ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਮੱਕਾ-ਮਦੀਨਾ ਦੀ ਯਾਤਰਾ ਦੌਰਾਨ ਬੱਸ ਹਾਦਸੇ ਦਾ ਸ਼ਿਕਾਰ 42 ਭਾਰਤੀ ਨਾਗਰਿਕਾਂ ਦੀ ਮੌਤ ਦਾ ਖਦਸ਼ਾ

ਰਿਆਧ/ਪੰਜਾਬ ਪੋਸਟਇੱਕ ਬਹੁਤ ਦੁਖਦਾਈ ਘਟਨਾਕ੍ਰਮ ਤਹਿਤ ਅੱਜ ਸਾਊਦੀ ਅਰਬ ਸਵੇਰੇ ਮੱਕਾ ਤੋਂ ਮਦੀਨਾ ਜਾ ਰਹੀ ਬੱਸ ਤੇ ਡੀਜ਼ਲ ਵਾਲੇ ਟੈਂਕਰ ਵਿਚਾਲੇ ਹੋਈ ਟੱਕਰ ਵਿਚ...

ਡੋਨਾਲਡ ਟਰੰਪ ਵੱਲੋਂ ਹੁਣ ਜ਼ੋਹਰਾਨ ਮਮਦਾਨੀ ਨਾਲ ਗੱਲਬਾਤ ਦੇ ਸੰਕੇਤ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਸੰਕੇਤ ਦਿੱਤਾ ਹੈ ਕਿ ਉਹ ਨਿਊ ਯਾਰਕ ਸ਼ਹਿਰ ਦੇ ਮੇਅਰ ਚੁਣੇ ਗਏ ਜ਼ੋਹਰਾਨ ਮਮਦਾਨੀ ਨੂੰ ਮਿਲਣ...

ਬਜ਼ੁਰਗ ਅਦਾਕਾਰਾ ਕਾਮਿਨੀ ਕੌਸ਼ਲ ਦਾ 98 ਸਾਲ ਦੀ ਉਮਰ ‘ਚ ਦੇਹਾਂਤ

ਮੁੰਬਈ/ਪੰਜਾਬ ਪੋਸਟਫਿਲਮ ਇੰਡਸਟਰੀ ਦੀ ਸੀਨੀਅਰ ਅਦਾਕਾਰਾ ਕਾਮਿਨੀ ਕੌਸ਼ਲ ਦਾ 98 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਕਾਮਿਨੀ ਕੌਸ਼ਲ ਨੇ ‘ਉਪਕਾਰ’, ‘ਸ਼ਹੀਦ’, ‘ਆਰਜ਼ੂ’, ...

ਬਿਹਾਰ ਅਸੰਬਲੀ ਚੋਣਾਂ ਵਿੱਚ ਐੱਨ.ਡੀ.ਏ ਨੇ 243 ’ਚੋਂ 202 ਸੀਟਾਂ ਜਿੱਤ ਕੇ ਰਿਕਾਰਡ ਬਣਿਆ

ਪਟਨਾ/ਪੰਜਾਬ ਪੋਸਟਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਅਧਿਕਾਰਤ ਜਾਣਕਾਰੀ ਮੁਤਾਬਕ, ਬਿਹਾਰ ’ਚ ਹੁਕਮਰਾਨ ਗੱਠਜੋੜ ਐੱਨ.ਡੀ.ਏ ਨੇ ਵਿਧਾਨ ਸਭਾ ਚੋਣਾਂ ਵਿੱਚ ਮੁੜ ਸ਼ਾਨਦਾਰ ਵਾਪਸੀ ਕਰਦਿਆਂ 243 ’ਚੋਂ 202...

ਸ਼੍ਰੀਨਗਰ ਨੇੜੇ ਪੁਲੀਸ ਥਾਣੇ ‘ਚ ਧਮਾਕੇ ਕਾਰਨ ਨੌਂ ਵਿਅਕਤੀਆਂ ਦੀ ਮੌਤ, 29 ਜ਼ਖ਼ਮੀ

ਸ਼੍ਰੀਨਗਰ/ਪੰਜਾਬ ਪੋਸਟਸ਼੍ਰੀਨਗਰ ਸ਼ਹਿਰ ਦੇ ਬਾਹਰਵਾਰ ਬੀਤੀ ਰਾਤ ਨੂੰ ਨੌਗਾਮ ਪੁਲੀਸ ਥਾਣੇ ਵਿਚ ਗ਼ਲਤੀ ਨਾਲ ਹੋਏ ਧਮਾਕੇ ਵਿਚ ਨੌਂ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ...

