ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਨੀਰਵ ਮੋਦੀ ਨੇ ਆਪਣੀ ਹਵਾਲਗੀ ਦਾ ਟਰਾਇਲ ਮੁੜ ਖੋਲ੍ਹਣ ਦੀ ਮੰਗ ਕੀਤੀ

ਲੰਦਨ/ਪੰਜਾਬ ਪੋਸਟਦੇਸ਼ ਵਿੱਚ ਠੱਗੀ ਦੇ ਮਾਮਲੇ ਉਪਰੰਤ ਭਗੌੜੇ ਹੋਏ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਆਪਣੀ ਹਵਾਲਗੀ ਦਾ ਟਰਾਇਲ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ।...

ਭਾਰਤ ਨੇ ਢਾਈ ਦਿਨਾਂ ‘ਚ ਹੀ ਵੈਸਟ ਇੰਡੀਜ਼ ਖਿਲਾਫ਼ ਜਿੱਤਿਆ ਪਹਿਲਾ ਟੈਸਟ ਮੈਚ

ਅਹਿਮਦਾਬਾਦ/ਪੰਜਾਬ ਪੋਸਟਅਹਿਮਦਾਬਾਦ ਵਿਖੇ ਭਾਰਤ ਬਨਾਮ ਵੈਸਟਇੰਡੀਜ਼ ਟੈਸਟ ਦੀ ਦੋ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਨੇ ਸ਼ਾਨਦਾਰ ਜਿੱਤ ਨਾਲ ਢਾਈ ਦਿਨਾਂ ’ਚ ਹੀ...

11 ਬੱਚਿਆਂ ਦੀ ਮੌਤ ਤੋਂ ਬਾਅਦ ਖੰਘ ਦੀ ਦਵਾਈ ‘ਕੋਲਡਰਿਫ’ ਦੀ ਵਿਕਰੀ ’ਤੇ ਪਾਬੰਦੀ

ਚੇਨਈ/ਪੰਜਾਬ ਪੋਸਟਤਾਮਿਲਨਾਡੂ ਸਰਕਾਰ ਨੇ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 11 ਬੱਚਿਆਂ ਦੀ ਮੌਤ ਨਾਲ ਜੁੜੇ ਸ਼ੱਕ ਤੋਂ ਬਾਅਦ ਖੰਘ ਦੀ ਦਵਾਈ 'ਕੋਲਡਰਿਫ' ਦੀ ਵਿਕਰੀ...

ਪੰਜਾਬ ‘ਚ ਮੁੜ ਹੜ੍ਹ ਦਾ ਖਤਰਾ: ਡੈਮਾਂ ਤੋਂ ਹੋਰ ਪਾਣੀ ਛੱਡੇ ਜਾਣ ਦੀ ਸੂਚਨਾ

ਗੁਰਦਾਸਪੁਰ/ਪੰਜਾਬ ਪੋਸਟਪੰਜਾਬ ਵਿੱਚ ਇੱਕ ਵਾਰ ਫੇਰ ਹੜ੍ਹ ਦਾ ਖਤਰਾ ਮੰਡਰਾਉਣ ਲੱਗਾ ਹੈ ਕਿਉਂਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ 6-7 ਅਕਤੂਬਰ ਨੂੰ ਸੰਭਾਵੀ ਭਾਰੀ ਮੀਂਹ...

ਤਰਨਤਾਰਨ ਜ਼ਿਮਨੀ ਚੋਣ ਲਈ ‘ਆਪ’ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ

ਤਰਨਤਾਰਨ/ਪੰਜਾਬ ਪੋਸਟਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਵਜੋਂ ਐਲਾਨ...

ਰਾਜਸਥਾਨ ਸਥਿਤ ਗੁ: ਮਹਿਤਾਬਗੜ੍ਹ ਸਾਹਿਬ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਹਿੰਸਕ ਹਮਲਾ, ਬੱਚਿਆਂ ਸਣੇ 8 ਜ਼ਖਮੀ

ਹਨੂੰਮਾਨਗੜ੍ਹ/ਪੰਜਾਬ ਪੋਸਟਰਾਜਸਥਾਨ ਦੇ ਹਨੂੰਮਾਨਗੜ੍ਹ ਲਾਗਲੇ ਗੋਲੂਵਾਲਾ ਕਸਬੇ ਵਿਚ ਸਥਿਤ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਅੱਜ ਸਵੇਰੇ 3 ਵਜੇ ਦੇ ਕਰੀਬ, 80 ਤੋਂ ਵੱਧ ਲੋਕਾਂ ਨੇ...

ਭਾਰਤ-ਚੀਨ ਵਿਚਾਲੇ ਸਿੱਧੀਆਂ ਉਡਾਣਾਂ ਪੰਜ ਸਾਲ ਮਗਰੋਂ 26 ਅਕਤੂਬਰ ਤੋਂ ਮੁੜ ਸ਼ੁਰੂ ਹੋਣਗੀਆਂ

ਦਿੱਲੀ/ਪੰਜਾਬ ਪੋਸਟਭਾਰਤ ਅਤੇ ਚੀਨ ਆਉਂਦੀ 26 ਅਕਤੂਬਰ ਤੋਂ ਪੰਜ ਸਾਲਾਂ ਦੇ ਵਕਫ਼ੇ ਮਗਰੋਂ ਸਿੱਧੀਆਂ ਉਡਾਣਾਂ ਸੇਵਾਵਾਂ ਮੁੜ ਸ਼ੁਰੂ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਵੱਲੋਂ...

ਕੇਂਦਰ ਸਰਕਾਰ ਵੱਲੋਂ ਗੁਰਪੁਰਬ ਮੌਕੇ ਸਿੱਖ ਜਥੇ ਪਾਕਿਸਤਾਨ ਭੇਜਣ ਨੂੰ ਪ੍ਰਵਾਨਗੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਨੇ ਆਪਣਾ ਪਿਛਲੇ ਫੈਸਲਾ ਬਦਲਦੇ ਹੋਏ ਹੁਣ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥਾ ਪਾਕਿਸਤਾਨ...

ਵੰਨ ਬੀਟ ਮੈਡੀਕਲ ਗਰੁੱਪ ਵੱਲੋਂ ਮਹਾਨ ਗੁਰਮਤਿ ਸਮਾਗਮ, ਕਵੀ ਦਰਬਾਰ ਅਤੇ ਮੈਡੀਕਲ ਕੈਂਪ 17 ਅਕਤੂਬਰ ਨੂੰ

ਰੋਪੜ/ਪੰਜਾਬ ਪੋਸਟਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ...

ਅਮਰੀਕਾ ਦੇ ਲਾਗਾਰਡੀਆ ਹਵਾਈ ਅੱਡੇ ’ਤੇ ਦੋ ਉਡਾਣਾਂ ਟਕਰਾਈਆਂ ਪਰ ਵੱਡੇ ਨੁਕਸਾਨ ਤੋਂ ਰਿਹਾ ਬਚਾਅ

ਨਿਊਯਾਰਕ/ਪੰਜਾਬ ਪੋਸਟਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਓਸ ਵੇਲੇ ਇੱਕ ਵੱਡਾ ਹਵਾਈ ਹਾਦਸਾ ਹੋਣ ਤੋਂ ਟਲ ਗਿਆ ਜਦੋਂ ਸਥਾਨਕ ਲਾਗਾਰਡੀਆ ਹਵਾਈ ਅੱਡੇ ’ਤੇ ਡੈਲਟਾ ਏਅਰਲਾਈਨਜ਼...

ਭਾਰਤ ਅਤੇ ਚਾਰ ਯੂਰਪੀ ਦੇਸ਼ਾਂ ਦਰਮਿਆਨ ਮੁਕਤ ਵਪਾਰ ਸਮਝੌਤਾ ਲਾਗੂ ਹੋਇਆ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਅਤੇ ਚਾਰ ਯੂਰਪੀ ਦੇਸ਼ਾਂ (ਸਵਿਟਜ਼ਰਲੈਂਡ, ਨਾਰਵੇ, ਆਈਸਲੈਂਡ ਅਤੇ ਲੀਚਟਨਸਟਾਈਨ) ਵਿਚਕਾਰ ਮੁਕਤ ਵਪਾਰ ਸਮਝੌਤਾ ਲਾਗੂ ਹੋ ਗਿਆ। ਇਹ ਭਾਰਤ ਦਾ ਇਨ੍ਹਾਂ ਚਾਰ...

ਆਰਜ਼ੀ ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ਵਿੱਚ ‘ਸ਼ਟਡਾਊਨ’ ਦਾ ਆਲਮ ਬਣਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਦੁਨੀਆਂ ਦੇ ਸਿਰਕੱਢ ਦੇਸ਼ ਅਮਰੀਕਾ ਵਿੱਚ ਇਸ ਵੇਲੇ ਆਰਥਿਕ ਤਾਲਾਬੰਦੀ (ਸ਼ਟਡਾਊਨ) ਵਾਲੇ ਹਾਲਾਤ ਬਣ ਗਏ ਹਨ ਕਿਉਂਕਿ ਅਮਰੀਕੀ ਸੈਨੇਟ ਵਿੱਚ ਆਰਜ਼ੀ ਫੰਡਿੰਗ...