ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕੈਨੇਡਾ ‘ਚ ਮਾਰਕ ਕਾਰਨੀ ਦੀ ਸਰਕਾਰ ਨੇ ਬਜਟ ਦੀ ਔਖੀ ਪ੍ਰੀਖਿਆ ਪਾਸ ਕੀਤੀ

ਓਟਾਵਾ/ਪੰਜਾਬ ਪੋਸਟਕੈਨੇਡਾ ਅੰਦਰ ਲਿਬਰਲ ਪਾਰਟੀ ਦੀ ਸਾਢੇ ਛੇ ਮਹੀਨੇ ਪੁਰਾਣੀ ਘੱਟ ਗਿਣਤੀ ਮਾਰਕ ਕਾਰਨੀ ਸਰਕਾਰ ਬਜਟ ਵੋਟਿੰਗ ਮੌਕੇ ਡਿਗਣ ਤੋਂ ਬਚ ਗਈ। ਕੁੱਲ 343...

ਸ੍ਰੀ ਆਨੰਦਪੁਰ ਸਾਹਿਬ ’ਚ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਰਾਜਪਾਲ ਨੂੰ ਪ੍ਰਵਾਨਗੀ ਪੱਤਰ ਭੇਜਿਆ ਗਿਆ

ਸ੍ਰੀ ਆਨੰਦਪੁਰ ਸਾਹਿਬ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਆਉਂਦੀ 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਆਨੰਦਪੁਰ ਸਾਹਿਬ ’ਚ...

ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਮਾਸਕੋ ਵਿੱਚ ਆਪਣੇ ਰੂਸੀ ਹਮਰੁਤਬਾ ਲਾਵਰੋਵ ਨਾਲ ਗੱਲਬਾਤ

ਮਾਸਕੋ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਆਪਣੇ ਰੂਸ ਦੌਰੇ ਤਹਿਤ ਮਾਸਕੋ ਵਿੱਚ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਗੱਲਬਾਤ ਕੀਤੀ...

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਟ੍ਰਿਬਿਊਨਲ ਨੇ ਮੌਤ ਦੀ ਸਜ਼ਾ ਸੁਣਾਈ

ਢਾਕਾ/ਪੰਜਾਬ ਪੋਸਟਗੁਆਂਢੀ ਦੇਸ਼ ਬੰਗਲਾਦੇਸ਼ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਟ੍ਰਿਬਿਊਨਲ ਨੇ ਮੁਲਕ ਦੀ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ...

ਦਿੱਲੀ ਧਮਾਕੇ ਦਾ ਮੁਲਜ਼ਮ 10 ਦਿਨਾਂ ਦੀ ਐੱਨਆਈਏ ਹਿਰਾਸਤ ’ਚ ਭੇਜਿਆ ਗਿਆ

ਦਿੱਲੀ/ਪੰਜਾਬ ਪੋਸਟਦਿੱਲੀ ਦੇ ਲਾਲ ਕਿਲ੍ਹਾ ਧਮਾਕਾ ਕੇਸ ਦੇ ਇੱਕ ਦੋਸ਼ੀ ਨੂੰ ਅੱਜ ਕੌਮੀ ਜਾਂਚ ਏਜੰਸੀ (ਐੱਨ.ਆਈ.ਏ) ਨੇ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ।...

ਪਾਕਿਸਤਾਨ ਗਏ ਜੱਥੇ ‘ਚੋਂ ਇੱਕ ਔਰਤ ਦੇ ਓਥੇ ਧਰਮ ਪਰਿਵਰਤਨ ਅਤੇ ਨਿਕਾਹ ਦੀ ਸੂਚਨਾ ਆਈ

ਅੰਮਿ੍ਰਤਸਰ/ਪੰਜਾਬ ਪੋਸਟਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ...

