈ।...