ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਰੋਜ਼ਾ ਵਿਸ਼ਵ ਕੱਪ 2025 ਦੇ ਫ਼ਾਈਨਲ ਵਿੱਚ ਪੁੱਜੀ

ਨਵੀ ਮੁੰਬਈ/ਪੰਜਾਬ ਪੋਸਟਭਾਰਤ ਦੀ ਮਹਿਲਾ ਕ੍ਰਿਕਟ ਟੀਮ ਇੱਕ ਵੱਡੀ ਜਿੱਤ ਦਰਜ ਕਰਦੇ ਹੋਏ ਇੱਕ ਰੋਜ਼ਾ ਵਿਸ਼ਵ ਕੱਪ 2025 ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ...

ਕੈਨੇਡਾ ਸਰਕਾਰ ਸਿੱਖ ਫੌਜੀਆਂ ਦੀ ਯਾਦ ‘ਚ ਡਾਕ ਟਿਕਟ ਜਾਰੀ ਕਰੇਗੀ

ਓਟਾਵਾ/ਪੰਜਾਬ ਪੋਸਟਇੱਕ ਅਹਿਮ ਫੈਸਲੇ ਤਹਿਤ ਕੈਨੇਡਾ ਸਰਕਾਰ ਐਤਵਾਰ ਨੂੰ ਕੌਮੀ ਫੌਜ ਵਿੱਚ ਸਿੱਖ ਸੈਨਿਕਾਂ ਦੀ 100 ਸਾਲਾਂ ਤੋਂ ਵੱਧ ਦੀ ਸੇਵਾ ਦੇ ਸਨਮਾਨ ਵਿੱਚ...

ਸ਼ੀ ਜਿਨਪਿੰਗ ਨਾਲ ਮਿਲਣ ਮਗਰੋਂ ਟਰੰਪ ਨੇ ਵਪਾਰ ਸਮਝੌਤਾ ਹੋਣ ਬਾਰੇ ਕੀਤਾ ਵੱਡਾ ਦਾਅਵਾ

ਸਿਓਲ/ਪੰਜਾਬ ਪੋਸਟਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨਾਲ ਮੁਲਾਕਾਤ ਮਗਰੋਂ ਅਮਰੀਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਵੱਡਾ ਦਾਅਵਾ...

ਮੁਅੱਤਲ ਡੀ.ਆਈ.ਜੀ ਹਰਚਰਨ ਭੁੱਲਰ ਵਿਰੁੱਧ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਇੱਕ ਹੋਰ ਕੇਸ ਦਰਜ

ਮੋਹਾਲੀ/ਪੰਜਾਬ ਪੋਸਟਸੀ.ਬੀ.ਆਈ ਵੱਲੋਂ ਪਿਛਲੇ ਦਿਨੀਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਸਰੋਤਾਂ ਤੋਂ ਵੱਧ ਜਾਇਦਾਦ...

ਦੱਖਣੀ ਕੋਰੀਆ ’ਚ ਅੱਜ ਹੋਵੇਗੀ ਡੋਨਾਲਡ ਟਰੰਪ ਅਤੇ ਸ਼ੀ ਜਿਨਪਿੰਗ ਦੀ ਮੁਲਾਕਾਤ

ਸਿਓਲ/ਪੰਜਾਬ ਪੋਸਟਦੁਨੀਆਂ ਦੀਆਂ ਦੋ ਮਹਾਂਸ਼ਕਤੀਆਂ ਦੇ ਆਗੂ ਅੱਜ ਇੱਕ ਦੂਜੇ ਨਾਲ ਸੰਵਾਦ ਕਰਦੇ ਹੋਏ ਨਜ਼ਰ ਆਉਣਗੇ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ...

