ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਦਾ ਵੱਡਾ ਬਿਆਨ- ‘ਭਾਰਤ ਨੇ ਰੂਸ ਕੋਲੋਂ ਤੇਲ ਨਾ ਖਰੀਦਣ ਦੀ ਗੱਲ ਆਖੀ’

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ  ਭਾਰਤ ਦੇ ਰੂਸ ਕੋਲੋਂ ਤੇਲ ਖਰੀਦਣ ਬਾਰੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਇਹ ਕਿਹਾ ਹੈ ਕਿ...

ਲੁਧਿਆਣਾ ਦੇ ਸੋਫਤ ਪਰਿਵਾਰ ਦੇ ਪੰਜ ਡਾਕਟਰ ਮੈਂਬਰਾਂ ਖਿਲਾਫ਼ ਮਾਮਲਾ ਦਰਜ ਹੋਇਆ

ਲੁਧਿਆਣਾ/ਪੰਜਾਬ ਪੋਸਟਮੈਡੀਕਲ ਖੇਤਰ ਅੰਦਰ ਲੁਧਿਆਣਾ ਦੇ ਸੋਫਤ ਪਰਿਵਾਰ ਦੇ ਪੰਜ ਡਾਕਟਰ ਮੈਂਬਰਾਂ ਖਿਲਾਫ਼ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।...

ਦੋ ਦਿਨਾਂ ਦੇ ਤਣਾਅ ਮਗਰੋਂ ਆਖਰਕਾਰ ਪੰਜਾਬ ਪੁਲਿਸ ਵੱਲੋਂ ਨਵਨੀਤ ਚਤੁਰਵੇਦੀ ਗ੍ਰਿਫਤਾਰ

ਚੰਡੀਗੜ੍ਹ/ਪੰਜਾਬ ਪੋਸਟਦੋ ਦਿਨਾਂ ਦੇ ਤਣਾਅ ਮਗਰੋਂ ਪੰਜਾਬ ਪੁਲੀਸ ਨੇ ਰਾਜ ਸਭਾ ਦੀ ਉਪ ਚੋਣ ’ਚ ਨਿੱਤਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਆਖ਼ਰਕਾਰ ਗ੍ਰਿਫ਼ਤਾਰ ਕਰ ਲਿਆ...

ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ

ਚੰਡੀਗੜ੍ਹ/ਪੰਜਾਬ ਪੋਸਟਗੁਆਂਢੀ ਸੂਬੇ ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਮਰਹੂਮ ਵਾਈ ਪੂਰਨ ਕੁਮਾਰ ਦਾ ਅੱਜ ਪੋਸਟਮਾਰਟਮ ਤੋਂ ਬਾਅਦ 25 ਸੈਕਟਰ ਸਥਿਤ ਸ਼ਮਸ਼ਾਨ ਘਾਟ ਵਿੱਚ ਸਰਕਾਰੀ...

ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ‘ਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ ਬਾਰੇ ਨਿਰਦੇਸ਼ ਜਾਰੀ ਕੀਤੇ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਦੀਵਾਲੀ ਮੌਕੇ ਦਿੱਲੀ ਐੱਨਸੀਆਰ ਵਿਚ ਗ੍ਰੀਨ ਪਟਾਕੇ ਵੇਚਣ ਤੇ ਚਲਾਉਣ ਦੀ ਖੁੱਲ੍ਹ ਦੇ ਦਿੱਤੀ...

ਨਵਨੀਤ ਚਤੁਰਵੇਦੀ ਨੂੰ ਲੈ ਕੇ ਪੰਜਾਬ ਅਤੇ ਚੰੜੀਗੜ੍ਹ ਦੀ ਪੁਲਿਸ ਆਹਮੋ-ਸਾਹਮਣੇ ਹੋਏ

ਚੰਡੀਗੜ੍ਹ/ਪੰਜਾਬ ਪੋਸਟਰਾਜ ਸਭਾ ਲਈ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਭਰਨ ਵਾਲੇ ਨਵਨੀਤ ਚਤੁਰਵੇਦੀ ਦੀ ਹਿਰਾਸਤ ਨੂੰ ਲੈ ਕੇ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵਿਚਕਾਰ ਤਣਾਅ ਬਣ...

ਯੂਰਪੀਅਨ ਯੂਨੀਅਨ ਦੇ 28 ਦੇਸ਼ਾਂ ਨੇ ਨਵਾਂ ਈ.ਈ.ਐਸ (ਐਂਟਰੀ ਐਗਜ਼ਿਟ ਸਿਸਟਮ) ਕਾਨੂੰਨ ਲਾਗੂ ਕੀਤਾ

ਮਿਲਾਨ/ਪੰਜਾਬ ਪੋਸਟਯੂਰਪ ਦੇ 28 ਯੂਰਪੀਅਨ ਯੂਨੀਅਨ ਦੇਸ਼ਾਂ ਨੇ ਯੂਰਪ ਆਉਣ ਵਾਲੇ ਸੈਲਾਨੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਵਾਂ ਈ.ਈ.ਐਸ (ਐਂਟਰੀ ਐਗਜ਼ਿਟ ਸਿਸਟਮ) ਕਾਨੂੰਨ...

ਭਾਰਤ ਤੋਂ ਅਮਰੀਕਾ ਲਈ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ ਅੱਜ ਤੋਂ ਮੁੜ ਸ਼ੁਰੂ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਡਾਕ ਵਿਭਾਗ ਨੇ ਅਮਰੀਕਾ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ ਅੱਜ ਤੋਂ ਭਾਵ 15 ਅਕਤੂਬਰ ਤੋਂ ਮੁੜ ਸ਼ੁਰੂ...

ਰਾਜਵੀਰ ਜਵੰਦਾ ਦੀ ਮੌਤ ਦਾ ਕਾਰਨ ਬਣੇ ਸੜਕ ਹਾਦਸੇ ਸਬੰਧੀ ਹੋਇਆ ਨਵਾਂ ਖ਼ੁਲਾਸਾ

ਚੰਡੀਗੜ੍ਹ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਲੈ ਕੇ ਹੁਣ ਇੱਕ ਨਵਾਂ ਖੁਲਾਸਾ ਹੋਇਆ ਹੈ ਕਿ ਜਿਸ ਤਹਿਤ...

ਭਾਰਤ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਦੋ ਮੈਚਾਂ ਦੀ ਟੈਸਟ ਲੜੀ 2-0 ਨਾਲ ਜਿੱਤੀ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿਖੇ ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹੋਏ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖ਼ਰੀ...

ਕਸ਼ਮੀਰ ਦੇ ਕੁਪਵਾੜਾ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਦੋ ਦਹਿਸ਼ਤਗਰਦ ਮਾਰੇ ਗਏ

ਕੁਪਵਾੜਾ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿੱਚ ਸੁਰੱਖਿਆ ਦਸਤਿਆਂ ਨੇ ਕੰਟਰੋਲ ਰੇਖਾ ਦੇ ਨੇੜੇ ਮਛੀਲ ਅਤੇ ਡੁਡਨਿਆਲ ਖੇਤਰ ਵਿੱਚ ਘੁਸਪੈਠ ਦੀ ਇੱਕ ਕੋਸ਼ਿਸ਼ ਨੂੰ ਨਾਕਾਮ...

ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ 20 ਜਿਊਂਦੇ ਬੰਦੀਆਂ ਨੂੰ ਰਿਹਾਅ ਕੀਤਾ

ਗਾਜ਼ਾ/ਪੰਜਾਬ ਪੋਸਟਇਜ਼ਰਾਇਲ ਅਤੇ ਹਮਾਸ ਦਰਮਿਆਨ ਹੋਈ ਗਾਜ਼ਾ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸਾਰੇ 20 ਜਿਊਂਦੇ ਬੰਦੀਆਂ ਨੂੰ ਰਿਹਾਅ ਕਰ ਕੇ ‘ਰੈੱਡ ਕਰਾਸ’ ਹਵਾਲੇ ਕਰ...