ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭਾਰਤ ਅਤੇ ਬਰਤਾਨੀਆ ’ਚ 35 ਕਰੋੜ ਪੌਂਡ ਮੁੱਲ ਦਾ ਵੱਡਾ ਮਿਜ਼ਾਈਲ ਸਮਝੌਤਾ ਹੋਇਆ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬਰਤਾਨੀਆ ਦੇ ਉਨਾਂ ਦੇ ਹਮਰੁਤਬਾ ਕੀਰ ਸਟਾਰਮਰ ਦੀ ਗੱਲਬਾਤ ਜ਼ਰੀਏ ਭਾਰਤ ਅਤੇ ਬਰਤਾਨੀਆ ਨੇ ਨਵੀਆਂ ਮਿਜ਼ਾਈਲਾਂ ਲਈ...

ਭਾਰਤ ਦੌਰ ਉੱਤੇ ਆਏ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਯੂਕੇ ਦੇ 125 ਪ੍ਰਮੁੱਖ ਕਾਰੋਬਾਰੀ ਨੇਤਾਵਾਂ, ਉੱਦਮੀਆਂ ਅਤੇ ਸਿੱਖਿਆ ਸ਼ਾਸਤਰੀਆਂ ਦੇ ਇੱਕ ਵਫ਼ਦ ਦੇ ਨਾਲ ਦੋ...

ਰਾਜਵੀਰ ਜਵੰਦਾ ਨੂੰ ਨਮ ਅੱਖਾਂ ਅਤੇ ਭਰੇ ਮਨ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ

ਲੁਧਿਆਣਾ/ਪੰਜਾਬ ਪੋਸਟਪੰਜਾਬੀ ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਪੋਨਾ ਵਿਖੇ ਕੀਤਾ ਗਿਆ। ਉਨ੍ਹਾਂ ਦੇ...

ਨਾਮਵਰ ਅਲੋਗਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਹਾਂਤ

ਖਰੜ/ਪੰਜਾਬ ਪੋਸਟਪੰਜਾਬੀ ਲੋਕ ਸੰਗੀਤ ਜਗਤ ਵਿਚ ਮਸ਼ਹੂਰ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ...

ਭਾਰਤ ਵਿੱਚ ਅਮਰੀਕੀ ਰਾਜਦੂਤ ਲਈ ਅਮਰੀਕੀ ਸੈਨੇਟ ਨੇ ਸਰਜੀਓ ਗੋਰ ਦੇ ਨਾਂਅ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਵਿੱਚ ਅਮਰੀਕਾ ਦੇ ਅਗਲੇ ਰਾਜਦੂਤ ਅਹੁਦੇ ਲਈ ਅਮਰੀਕੀ ਸੈਨੇਟ ਨੇ ਸਰਜੀਓ ਗੋਰ ਦੇ ਨਾਂਅ ’ਤੇ ਮੋਹਰ ਲਾ ਦਿੱਤੀ ਹੈ। ਮੌਜੂਦਾ ਅਮਰੀਕੀ...

ਭਾਰਤ-ਪਾਕਿ ਵਿਚਾਲੇ ‘ਸ਼ਾਂਤੀ’ ਬਣਾਉਣ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਕਾਰਨੀ ਵੱਲੋਂ ਡੋਨਾਲਡ ਟਰੰਪ ਦੀ ਸ਼ਲਾਘਾ

ਨਿਊਯਾਰਕ/ਪੰਜਾਬ ਪੋਸਟਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਘੱਟ ਕਰਕੇ ਸ਼ਾਂਤੀ ਲਿਆਉਣ ਲਈ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸ਼ਲਾਘਾ...

ਡਿਜੀਟਲ ਅਰੈਸਟ ਧੋਖਾਧੜੀ ਦੇ ਵਧਦੇ ਮਾਮਲਿਆਂ ਦਰਮਿਆਨ ਈ.ਡੀ ਵੱਲੋਂ ਲੋਕਾਂ ਲਈ ਚੇਤਵਾਨੀ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੰਦਰ ਡਿਜੀਟਲ ਅਰੈਸਟ ਅਤੇ ਦੇਸ਼ ਦੀਆਂ ਪ੍ਰਮੁੱਖ ਏਜੰਸੀਆਂ ਨਾਲ ਸਬੰਧਤ ਹੋਣ ਦਾ ਦਾਅਵਾ ਕਰਦਿਆਂ ਧੋਖੇਬਾਜ਼ਾਂ ਵੱਲੋਂ ਆਮ ਲੋਕਾਂ ਨੂੰ ਵੱਡੇ ਪੱਧਰ...

ਡਿਜੀਟਲ ਅਰੈਸਟ ਧੋਖਾਧੜੀ ਦੇ ਵਧਦੇ ਮਾਮਲਿਆਂ ਦਰਮਿਆਨ ਈ.ਡੀ ਵੱਲੋਂ ਲੋਕਾਂ ਲਈ ਚੇਤਵਾਨੀ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੰਦਰ ਡਿਜੀਟਲ ਅਰੈਸਟ ਅਤੇ ਦੇਸ਼ ਦੀਆਂ ਪ੍ਰਮੁੱਖ ਏਜੰਸੀਆਂ ਨਾਲ ਸਬੰਧਤ ਹੋਣ ਦਾ ਦਾਅਵਾ ਕਰਦਿਆਂ ਧੋਖੇਬਾਜ਼ਾਂ ਵੱਲੋਂ ਆਮ ਲੋਕਾਂ ਨੂੰ ਵੱਡੇ ਪੱਧਰ...

ਹਰੀਕੇ ਹੈੱਡ ਵਰਕਸ ‘ਚ ਪਾਣੀ ਦੇ ਪੱਧਰ ‘ਚ ਵਾਧਾ ਦਰਜ

ਹਰੀਕੇ/ਪੰਜਾਬ ਪੋਸਟਮੌਸਮ ਦੇ ਬਦਲੇ ਹੋਏ ਹਾਲਾਤ ਦੇ ਅਸਰ ਹੇਠ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਕਾਰਨ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਹੀਂ ਰਹੇ

ਮੋਹਾਲੀ/ਪੰਜਾਬ ਪੋਸਟਪੰਜਾਬੀ ਸੰਗੀਤ ਅਤੇ ਗਾਇਕੀ ਦੇ ਖੇਤਰ ਵਿੱਚ ਇਹ ਬੇਹੱਦ ਦੁਖਦਾਈ ਸੂਚਨਾ ਆਈ ਹੈ ਕਿ ਨੌਜਵਾਨ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ ਹੈ।...

ਰਾਜਸਥਾਨ ਦੇ ਜੈਪੁਰ-ਅਜਮੇਰ ਹਾਈਵੇਅ ‘ਤੇ ਟਰੱਕ ਅਤੇ ਟੈਂਕਰ ਦੀ ਭਿਆਨਕ ਟੱਕਰ ਕਾਰਨ ਫਟੇ 200 ਸਿਲੰਡਰ

ਜੈਪੁਰ/ਪੰਜਾਬ ਪੋਸਟਰਾਜਸਥਾਨ ਸੂਬੇ ਦੇ ਜੈਪੁਰ-ਅਜਮੇਰ ਹਾਈਵੇਅ 'ਤੇ ਬੀਤੀ ਰਾਤ ਇੱਕ ਕੈਮੀਕਲ ਟੈਂਕਰ, ਐਲਪੀਜੀ ਗੈਸ ਸਿਲੰਡਰਾਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ ਗਿਆ। ਇਸ ਭਿਆਨਕ...

ਅਮਰੀਕਾ ਦੇ ਕੈਲੀਫੋਰਨੀਆ ਵਿਖੇ ਦਿਵਾਲੀ ਮੌਕੇ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਕੈਲੀਫੋਰਨੀਆ ਵਿਖੇ ਪਰਵਾਸੀ ਭਾਰਤੀ ਭਾਈਚਾਰੇ ਲਈ ਇੱਕ ਇਤਿਹਾਸਕ ਪੇਸ਼ਕਦਮੀ ਤਹਿਤ ਕੈਲੀਫੋਰਨੀਆ ਸੂਬੇ ਨੇ ਦਿਵਾਲੀ ਨੂੰ ਅਧਿਕਾਰਤ ਸਰਕਾਰੀ ਛੁੱਟੀ ਐਲਾਨ ਦਿੱਤਾ ਹੈ।...