ਬਿਹਾਰ ਚੋਣਾਂ ਵਿੱਚ ਐਨ.ਡੀ.ਏ. ਦੀ ਜਿੱਤ ਦੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ਲਾਘਾ

ਪਟਨਾ/ਪੰਜਾਬ ਪੋਸਟਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਐਨ.ਡੀ.ਏ. ਦੀ ਵੱਡੀ ਜਿੱਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਸ਼ੰਸਾ ਦੀ ਪਾਤਰ ਦੱਸਦੇ ਹੋਏ ਕਿਹਾ ਗਿਆ ਹੈ...

ਆਖਰਕਾਰ ਅਮਰੀਕਾ ‘ਚ ਸ਼ੱਟਡਾਊਨ ਹੋਇਆ ਮੁਕੰਮਲ

*ਹਾਲਾਤ ਬਿਲਕੁਲ ਆਮ ਵਾਂਗ ਹੋਣ ਨੂੰ ਲੱਗ ਸਕਦਾ ਸਮਾਂਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਰਕਾਰੀ ਫੰਡਾਂ ਨਾਲ ਸਬੰਧਤ ਬਿੱਲ ’ਤੇ ਦਸਤਖ਼ਤ ਕਰ...

ਫੈਡਰਲ ਕੋਰਟ ਵੱਲੋਂ ਦੋ ਲੱਖ ਪ੍ਰਵਾਸੀ ਟਰੱਕ ਡਰਾਈਵਰਾਂ ਨੂੰ ਵੱਡੀ ਰਾਹਤ

*ਗੈਰ-ਨਾਗਰਿਕ ਡਰਾਈਵਰਾਂ ਵਿਰੁੱਧ ਆਵਾਜਾਈ ਵਿਭਾਗ ਦੇ ਹੁਕਮਾਂ ਤੇ ਅਸਥਾਈ ਰੋਕਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕੀ ਕੋਰਟ ਆਫ ਅਪੀਲਜ਼ (ਡਿਸਟਿ੍ਰਕਟ ਆਫ ਕੋਲੰਬੀਆ ਸਰਕਿਟ) ਨੇ ਅਸਥਾਈ ਤੌਰ ’ਤੇ...

ਘਰ

‘‘ਗ੍ਰੀਗਾਰੋਵੋਂ ਕਿਆਂ ਦਾ ਕੋਈ ਕਿਤਾਬ ਲੈਣ ਆਇਆ ਸੀ ਪਰ ਮੈਂ ਕਹਿ ਦਿੱਤਾ ਕਿ ਤੁਸੀਂ ਘਰ ਨਹੀਂ ਹੋ। ਡਾਕੀਆ ਅਖ਼ਬਾਰ ਤੇ ਦੋ ਚਿੱਠੀਆਂ ਲੈ ਕੇ...

ਪ੍ਰਸੰਸਕਾਂ ਦੀਆਂ ਦੁਆਵਾਂ ਦਾ ਕੇਂਦਰ ਬਿੰਦੂ ਬਣੇ – ਧਰਮਿੰਦਰ

ਹਿੰਦੀ ਫਿਲਮ ਨਗਰੀ ਦੇ ਸੀਨੀਅਰ ਅਦਾਕਾਰ ਦੀ ਸਿਹਤਯਾਬੀ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਉਨਾਂ ਦੇ ਪ੍ਰਸੰਸਕ ਦੁਆ ਕਰ ਰਹੇ ਹਨ ਖਾਸਕਰ ਪੰਜਾਬ ਦੇ ਸਾਹਨੇਵਾਲ ਅਤੇ...

350ਵੇਂ ਗੁਰਤਾਗੱਦੀ ਦਿਵਸ ਮੌਕੇ ਵਿਸ਼ੇਸ਼- ਨਿਵੇਕਲੇ ਪੰਥ ਅਤੇ ਸੰਕਲਪ ਦੇ ਸਿਰਜਕ- ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨਾਂ ਦੇ ਪਿਤਾ, ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਤੋਂ ਬਾਅਦ 11...