ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ‘ਤੇ ਫਿਲਹਾਲ ਰੋਕ

ਨਵੀਂ ਦਿੱਲੀ/ਪੰਜਾਬ ਪੋਸਟਇੱਕ ਅਹਿਮ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲੈ ਕੇ ਵਧ ਰਹੇ ਸਿਆਸੀ...

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਗ੍ਰਿਫ਼ਤਾਰ

ਮੋਹਾਲੀ/ਪੰਜਾਬ ਪੋਸਟਫਾਜ਼ਿਲਕਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਗੁਰੂਹਰਸਹਾਏ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਗ੍ਰਿਫ਼ਤਾਰ ਕਰ ਲਿਆ...

ਡੈਮੋਕਰੈਟਿਕ ਆਗੂ ਜ਼ੋਹਰਾਨ ਮਮਦਾਨੀ ਨੇ ਜਿੱਤੀ ਨਿਊਯਾਰਕ ਮੇਅਰ ਅਹੁਦੇ ਦੀ ਚੋਣ

ਨਿਊਯਾਰਕ/ਪੰਜਾਬ ਪੋਸਟਨਿਊਯਾਰਕ ਮੇਅਰ ਅਹੁਦੇ ਦੀ ਚੋਣ ਵਿੱਚ ਡੈਮੋਕਰੈਟਿਕ ਆਗੂ ਜ਼ੋਹਰਾਨ ਮਮਦਾਨੀ ਨੇ ਜਿੱਤ ਹਾਸਲ ਕਰ ਕੇ ਇਤਿਹਾਸ ਰਚਿਆ ਹੈ। ਉਹ ਅਮਰੀਕਾ ਦੇ ਸਭ ਤੋਂ...

ਬਿਹਾਰ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਚੋਣ ਪ੍ਰਚਾਰ ਦਾ ਸਮਾਂ ਮੁਕੰਮਲ ਹੋਇਆ

ਪਟਨਾ/ਪੰਜਾਬ ਪੋਸਟਬਿਹਾਰ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਚੋਣ ਪ੍ਰਚਾਰ ਥੰਮ੍ਹ ਗਿਆ ਹੈ। ਪਹਿਲੇ ਗੇੜ ਤਹਿਤ ਭਲਕੇ 6 ਨਵੰਬਰ ਨੂੰ 121...

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਯਾਤਰੀ ਅਤੇ ਮਾਲ ਗੱਡੀ ਦੀ ਟੱਕਰ ਕਾਰਨ ਵਾਪਰਿਆ ਵੱਡਾ ਰੇਲ ਹਾਦਸਾ

ਬਿਲਾਸਪੁਰ/ਪੰਜਾਬ ਪੋਸਟਛੱਤੀਸਗੜ੍ਹ ਸੂਬੇ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਇੱਥੇ ਇੱਕ ਯਾਤਰੀ ਰੇਲਗੱਡੀ ਮਾਲ ਗੱਡੀ ਨਾਲ ਟਕਰਾ ਗਈ ਜਿਸ ਕਾਰਨ...

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਪਾਕਿਸਤਾਨ ਯਾਤਰਾ ਵਾਸਤੇ ਰਵਾਨਾ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ...

ਡੋਨਾਲਡ ਟਰੰਪ ਵੱਲੋਂ ਨਿਊਯਾਰਕ ਮੇਅਰ ਅਹੁਦੇ ਲਈ ਸਾਬਕਾ ਗਵਰਨਰ ਐਂਡਰਿਊ ਕਿਊਮੋ ਦੀ ਹਮਾਇਤ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਵੋਟਰਾਂ ਨੂੰ ਸੰਬੋਧਿਤ ਹੁੰਦੇ ਹੋਏ ਮੇਅਰ ਦੀ ਚੋਣ ਲਈ ਅਧਿਕਾਰਤ ਤੌਰ ’ਤੇ ਸਾਬਕਾ ਗਵਰਨਰ...

ਡੋਨਾਲਡ ਟਰੰਪ ਨੇ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਦੇ ਫ਼ੈਸਲੇ ਨੂੰ ਜਾਇਜ਼ ਕਰਾਰ ਦਿੱਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਿੰਨ ਦਹਾਕਿਆਂ ਮਗਰੋਂ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਦੇ ਫ਼ੈਸਲੇ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਪਾਕਿਸਤਾਨ ਅਤੇ...

ਡੋਨਾਲਡ ਟਰੰਪ ਨੇ ਪਾਕਿਸਤਾਨ ਵੱਲੋਂ ਪਰਮਾਣੂ ਪ੍ਰੀਖਣ ‘ਚ ਲੱਗੇ ਹੋਣ ਦਾ ਕੀਤਾ ਜ਼ਿਕਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਖੁਲਾਸਾ ਕੀਤਾ ਹੈ ਕਿ ਪਾਕਿਸਤਾਨ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਹੈ ਜੋ ਪਰਮਾਣੂ ਹਥਿਆਰਾਂ ਦੇ ਪ੍ਰੀਖਣ ਵਿੱਚ ਸਰਗਰਮੀ...

ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ

ਅੰਮ੍ਰਿਤਸਰ/ਪੰਜਾਬ ਪੋਸਟਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਵਿਖੇ ਹੋਏ ਜਨਰਲ ਇਜਲਾਸ...

ਅਮਰੀਕੀ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਵੱਲੋਂ ‘ਆਸਿਆਨ’ ਦੇਸ਼ਾਂ ਨੂੰ ਤਿਆਰੀ ਰੱਖਣ ਦਾ ਸੁਨੇਹਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਦੱਖਣ-ਪੂਰਬੀ ਏਸ਼ਿਆਈ ਮੁਲਕਾਂ ਨੂੰ ਅਪੀਲ ਕਰਦੇ ਹੋਏ ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਕਿਹਾ ਹੈ ਕਿ ਉਹ ਦੱਖਣੀ ਚੀਨ ਸਾਗਰ ’ਚ...

ਮੀਂਹ ਜਾਵੇ ਅਨ੍ਹੇਰੀ ਜਾਵੇ ਕਹਾਣੀ

ਜਦੋਂ ਦਾ ਮੰਗਲ ਸਿੰਘ ਫੌਜ਼ ਵਿੱਚ ਭਰਤੀ ਹੋ ਗਿਆ ਸੀ, ਬਸੰਤ ਕੌਰ ਨੂੰ ਮੱਝ ਲਈ ਪੱਠੇ ਖੇਤੋਂ ਆਪ ਲਿਆਉਣੇ ਪੈ ਗਏ ਸਨ। ਪਿਛਲੇ ਛੇ...