ਪੰਜਾਬ ਪੋਸਟ ਵੀਡੀਓ
Stay tuned
ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.
ਤਾਜ਼ਾ ਖ਼ਬਰਾਂ
ਰਾਜਪਾਲ ਵੱਲੋਂ ਬੁੱਢੇ ਦਰਿਆ ਨੂੰ ਪਲੀਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ
ਲੁਧਿਆਣਾ/ਪੰਜਾਬ ਪੋਸਟਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢੇ ਦਰਿਆ ਦੀ ਸੁਰਜੀਤੀ ਲਈ ਸਖ਼ਤ ਕਦਮ ਚੁਕਦਿਆਂ ਉਸ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਅਤੇ ਡੇਅਰੀ...
ਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਬਹਿਸ ਵਿੱਚ ਭਾਰਤ ਵੱਲੋਂ ਪਾਕਿਸਤਾਨ ਨੂੰ ਜ਼ੋਰਦਾਰ ਜਵਾਬ
ਨਿਊਯਾਰਕ/ਪੰਜਾਬ ਪੋਸਟਸੰਯੁਕਤ ਰਾਸ਼ਟਰ ਸੁਰੱਖਿਆ ਪਰੀਸ਼ਦ ਦੀ ਇੱਕ ਖੁੱਲ੍ਹੀ ਬਹਿਸ ਵਿੱਚ ਪਾਕਿਸਤਾਨ ਦੇ ਦੂਤ ਵੱਲੋਂ ਕੀਤੇ ਗਏ ਹਵਾਲਿਆਂ ਦਾ ਜਵਾਬ ਦਿੰਦੇ ਹੋਏ, ਸੰਯੁਕਤ ਰਾਸ਼ਟਰ ਵਿੱਚ...
ਟਰੰਪ ਨੇ ਮੁੜ ਕੀਤਾ ਦਾਅਵਾ, ‘ਸਾਲ ਦੇ ਅਖੀਰ ਤੱਕ ਭਾਰਤ ਵੱਲੋਂ ਰੂਸ ਤੋਂ ਤੇਲ ਦੀ ਖਰੀਦ ਲਗਭਗ ਬੰਦ ਹੋਵੇਗੀ’
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੜ ਇਹ ਦਾਅਵਾ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ...
ਟਰਾਂਸਪੋਰਟ ‘ਚ ਸਮਾਨ ਦੀ ਠੱਗੀ ਕਰਦੇ 12 ਪੰਜਾਬੀਆਂ ਦਾ ਸਮੂਹ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿੱਚ ਪੁਲਿਸ ਵਿਭਾਗ ਨੇ ਦੇਸ਼ ਦੇ ਪੱਛਮੀ ਸੂਬਿਆਂ ਵਾਸ਼ਿੰਗਟਨ ਅਤੇ ਕੈਲੀਫੋਰਨੀਆ ਵਿੱਚ ਸਿੰਘ ਆਰਗੇਨਾਈਜੇਸ਼ਨ ਨਾਂਅ ਹੇਠ ਇੱਕ ਜਥੇਬੰਦਕ ਗੈਂਗ ਦੇ 12...
ਕੈਲੀਫੋਰਨੀਆ ਟਰੱਕ ਹਾਦਸੇ ਮਗਰੋਂ ਮੁੜ ਸੁਰਖੀਆਂ ‘ਚ ਆਇਆ ਕਮਰਸ਼ੀਅਲ ਡਰਾਈਵਰ ਲਾਇਸੈਂਸ ਦਾ ਮਸਲਾ
ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਵਿੱਚ ਵਾਪਰੇ ਇੱਕ ਟਰੱਕ ਹਾਦਸੇ ਨੇ ਕਮਰਸ਼ੀਅਲ ਡਰਾਈਵਰ ਲਾਇਸੈਂਸ ਜਾਰੀ ਕਰਨ ਸਬੰਧੀ ਵੱਡੇ ਵੱਧਰ ’ਤੇ ਬਹਿਸ ਛੇੜ ਦਿੱਤੀ ਹੈ। ਅਮਰੀਕਾ ਦੇ ਦੱਖਣੀ...
ਅਮਰੀਕਾ ‘ਚ ਦੱਖਣ ਤੇ ਮੱਧ ਏਸ਼ਿਆਈ ਮਾਮਲਿਆਂ ਦੇ ਉਪ ਵਿਦੇਸ਼ ਮੰਤਰੀ ਵਜੋਂ ਪੌਲ ਕਪੂਰ ਦੀ ਨਿਯੁਕਤੀ
ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤੀ ਮੂਲ ਦੇ ਲੇਖਕ ਅਤੇ ਸੁਰੱਖਿਆ ਮਾਹਿਰ ਪੌਲ ਕਪੂਰ ਨੇ ਅਮਰੀਕੀ ਵਿਦੇਸ਼ ਵਿਭਾਗ ਵਿੱਚ ਦੱਖਣ ਤੇ ਮੱਧ ਏਸ਼ਿਆਈ ਮਾਮਲਿਆਂ ਦੇ ਬਿਊਰੋ ਦੇ...