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਫੇਲ ਦੀ ਇਤਿਹਾਸਕ ਉਡਾਣ ਦਾ ਲਿਆ ਤਜਰਬਾ

ਅੰਬਾਲਾ/ਪੰਜਾਬ ਪੋਸਟਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਹਰਿਆਣਾ ਦੇ ਅੰਬਾਲਾ ਹਵਾਈ ਸੈਨਾ ਸਟੇਸ਼ਨ ਤੋਂ ਅਤਿ-ਆਧੁਨਿਕ ਰਾਫੇਲ ਲੜਾਕੂ ਜਹਾਜ਼ ਵਿੱਚ ਉਡਾਣ ਭਰ ਕੇ ਇਤਿਹਾਸ...

ਡੋਨਾਲਡ ਟਰੰਪ ਨੇ ਭਾਰਤ-ਪਾਕਿ ਜੰਗਬੰਦੀ ਦੇ ਨਾਲ ਨਾਲ ਹੁਣ ਜਹਾਜ਼ ਡੇਗੇ ਜਾਣ ਦਾ ਵੀ ਕੀਤਾ ਦਾਅਵਾ

ਸਿਓਲ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਏਸ਼ੀਆ ਪੈਸੇਫਿਕ ਇਕਨੌਮਿਕ ਕੋਆਪਰੇਸ਼ਨ (ਏਪੈਕ) ਦੇ ਸੀਈਓਜ਼ ਨੂੰ ਸੰਬੋਧਨ ਕਰਨ ਦੌਰਾਨ ਟਰੰਪ ਨੇ ਮੁੜ ਦਾਅਵਾ ਕੀਤਾ ਕਿ...

ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਦੀ ਹਵਾਈ ਫੌਜ ਨੇ ਗਾਜ਼ਾ ’ਤੇ ਕੀਤੇ ਹਮਲੇ

ਗਾਜ਼ਾ/ਪੰਜਾਬ ਪੋਸਟਗਾਜ਼ਾ ਵਿੱਚ ਜੰਗਬੰਦੀ ਲਾਗੂ ਹੋਣ ਉਪਰੰਤ ਆਉਂਦੇ ਸਮੇਂ ਲਈ ਵੱਡੇ ਸ਼ੰਕੇ ਖੜੇ ਹੋਏ ਹਨ ਕਿਉਂਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ...

ਪੰਜਾਬ ਸਰਕਾਰ ਵਲੋਂ ‘ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼-2025’ ਨੂੰ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰੀ ਵਿਕਾਸ ਤੇ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼-2025 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ...

ਟਰੰਪ-ਤਾਕਾਈਚੀ ਮੀਟਿੰਗ ਉਪਰੰਤ ਅਮਰੀਕਾ-ਜਾਪਾਨ ਵਪਾਰ ਅਤੇ ਖਣਿਜ ਸਮਝੌਤਿਆਂ ਬਾਰੇ ਸਹਿਮਤੀ

ਟੋਕੀਓ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਈਚੀ ਨੇ ਆਪਣੀ ਦੁਵੱਲੀ ਮੀਟਿੰਗ ਤੋਂ ਬਾਅਦ ਦੋ ਵੱਡੇ ਸਮਝੌਤਿਆਂ 'ਤੇ ਹਸਤਾਖਰ ਕੀਤੇ, ਜਿਨ੍ਹਾਂ...

ਪੰਜਾਬ ਮੰਤਰੀ ਮੰਡਲ ਵੱਲੋਂ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ‘ਚ ਬਦਲਣ ਉੱਤੇ ਮੋਹਰ

ਚੰਡੀਗੜ੍ਹ/ਪੰਜਾਬ ਪੋਸਟਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਆਈ ਹੇਠ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ...

ਕੈਨੇਡਾ ਦੇ ਸਰੀ ਵਿਖੇ ਨਾਮੀ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਸਰੀ/ਪੰਜਾਬ ਪੋਸਟਕੈਨੇਡਾ ਦੇ ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਪੰਜਾਬੀ ਕਾਰੋਬਾਰੀ ਦਾ ਉਨਾਂ ਦੇ ਘਰ ਮੂਹਰੇ ਗੋਲੀਆਂ...