ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦੋ-ਕਮੀਜ਼ਾਂ -ਕਹਾਣੀ

ਅੱਜ ਰਿਤੂ-ਰਾਜ ਨੂੰ ਬੜਾ ਚਾਅ ਸੀ। ਉਸ ਦਾ ਸੋਲ੍ਹਵਾਂ ਜਨਮ-ਦਿਨ ਅਖ਼ੀਰਲੀ ਹੋਲੀ ਵਾਲੇ ਦਿਨ ਆਉਂਦਾ ਸੀ। ਪਰ ਉਹਨੂੰ ਚਾਅ ਏਨਾ ਆਪਣੇ ਜਨਮ-ਦਿਨ ਦਾ ਨਹੀਂ...

ਲੰਮੇ ਸੰਘਰਸ਼ ਤੋਂ ਬਾਅਦ ਸਥਾਪਤ ਹੋਈ ਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

*15 ਨਵੰਬਰ- ਸਥਾਪਨਾ ਦਿਵਸ ਮੌਕੇ ਵਿਸ਼ੇਸ਼ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਸੰਨ 1920 ਦੇ ਦਹਾਕੇ ਦੇ ਸ਼ੁਰੂ ਵਿੱਚ ਸਿੱਖ ਗੁਰਦੁਆਰਾ ਸੁਧਾਰ ਲਹਿਰ ਵਿੱਚੋਂ ਹੋਈ...

‘ਬਲੈਕਰੌਕ’ ਦੀ ਸਹਿ-ਸਥਾਪਨਾ ਦਾ ਅਹਿਮ ਸਿਰਨਾਵਾਂ-ਲੈਰੀ ਫਿੰਕ

ਲਾਸ ਏਂਜਲਸ ਦੀ ਸੈਨ ਫਰਨਾਂਡੋ ਵੈਲੀ ਵਿੱਚ ਆਪਣੀ ਸਾਧਾਰਨ ਜਿਹੀ ਸ਼ੁਰੂਆਤ ਤੋਂ ਲੈ ਕੇ ਦੁਨੀਆ ਦੇ ਸਭ ਤੋਂ ਵੱਡੇ ਸੰਪਤੀ-ਪ੍ਰਬੰਧਕ ਦੇ ਮੁਖੀ ਬਣਨ ਤੱਕ,...

ਡੋਨਾਲਡ ਟਰੰਪ ਨੇ ਟੈਰਿਫ ਕਰਕੇ ਅਮਰੀਕੀ ਅਰਥਚਾਰੇ ਦੇ ਸੁਧਰਨ ਦਾ ਕੀਤਾ ਦਾਅਵਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਟੈਰਿਫ ਨੀਤੀ ਦਾ ਬਚਾਅ ਕਰਦੇ ਹੋਏ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ‘ਮੂਰਖ’ ਕਰਾਰ ਦਿੱਤਾ...

ਪੰਜਾਬ ਯੂਨੀਵਰਸਿਟੀ ਵਿਖੇ ਅੱਜ ਵੱਡੇ ਇਕੱਠ ਦੇ ਸੱਦੇ ਨੂੰ ਵੇਖਦਿਆਂ ਨਿਗਰਾਨੀ ਵਧਾਈ ਗਈ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਕ ਸਮੂਹਾਂ ਵੱਲੋਂ ਦਿੱਤੇ ਗਏ ਬੰਦ...

ਨਰਿੰਦਰ ਮੋਦੀ ਵੱਲੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ

ਵਾਰਾਣਸੀ/ਪੰਜਾਬ ਪੋਸਟਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ ਦਿੱਤੀ,...

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਰੇ ਜਾਰੀ ਨੋਟੀਫਿਕੇਸ਼ਨ ਪੂਰੀ ਤਰਾਂ ਰੱਦ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਯੂਨੀਵਰਸਿਟੀ ਦੀ ਗਵਰਨਿੰਗ ਬਾਡੀ ‘ਸੈਨੇਟ’ ਦਾ ਸਰੂਪ ਬਦਲੇ ਜਾਣ ਵਿਰੁੱਧ ਵਿੱਢੇ ਗਏ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਇਸ ਸਬੰਧੀ ਜਾਰੀ...

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੀ ਪ੍ਰਮਾਣੂ ਪ੍ਰੀਖਣ ਕਾਰਵਾਈ ਨੂੰ ਧਿਆਨ ‘ਚ ਲਿਆ

ਨਵੀਂ ਦਿੱਲੀ/ਪੰਜਾਬ ਪੋਸਟਪਾਕਿਸਤਾਨ ਦੇ ਪ੍ਰਮਾਣੂ ਪ੍ਰੀਖਣ ਕਰਨ ਸਬੰਧੀ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਪਾਕਿਸਤਾਨ ਦੀ...

ਸੀਬੀਆਈ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ ਕੀਤਾ

ਚੰਡੀਗੜ੍ਹ/ਪੰਜਾਬ ਪੋਸਟ ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਇਸ ਐੱਫਆਈਆਰ ਮੁਤਾਬਕ ਪੀੜਤ ਤੇ ਉਸ...

ਸੀਨੀਅਰ ਫਿਲਮ ਅਦਾਕਾਰਾ ਸੁਲਕਸ਼ਨਾ ਪੰਡਿਤ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟਬੌਲੀਵੁੱਡ ਦੀ ਸੀਨੀਅਰ ਅਦਾਕਾਰਾ ਸੁਲਕਸ਼ਨਾ ਪੰਡਿਤ ਦਾ ਦੇਹਾਂਤ ਹੋ ਗਿਆ ਹੈ। ਪੰਜ ਦਹਾਕੇ ਪਹਿਲਾਂ ਫਿਲਮ ਨਗਰੀ ‘ਚ ਸਰਗਰਮ 71 ਸਾਲਾ ਅਦਾਕਾਰਾ ਦੇ ਮੌਤ...

ਬਿਹਾਰ ਅਸੰਬਲੀ ਚੋਣਾਂ ਦੇ ਪਹਿਲੇ ਗੇੜ ਵਿੱਚ 64.66 ਫ਼ੀਸਦ ਦੀ ਬੰਪਰ ਪੋਲਿੰਗ

ਪਟਨਾ/ਪੰਜਾਬ ਪੋਸਟਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ ਵੱਡੀ ਮਾਤਰਾ ‘ਚ ਵੋਟਿੰਗ ਹੋਈ ਹੈ ਜਿਸ ਤਹਿਤ 121 ਸੀਟਾਂ ’ਤੇ 64.66 ਫ਼ੀਸਦ ਵੋਟਰਾਂ ਨੇ...

ਇੱਕ ਵਾਰ ਫੇਰ ਟਰੰਪ ਨੇ ਭਾਰਤ-ਪਾਕਿ ਤਣਾਅ ਨੂੰ ਰੋਕਣ ਦਾ ਕੀਤਾ ਦਾਅਵਾ

ਮਿਆਮੀ/ਪੰਜਾਬ ਪੋਸਟਭਾਰਤ-ਪਾਕਿਸਤਾਨ ਮਸਲੇ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਹੈ ਕਿ ਮਈ ਵਿਚ ‘ਅਮਨ ਸ਼ਾਂਤੀ’ ਉਦੋਂ ਸਥਾਪਤ ਹੋਈ...