ਡੋਨਾਲਡ ਟਰੰਪ ਵੱਲੋਂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਦੁੱਖ ਦਾ ਪ੍ਰਗਟਾਵਾ
ਸ. ਸੰਧੂ ਦੇ ਵੱਡੇ ਭਰਾ ਜਸਜੀਤ ਸਿੰਘ ਸਮੁੰਦਰੀ ਦੇ ਵਿਛੋੜੇ ਉੱਤੇ ਭੇਜਿਆ ਸੋਗ ਸੁਨੇਹਾਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿੱਚ ਭਾਰਤ...
ਵੰਨ ਬੀਟ ਮੈਡੀਕਲ ਗਰੁੱਪ ਵਲੋਂ ਭਾਈ ਅੱਲ੍ਹਾ ਯਾਰ ਖਾਂ ਜੋਗੀ ਜੀ ਦੀ ਯਾਦ ਨੂੰ ਸਮਰਪਿਤ ਸਰਬ ਧਰਮ ਸੰਮੇਲਨ ਆਯੋਜਿਤ
ਚਮਕੌਰ ਸਾਹਿਬ/ਪੰਜਾਬ ਪੋਸਟਵੰਨ ਬੀਟ ਮੈਡੀਕਲ ਗਰੁੱਪ ਦੇ ਚੈਅਰਮੈਨ ਅਤੇ ਅਮਰੀਕਾ ਦੇ ਉੱਘੇ ਕਾਰੋਬਾਰੀ ਸ. ਬਹਾਦਰ ਸਿੰਘ ਦੇ ਵਿਸ਼ੇਸ਼ ਉਪਰਾਲੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਭਾਰਤੀ ਮੂਲ ਦੇ ਟਰੱਕ ਡਰਾਈਵਰ ਦੀ ਲਾਪਰਵਾਹੀ ਨਾਲ ਅਮਰੀਕਾ ‘ਚ ਭਿਆਨਕ ਸੜਕ ਹਾਦਸਾ; 3 ਲੋਕਾਂ ਦੀ ਮੌਤ
ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਬਾਅਦ ਯੂਬਾ ਸਿਟੀ ਦੇ 21 ਸਾਲਾ ਭਾਰਤੀ...
ਬਿਹਾਰ ਅਸੰਬਲੀ ਚੋਣਾਂ ਲਈ ‘ਇੰਡੀਆ’ ਗੱਠਜੋੜ ਨੇ ਤੇਜਸਵੀ ਯਾਦਵ ਨੂੰ ਐਲਾਨਿਆ ਮੁੱਖ ਮੰਤਰੀ ਉਮੀਦਵਾਰ
ਪਟਨਾ/ਪੰਜਾਬ ਪੋਸਟਬਿਹਾਰ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕਰਦੇ ਹੋਏ ‘ਇੰਡੀਆ’ ਗੱਠਜੋੜ ਨੇ ਅੱਜ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ...
ਡੋਨਾਲਡ ਟਰੰਪ ਦੇ ਦੱਖਣੀ ਕੋਰੀਆ ਵੱਲ ਆਉਣ ਤੋਂ ਐਨ ਪਹਿਲਾਂ ਉੱਤਰੀ ਕੋਰੀਆ ਨੇ ਕੀਤਾ ਮਿਜ਼ਾਈਲ ਪ੍ਰੀਖਣ
ਸਿਓਲ/ਪੰਜਾਬ ਪੋਸਟਏਸ਼ੀਆ ਖਿੱਤੇ ਵਿੱਚ ਓਸ ਵੇਲੇ ਵੱਡੀ ਹਿਲਜੁਲ ਹੋਈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਹੋਰ ਆਲਮੀ ਆਗੂਆਂ ਦੀ ਦੱਖਣੀ ਕੋਰੀਆ ਵਿਚ ਹੋਣ ਵਾਲੀ...
ਕੇਂਦਰੀ ਬਲ ਸੀ.ਆਈ.ਐਸ.ਐਫ ਨੇ ਸੰਭਾਲਿਆ ਭਾਖੜਾ ਬੋਰਡ ਦਾ ਕੰਟਰੋਲ
ਨੰਗਲ/ਪੰਜਾਬ ਪੋਸਟਕੇਂਦਰੀ ਉਦਯੋਗਿਕ ਸੁਰੱਖਿਆ ਬਲ ਸੀ.ਆਈ.ਐਸ.ਐਫ ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ...