ਤਰਨ ਤਾਰਨ ਜ਼ਿਮਨੀ ਚੋਣ ਵਿੱਚ ‘ਆਪ’ ਦੇ ਹਰਮੀਤ ਸਿੰਘ ਸੰਧੂ 12091 ਵੋਟਾਂ ਨਾਲ ਜੇਤੂ

ਤਰਨ ਤਾਰਨ/ਪੰਜਾਬ ਪੋਸਟਤਰਨ ਤਾਰਨ ਜ਼ਿਮਨੀ ਚੋਣ ਨਤੀਜੇ ਦਾ ਐਲਾਨ ਹੋ ਗਿਆ ਹੈ ਜਿਸ ਦੇ ਕੁੱਲ 16 ਗੇੜਾਂ ਦੀ ਗਿਣਤੀ ਮਗਰੋਂ ‘ਆਪ’ ਦੇ ਹਰਮੀਤ ਸਿੰਘ...

ਬਿਹਾਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਅਤੇ ਜੇਡੀਯੂ ਦਾ ‘ਕੌਮੀ ਜਮੂਹਰੀ ਗੱਠਜੋੜ’ ਵੱਡੀ ਜਿੱਤ ਵੱਲ

ਪਟਨਾ/ਪੰਜਾਬ ਪੋਸਟਬਿਹਾਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਅਤੇ ਜੇਡੀਯੂ ਵਾਲਾ ਕੌਮੀ ਜਮੂਹਰੀ ਗੱਠਜੋੜ ਵੱਡੀ ਜਿੱਤ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ...

ਤਰਨ ਤਾਰਨ ਜ਼ਿਮਨੀ ਚੋਣ ਦੀ ਗਿਣਤੀ ਵਿੱਚ ‘ਆਪ’ ਦੇ ਹਰਮੀਤ ਸਿੰਘ ਸੰਧੂ 7294 ਵੋਟਾਂ ਨਾਲ ਅੱਗੇ ਹੋਏ

ਤਰਨ ਤਾਰਨ/ਪੰਜਾਬ ਪੋਸਟਤਰਨ ਤਾਰਨ ਜ਼ਿਮਨੀ ਚੋਣ ਨਤੀਜੇ ਦੀ ਤਾਜ਼ਾ ਸਥਿਤੀ ਇਹ ਸਾਹਮਣੇ ਆ ਰਹੀ ਹੈ ਕਿ ਕੁੱਲ 16 ਗੇੜਾਂ ਦੀ ਗਿਣਤੀ ਵਿੱਚੋਂ 10 ਗੇੜਾਂ...

ਤਰਨ ਤਾਰਨ ਜ਼ਿਮਨੀ ਚੋਣ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ

ਤਰਨ ਤਾਰਨ/ਪੰਜਾਬ ਪੋਸਟਪੰਜਾਬ ਵਿੱਚ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਅਤੇ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਤਰਨ...

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ ਦਿੱਲੀ ਧਮਾਕੇ ਬਾਰੇ ਭਾਰਤੀ ਜਾਂਚ ਦੀ ਸ਼ਲਾਘਾ ਕੀਤੀ

ਓਟਾਵਾ/ਪੰਜਾਬ ਪੋਸਟccਉਨ੍ਹਾਂ ਜਾਂਚ ਲਈ ਭਾਰਤ ਦੀ ਪੇਸ਼ੇਵਰ ਪਹੁੰਚ ਦੀ ਤਾਰੀਫ਼ ਕੀਤੀ। ਰੂਬੀਓ ਨੇ ਇਹ ਟਿੱਪਣੀ ਭਾਰਤ ਵੱਲੋਂ ਧਮਾਕੇ ਨੂੰ ‘ਦਹਿਸ਼ਤੀ ਘਟਨਾ’ ਐਲਾਨਣ ਬਾਰੇ ਮੀਡੀਆ...

ਅਮਰੀਕਾ ਵਿੱਚ 43 ਦਿਨ ਦੇ ਵਕਫੇ ਬਾਅਦ ਆਖਰਕਾਰ ਖਤਮ ਹੋਇਆ ‘ਸ਼ੱਟਡਾਊਨ’

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਫੰਡਾਂ ਨਾਲ ਸਬੰਧਤ ਇੱਕ ਬਿੱਲ ’ਤੇ ਦਸਤਖ਼ਤ ਕਰ ਦਿੱਤੇ ਹਨ, ਜਿਸ ਨਾਲ ਅਮਰੀਕਾ ਵਿੱਚ ਪਿਛਲੇ...

ਡੋਨਾਲਡ ਟਰੰਪ ਨੇ ਐਚ-1ਬੀ ਵੀਜ਼ਾ ਸੁਧਾਰਾਂ ਬਾਰੇ ਰੁਖ਼ ਬਦਲਣ ਦੇ ਸੰਕੇਤ ਦਿੱਤੇ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ-1ਬੀ ਵੀਜ਼ਾ ਸੁਧਾਰਾਂ ਬਾਰੇ ਪ੍ਰਸ਼ਾਸਨ ਦੇ ਹਮਲਾਵਰ ਰਵੱਈਏ ਨੂੰ ਲੈ ਕੇ ਆਪਣੇ ਰੁਖ਼ ਵਿਚ ਕੁੱਝ ਨਰਮਾਈ...