ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

‘ਦੀਵਾਲੀ ਦੀ ਰਾਤ ਦੀਵੇ ਬਾਲੀਅਨਿ’

ਮਨੁੱਖੀ ਸਮਾਜ ਵਿੱਚ ਮੁੱਢ ਕਦੀਮ ਤੋਂ ਹੀ ਵਿਸ਼ੇਸ਼ ਦਿਨਾਂ ਅਤੇ ਤਿਉਹਾਰਾਂ ਦੀ ਵੱਡੀ ਮਹੱਤਤਾ ਰਹੀ ਹੈ ਜੋ ਕਿ ਸਮਾਜ ਨੂੰ ਇਕੱਠੇ ਹੋ ਕੇ ਕੁੱਝ...

ਸ਼ਰਤ

ਸਰਦੀਆਂ ਦੀ ਉਸ ਘੋਰ ਹਨ੍ਹੇਰੀ ਰਾਤ ਵਿੱਚ ਇੱਕ ਬੱੁਢਾ ਸ਼ਾਹੂਕਾਰ ਆਪਣੇ ਅਧਿਅਨ ਕਮਰੇ ਵਿੱਚ ਚਹਿਲਕਦਮੀ ਕਰ ਰਿਹਾ ਸੀ। ਉਸਨੂੰ ਯਾਦ ਆ ਰਹੀ ਸੀ 15...

ਅਮਰੀਕਾ ਦੇ ਕੁਈਨਜ਼, ਨਿਊਯਾਰਕ ਵਿਖੇ ਇੱਕ ਪ੍ਰਮੁੱਖ ਮਾਰਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂਅ ਦਰਜ

ਨਿਊਯਾਰਕ/ਪੰਜਾਬ ਪੋਸਟ ਅਮਰੀਕਾ ਤੋਂ ਸਿੱਖ ਭਾਈਚਾਰੇ ਲਈ ਉਸ ਸਮੇਂ ਇੱਕ ਵੱਡੀ ਸੂਚਨਾ ਆਈ ਜਦੋਂ ਨਿਊਯਾਰਕ ਸਿਟੀ ਨੇ ਨੌਵੇਂ ਸਿੱਖ ਗੁਰੂ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ...

ਪਾਕਿਸਤਾਨੀ ਹਮਲੇ ‘ਚ ਅਫਗਾਨਿਸਤਾਨ ਦੇ ਤਿੰਨ ਕ੍ਰਿਕਟਰ ਮਾਰੇ ਗਏ

ਕਾਬੁਲ/ਪੰਜਾਬ ਪੋਸਟਪਾਕਿਸਤਾਨੀ ਅਤੇ ਅਫਗਾਨਿਸਤਾਨ ਦਰਮਿਆਨ ਜਾਰੀ ਸਰਹੱਦੀ ਤਣਾਅ ਦਰਮਿਆਨ ਅਫਗਾਨਿਸਤਾਨ ਕ੍ਰਿਕਟ ਬੋਰਡ (ਏ.ਸੀ.ਬੀ.) ਨੇ ਪਕਤਿਕਾ ਸੂਬੇ ਵਿੱਚ ਪਾਕਿਸਤਾਨੀ ਹਵਾਈ ਹਮਲੇ ਵਿੱਚ ਤਿੰਨ ਅਫਗਾਨ ਕ੍ਰਿਕਟਰਾਂ...

‘ਆਪ’ ਵਿਧਾਇਕ ਦੇ ਪੁੱਤਰ ਵੱਲੋਂ ਵਿਆਹ ਸਮਾਗਮ ‘ਚ ਫ਼ਾਇਰ ਕਰਨ ਦਾ ਵੀਡੀਓ ਵਾਇਰਲ

ਲੁਧਿਆਣਾ/ਪੰਜਾਬ ਪੋਸਟਲੁਧਿਆਣਾ ਦੇ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪੁੱਤਰ ਨੇ ਵਿਆਹ ਸਮਾਰੋਹ ਦੌਰਾਨ ਫਾਈਰਿੰਗ ਕਰਨ ਦਾ ਵੀਡੀਓ ਤੇਜ਼ੀ...

ਲੇਹ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ

ਨਵੀਂ ਦਿੱਲੀ/ਪੰਜਾਬ ਪੋਸਟਬੀਤੀ 24 ਸਤੰਬਰ ਨੂੰ ਲੇਹ ਵਿਖੇ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ...

ਲੇਹ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ

ਨਵੀਂ ਦਿੱਲੀ/ਪੰਜਾਬ ਪੋਸਟਬੀਤੀ 24 ਸਤੰਬਰ ਨੂੰ ਲੇਹ ਵਿਖੇ ਅੰਦੋਲਨ ਮੌਕੇ ਹੋਈ ਹਿੰਸਾ ਦੀ ਜਾਂਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ...

ਮਰਹੂਮ ਰਾਜਵੀਰ ਜਵੰਦਾ ਨਮਿੱਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ/ਪੰਜਾਬ ਪੋਸਟਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਮਰਹੂਮ ਨੌਜਵਾਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ...

ਡੋਨਾਲਡ ਟਰੰਪ ਵੱਲੋਂ ਗਾਜ਼ਾ ਦੇ ਹਾਲਾਤ ਸਬੰਧੀ ‘ਹਮਾਸ’ ਜਥੇਬੰਦੀ ਨੂੰ ਚੇਤਾਵਨੀ ਜਾਰੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇੱਕ ਵੱਡੀ ਚੇਤਾਵਨੀ ਜਾਰੀ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ‘ਹਮਾਸ’ ਨੂੰ ਕਿਹਾ ਹੈ ਕਿ ਜੇਕਰ ਗਾਜ਼ਾ ਵਿਚ ਖੂਨ ਖਰਾਬਾ...

ਸੁਪਰੀਮ ਕੋਰਟ ਵਿੱਚ ਵੋਟਰ ਸੂਚੀਆਂ ਬਾਰੇ ਅਗਲੀ ਸੁਣਵਾਈ ਹੁਣ 4 ਨਵੰਬਰ ਨੂੰ ਹੋਵੇਗੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਇਹ ਆਸ ਪ੍ਰਗਟਾਈ ਹੈ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ.ਆਈ.ਆਰ) ਮਗਰੋਂ ਤਿਆਰ ਹੋਈ...

ਉਦਯੋਗਪਤੀ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਸੀਟ ਦਾ ਜੇਤੂ ਐਲਾਨਿਆ ਗਿਆ

ਚੰਡੀਗੜ੍ਹ/ਪੰਜਾਬ ਪੋਸਟਉਦਯੋਗਪਤੀ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਸੀਟ ਦਾ ਜੇਤੂ ਐਲਾਨਿਆ ਗਿਆ ਹੈ। ਇਸ ਦੌਰਾਨ, ਹੋਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਉਨ੍ਹਾਂ...

ਸੀਬੀਆਈ ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ

ਮੋਹਾਲੀ/ਪੰਜਾਬ ਪੋਸਟਇੱਕ ਵੱਡੀ ਕਾਰਵਾਈ ਤਹਿਤ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ...