ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰਾਜਵੀਰ ਜਵੰਦਾ ਦੀ ਮੌਤ ਦਾ ਕਾਰਨ ਬਣੇ ਸੜਕ ਹਾਦਸੇ ਸਬੰਧੀ ਹੋਇਆ ਨਵਾਂ ਖ਼ੁਲਾਸਾ

ਚੰਡੀਗੜ੍ਹ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਲੈ ਕੇ ਹੁਣ ਇੱਕ ਨਵਾਂ ਖੁਲਾਸਾ ਹੋਇਆ ਹੈ ਕਿ ਜਿਸ ਤਹਿਤ...

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਲਾਨਾ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਅੰਮ੍ਰਿਤਸਰ ਵਿਖੇ ਹੋਈ ਹੈ ਜਿਸ ਉਪਰੰਤ ਇਹ ਗੱਲ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸਹਾਏ

‘ਇਹ ਨਾ ਕਹੋ ਕਿ ਇੱਕ ਲੱਖ ਹਿੰਦੂ ਤੇ ਇੱਕ ਲੱਖ ਮੁਸਲਮਾਨ ਮਰੇ ਨੇ ਇਹ ਕਹੋ ਕਿ ਦੋ ਲੱਖ ਇਨਸਾਨ ਮਰੇ ਨੇ।…ਤੇ ਇਹ ਏਡੀ ਵੱਡੀ...

ਬਾਲੀਵੁੱਡ ਦਾ ਵਿਆਪਕ ‘ਬਾਦਸ਼ਾਹ’- ਸ਼ਾਹਰੁਖ ਖਾਨ

ਦਿੱਲੀ ਵਿੱਚ ਆਪਣੇ ਸ਼ੁਰੂਆਤੀ ਦਿਨਾਂ ਤੋਂ ਲੈ ਕੇ ਭਾਰਤ ਦੇ ਸਭ ਤੋਂ ਮਸ਼ਹੂਰ ਫ਼ਿਲਮ ਸਿਤਾਰੇ ਵਜੋਂ ਸਥਾਪਤ ਹੋਣ ਤੱਕ ਸ਼ਾਹਰੁਖ ਖਾਨ ਦਾ ਜੀਵਨ ਇੱਛਾ-ਸ਼ਕਤੀ,...

ਗੁਰਤਾਗੱਦੀ ਗੁਰਪੁਰਬ ਮੌਕੇ ਵਿਸ਼ੇਸ਼ – ਅਸ਼ਟਮ ਬਲਬੀਰਾ, ਬਾਲਾ ਪ੍ਰੀਤਮ- ਸ੍ਰੀ ਗੁਰੂ ਹਰਿਕਿ੍ਰਸ਼ਨ ਸਾਹਿਬ ਜੀ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਰਾਮਰਾਇ ਜੀ ਨੇ ਜਦੋਂ ਔਰੰਗਜ਼ੇਬ ਨੂੰ ਖੁਸ਼ ਕਰਨ ਦੀ ਖਾਤਰ ਸ੍ਰੀ ਗੁਰੂ ਨਾਨਕ...

ਸੀਨੀਅਰ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਭਾਜਪਾ ‘ਚ ਸ਼ਾਮਲ ਹੋਏ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੀ ਇਕਾਈ ‘ਚ ਇੱਕ ਸੀਨੀਅਰ ਆਗੂ ਦੀ ਆਮਦ ਹੋਈ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਜਗਦੀਪ...

ਸੀਨੀਅਰ ਕਾਂਗਰਸੀ ਆਗੂ ਪੀ.ਚਿਦੰਬਰਮ ਦਾ ਇੱਕ ਵੱਡਾ ਬਿਆਨ- ‘ਅਪਰੇਸ਼ਨ ਬਲੂਸਟਾਰ’ ਸਹੀ ਢੰਗ ਨਹੀਂ ਸੀ

ਸ਼ਿਮਲਾ/ਪੰਜਾਬ ਪੋਸਟਸੀਨੀਅਰ ਕਾਂਗਰਸੀ ਆਗੂ ਪੀ.ਚਿਦੰਬਰਮ ਨੇ ਇੱਕ ਵੱਡੇ ਬਿਆਨ ਵਿੱਚ ਕਿਹਾ ਹੈ ਕਿ ਸੰਨ 1984 ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਇਆ ਗਿਆ ‘ਅਪਰੇਸ਼ਨ ਬਲੂਸਟਾਰ’...

ਅਫ਼ਗਾਨਿਸਤਾਨੀ ਵਿਦੇਸ਼ ਮੰਤਰੀ ਦੀ ਦਿੱਲੀ ਪ੍ਰੈਸ ਵਾਰਤਾ ‘ਚ ਮਹਿਲਾ ਪੱਤਰਕਾਰਾਂ ‘ਤੇ ਰੋਕ ਦਾ ਮੁੱਦਾ ਭਖਿਆ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੌਰੇ ਉੱਤੇ ਆਏ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤੱਕੀ ਨੇ ਦਿੱਲੀ ਵਿਚ ਆਪਣੀ ਪ੍ਰੈਸ ਕਾਨਫਰੰਸ ਵਿਚ ਮਹਿਲਾ ਪੱਤਰਕਾਰਾਂ ਦੇ ਦਾਖਲੇ...

ਸੁਪਰੀਮ ਕੋਰਟ ਵੱਲੋਂ ਦਿੱਲੀ-ਐਨ.ਸੀ.ਆਰ. ’ਚ ਪਟਾਕਿਆਂ ਸਬੰਧੀ ਢਿੱਲ ਦੇ ਸੰਕੇਤ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਸੰਕੇਤ ਦਿੱਤੇ ਹਨ ਕਿ ਦਿੱਲੀ-ਐਨ.ਸੀ.ਆਰ. ’ਚ ਕੁੱਝ ਸ਼ਰਤਾਂ ਦੇ ਤਹਿਤ ਗ੍ਰੀਨ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾ ਸਕਦੀ ਹੈ।...

ਅਮਰੀਕਾ ਦੇ ਟੈਨੇਸੀ ਵਿਖੇ ਹਥਿਆਰ ਪਲਾਂਟ ਵਿੱਚ ਵੱਡੇ ਧਮਾਕੇ ਤੋਂ ਬਾਅਦ 19 ਲੋਕ ਲਾਪਤਾ

ਨੈਸ਼ਵਿਲ/ਪੰਜਾਬ ਪੋਸਟਅਮਰੀਕਾ ਦੇ ਟੈਨੇਸੀ ਵਿਖੇ ਇੱਕ ਹਥਿਆਰ ਪਲਾਂਟ ਵਿੱਚ ਹੋਏ ਇੱਕ ਵੱਡੇ ਧਮਾਕੇ ਤੋਂ ਬਾਅਦ ਘੱਟੋ-ਘੱਟ 19 ਲੋਕ ਲਾਪਤਾ ਹਨ ਅਤੇ ਇਸ ਧਮਾਕੇ ਕਾਰਨ...

ਟਰੰਪ ਨੂੰ ਨਹੀਂ ਬਲਕਿ ਵੈਨੇਜ਼ੁਏਲਾ ਦੇਸ਼ ਦੀ ਮਾਰੀਆ ਕੋਰੀਨਾ ਮਚਾਡੋ ਨੂੰ ਮਿਲੇਗਾ ਸ਼ਾਂਤੀ ਨੋਬਲ ਪੁਰਸਕਾਰ

ਸਟਾਕਹੋਮ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਿਸ ਸ਼ਾਂਤੀ ਨੋਬਲ ਪੁਰਸਕਾਰ ਦੀ ਮੰਗ ਕੀਤੀ ਜਾ ਰਹੀ ਸੀ ਓਹ ਸਨਮਾਨ ਵੈਨੇਜ਼ੁਏਲਾ ਦੇਸ਼ ਦੀ ਮਾਰੀਆ ਕੋਰੀਨਾ...

ਇਜ਼ਰਾਇਲ ਵੱਲੋਂ ਗਾਜ਼ਾ ਪੱਟੀ ਵਿਚ ਜੰਗਬੰਦੀ ਅਤੇ ਬੰਧਕ ਰਿਹਾਅ ਕਰਨ ਬਾਰੇ ਟਰੰਪ ਦੀ ਯੋਜਨਾ ਨੂੰ ਮਨਜ਼ੂਰੀ

ਤੇਲ ਅਵੀਵ/ਪੰਜਾਬ ਪੋਸਟਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਅਗਵਾਈ ਵਾਲੀ ਇਜ਼ਰਾਇਲੀ ਕੈਬਨਿਟ ਨੇ ਅੱਜ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਗਾਜ਼ਾ ਪੱਟੀ ਵਿਚ ਜੰਗਬੰਦੀ ਤੇ...