ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸ਼ਟਡਾਊਨ ਤੋੜਨ ਲਈ ਟਰੰਪ ਵੱਲੋਂ ਰਿਪਬਲਿਕਨਾਂ ਨੂੰ ‘ਫਿਲਿਬਸਟਰ’ ਖਿਲਾਫ਼ ਖੜਨ ਦਾ ਸੱਦਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਸਰਕਾਰ ਦਾ ਸ਼ਟਡਾਊਨ (ਬੰਦ) ਵਧਦਾ ਜਾ ਰਿਹਾ ਹੈ ਅਤੇ ਇਸ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗ ਕੀਤੀ ਹੈ ਕਿ ਸੈਨੇਟ...

ਸ਼ੀ ਜਿਨਪਿੰਗ ਨਾਲ ਮੁਲਾਕਾਤ ਉਪਰੰਤ ਟਰੰਪ ਨੇ ਚੀਨ ‘ਤੇ ਟੈਰਿਫ 10% ਘਟਾਇਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਆਪਣੀ ਆਹਮੋ-ਸਾਹਮਣੇ ਮੁਲਾਕਾਤ ਨੂੰ ‘ਵੱਡੀ ਸਫਲਤਾ’ ਦੱਸਿਆ ਅਤੇ ਨਾਲ ਹੀ ਇਹ...

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ

*5 ਨਵੰਬਰ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ਪਹਿਲੀ ਪਾਤਸ਼ਾਹੀ ਜਗਤ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਮਦ ਦਾ ਸਮਾਂ ਓਹ ਸਮਾਂ ਸੀ ਜਦੋਂ ਦੁਨੀਆਂ ‘ਤੇ...

ਕਾਰੋਬਾਰੀ ਅਨਿਲ ਅੰਬਾਨੀ ਗਰੁੱਪ ਦੀ 3000 ਕਰੋੜ ਦੀ ਜਾਇਦਾਦ ਈਡੀ ਵੱਲੋਂ ਜ਼ਬਤ

ਮੁੰਬਈ/ਪੰਜਾਬ ਪੋਸਟਇੱਕ ਵੱਡੀ ਕਾਰਵਾਈ ਕਰਦੇ ਹੋਏ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਅਨਿਲ ਅੰਬਾਨੀ ਸਮੂਹ ਦੀਆਂ 3,000 ਕਰੋੜ ਰੁਪਏ ਤੋਂ ਵੱਧ ਦੀਆਂ 40 ਤੋਂ ਵੱਧ...

ਨਵੰਬਰ 1984 ਦਾ ਸਿੱਖ ਕਤਲੇਆਮ- 41 ਸਾਲ ਬਾਅਦ ਵੀ ਅੱਲੇ ਜ਼ਖਮ

ਸੰਨ 1984 ਵਿੱਚ ਅਕਤੂਬਰ ਦਾ ਮਹੀਨਾ ਖਤਮ ਹੁੰਦੇ ਅਤੇ ਨਵੰਬਰ ਦਾ ਮਹੀਨਾ ਸ਼ੁਰੂ ਹੁੰਦੇ ਸਾਰ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ, ਇੱਕ ਭਿਆਨਕ ਮੰਜ਼ਰ ਵਿੱਚ...

ਰਾਜਪਾਲ ਕਟਾਰੀਆ ਵੱਲੋਂ ਮਜੀਠੀਆ ਖਿਲਾਫ਼ ਕੇਸ ਚਲਾਉਣ ਨੂੰ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸਾਬਕਾ...

ਭਾਰਤੀ ਟੀਮ ਨੇ ਪਹਿਲੀ ਵਾਰ ਜਿੱਤਿਆ ਆਈ.ਸੀ.ਸੀ ਮਹਿਲਾ ਵਿਸ਼ਵ ਕੱਪ ਦਾ ਖ਼ਿਤਾਬ

ਨਵੀ ਮੁੰਬਈ/ਪੰਜਾਬ ਪੋਸਟਭਾਰਤ ਦੀ ਮੇਜ਼ਬਾਨੀ ਵਿੱਚ ਹੋਏ ਆਈ.ਸੀ.ਸੀ ਮਹਿਲਾ ਵਿਸ਼ਵ ਕੱਪ 2025 ਦੇ ਫਾਈਨਲ ਵਿਚ ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ...

ਆਂਧਰਾ ਪ੍ਰਦੇਸ਼ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਸ਼੍ਰੀਕਾਕੁਲਮ/ਪੰਜਾਬ ਪੋਸਟਆਂਧਰਾ ਪ੍ਰਦੇਸ਼ ਸੂਬੇ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।...

ਐੱਨ.ਡੀ.ਏ ਗੱਠਜੋੜ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ

ਪਟਨਾ/ਪੰਜਾਬ ਪੋਸਟਭਾਜਪਾ-ਜੇਡੀਯੂ ਗੱਠਜੋੜ ਦੀ ਮੌਜੂਦਗੀ ਵਾਲੇ ਕੌਮੀ ਜਮਹੂਰੀ ਗੱਠਜੋੜ ਭਾਵ ਐੱਨ.ਡੀ.ਏ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ ਜਿਸ...

ਏਅਰ ਇੰਡੀਆ ਨੇ ਪੰਜਾਬ ਤੋਂ ਲੰਡਨ ਸਿੱਧੀ ਉਡਾਣ ਪੰਜ ਮਹੀਨਿਆਂ ਬਾਅਦ ਬਹਾਲ ਕੀਤੀ

ਅੰਮ੍ਰਿਤਸਰ/ਪੰਜਾਬ ਪੋਸਟਗੁਰੂ ਕੀ ਨਗਰੀ ਅੰਮ੍ਰਿਤਸਰ ਨੇ ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (ਯੂਕੇ) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ...

ਸੀ.ਬੀ.ਆਈ ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ

ਮੋਹਾਲੀ/ਪੰਜਾਬ ਪੋਸਟਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੀ ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ...

ਭਾਰਤ ਅਤੇ ਅਮਰੀਕਾ ਵਿਚਾਲੇ ਰੱਖਿਆ ਭਾਈਵਾਲੀ ਦੇ ਮਸੌਦੇ ਉੱਤੇ ਸਹਿਮਤੀ

ਕੁਆਲਾਲੰਮਪੁਰ/ਪੰਜਾਬ ਪੋਸਟਪਿਛਲੇ ਕੁੱਝ ਸਮੇਂ ਤੋਂ ਵਪਾਰ ਤੇ ਟੈਰਿਫ ਨੂੰ ਲੈ ਕੇ ਦੋਵਾਂ ਮੁਲਕਾਂ ਵਿਚ ਜਾਰੀ ਤਲਖ਼ੀ ਦਰਮਿਆਨ ਭਾਰਤ ਤੇ ਅਮਰੀਕਾ ਨੇ ਅੱਜ ਇੱਕ ਪ੍ਰਮੁੱਖ...