ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਅਮਰੀਕੀ ਸੈਨੇਟ ਨੇ ਇੱਕ ਅਹਿਮ ਬਿੱਲ ਪਾਸ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਪਾਰਲੀਮੈਂਟ ਦੇ ਉੱਪਰਲੇ ਸਦਨ ਸੈਨੇਟ ਨੇ ਦੇਸ਼ ਦਾ ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਬਿੱਲ ਪਾਸ ਕਰ ਦਿੱਤਾ ਤੇ ਇਸ ਦੇ...

ਕੇਂਦਰ ਸਰਕਾਰ ਨੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਦੇ ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.7 ਕਿਲੋਮੀਟਰ ਲੰਮੇ ਫਿਰੋਜ਼ਪੁਰ-ਪੱਟੀ...

ਦਿੱਲੀ ‘ਚ ਹੋਰ ਧਮਾਕੇ ਤੋਂ ਬਾਅਦ ਪੰਜਾਬ ਸਣੇ ਲਾਗਲੇ ਖੇਤਰਾਂ ‘ਚ ਚੌਕਸੀ ਵਧਾਈ ਗਈ

ਦਿੱਲੀ/ਪੰਜਾਬ ਪੋਸਟਸੋਮਵਾਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਤੋਂ ਬਾਅਦ, ਦਿੱਲੀ ਦੇ ਲਾਗਲੇ ਖੇਤਰਾਂ ਦੇ ਨਾਲ ਨਾਲ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ...

ਧਰਮਿੰਦਰ ਨੂੰ ਹਸਪਤਾਲ ‘ਚੋਂ ਛੁੱਟੀ ਮਿਲਣ ਉਪਰੰਤ ਘਰੇ ਲਿਜਾਇਆ ਗਿਆ

ਮੁੰਬਈ/ਪੰਜਾਬ ਪੋਸਟਭਾਰਤੀ ਫਿਲਮ ਨਗਰੀ ਦੇ ਸੀਨੀਅਰ ਅਦਾਕਾਰ ਧਰਮਿੰਦਰ ਨੂੰ ਅੱਜ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਦਾ...

ਬਜ਼ੁਰਗ ਅਦਾਕਾਰ ਧਰਮਿੰਦਰ ਦੀ ਹਾਲਤ ਸਥਿਤ; ਪਰਿਵਾਰ ਨੇ ਅਫਵਾਹਾਂ ਨੂੰ ਕੀਤਾ ਖਾਰਜ

ਮੁੰਬਈ/ਪੰਜਾਬ ਪੋਸਟਸੀਨੀਅਰ ਬੌਲੀਵੁੱਡ ਅਦਾਕਾਰ ਧਰਮਿੰਦਰ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਉਨਾਂ ਦੀ ਧੀ ਈਸ਼ਾ ਦਿਓਲ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ...

ਤਰਨ ਤਾਰਨ ਪੋਲਿੰਗ ਦੌਰਾਨ ਸ਼੍ਰੋ: ਅਕਾਲੀ ਦਲ ਦੀ ਉਮੀਦਵਾਰ ਵੱਲੋਂ ਪੁਲਸ ‘ਤੇ ਧੱਕੇਸ਼ਾਹੀ ਦੇ ਦੋਸ਼

ਤਰਨ ਤਾਰਨ/ਪੰਜਾਬ ਪੋਸਟਤਰਨਤਾਰਨ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਕਿਰਿਆ ਦੌਰਾਨ ਵੱਡਾ ਹੰਗਾਮਾ ਖੜ੍ਹਾ ਹੁੰਦਾ ਨਜ਼ਰ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਪ੍ਰਿੰਸੀਪਲ...

ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਅੱਜ

ਤਰਨ ਤਾਰਨ/ਪੰਜਾਬ ਪੋਸਟਤਰਨ ਤਾਰਨ ਜ਼ਿਮਨੀ ਚੋਣ ਲਈ ਵੋਟਾਂ ਅੱਜ ਪੈ ਰਹੀਆਂ ਹਨ। ਇਸ ਮੌਕੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 12 ਕੰਪਨੀਆਂ ਤਾਇਨਾਤ ਹੋਣਗੀਆਂ ਅਤੇ...

ਦਿੱਲੀ ਦੇ ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਧਮਾਕੇ ’ਚ 9 ਜਣਿਆਂ ਦੀ ਮੌਤ ਅਤੇ 24 ਜ਼ਖ਼ਮੀ

ਦਿੱਲੀ/ਪੰਜਾਬ ਪੋਸਟਦਿੱਲੀ ਦੇ ਲਾਲ ਕਿਲਾ ਮੈਟਰੋ ਸਟੇਸ਼ਨ ਨੇੜੇ ਬੀਤੀ ਸ਼ਾਮ ਇੱਕ ਕਾਰ ’ਚ ਹੋਏ ਭਿਆਨਕ ਧਮਾਕੇ ’ਚ ਘੱਟ ਤੋਂ ਘੱਟ 9 ਜਣੇ ਮਾਰੇ ਗਏ...

ਪੰਜਾਬ ਯੂਨੀਵਰਸਿਟੀ ‘ਚ ਬੰਦ ਦੇ ਸੱਦੇ ‘ਤੇ ਕੈਂਪਸ ਵਿੱਚ ਵੱਡਾ ਇਕੱਠ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਮਾਹੌਲ ਭਖਿਆ ਹੋਇਆ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ...

ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਐਨ.ਐਸ. ਏ. ਨੂੰ ਖਾਰਜ ਕਰਨ ਲਈ...

ਟਰੰਪ ਪ੍ਰਸ਼ਾਸਨ ਵੱਲੋਂ ਸਿਹਤ ਪੈਮਾਨਿਆਂ ਸਬੰਧੀ ਕੌਂਸਲਰ ਦਫ਼ਤਰਾਂ ਨੂੰ ਨਵੇਂ ਨਿਰਦੇਸ਼ ਜਾਰੀ

ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਦੁਨੀਆ ਭਰ ਦੇ ਅਮਰੀਕੀ ਕੌਂਸਲਰ ਦਫ਼ਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਮਰੀਕਾ...

ਟਰੰਪ ਪ੍ਰਸ਼ਾਸਨ ਵੱਲੋਂ ਐੱਚ-1 ਬੀ ਵੀਜ਼ਾ ਪ੍ਰੋਗਰਾਮ ਦੀ ਕਥਿਤ ਦੁਰਵਰਤੋਂ ’ਤੇ ਵੱਡੀ ਕਾਰਵਾਈ ਸ਼ੁਰੂ

*ਅਮਰੀਕੀ ਕਿਰਤ ਵਿਭਾਗ ਵੱਲੋਂ ‘ਅਮਰੀਕੀ ਨੌਕਰੀਆਂ ਦੀ ਰੱਖਿਆ’ ਦੇ ਵਿਆਪਕ ਯਤਨ ਤੇਜ਼ਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਅਮਰੀਕਾ ਅੰਦਰ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ...