ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਜਸਜੀਤ ਸਿੰਘ ਸਮੁੰਦਰੀ ਦਾ ਕੈਨੇਡਾ ਵਿਚ ਦਿਹਾਂਤ

ਸਰੀ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਸੀਨੀਅਰ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨਾਂ ਦੇ...

ਡੋਨਾਲਡ ਟਰੰਪ ਵੱਲੋਂ ਹੁਣ ਵਿਦੇਸ਼ੀ ਫਿਲਮਾਂ ’ਤੇ 100 ਫੀਸਦ ਟੈਰਿਫ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਟੈਰਿਫ ਲੜੀ ਤਹਿਤ ਇੱਕ ਹੋਰ ਵੱਡਾ ਐਲਾਨ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ...

ਵਿਧਾਨ ਸਭਾ ਇਜਲਾਸ ਦੇ ਅਖੀਰਲੇ ਦਿਨ ਮੁੱਖ ਮੰਤਰੀ ਵੱਲੋਂ ਹੜ੍ਹਾਂ ਦੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ/ਪੰਜਾਬ ਪੋਸਟਹੜ੍ਹ ਦੀ ਸਥਿਤੀ ਉਪਰੰਤ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ...

ਅਮਰੀਕਾ ਦੇ ਮਿਸ਼ੀਗਨ ਵਿਖੇ ਇੱਕ ਚਰਚ ‘ਤੇ ਹਮਲਾਵਰ ਵੱਲੋਂ ਗੋਲੀਬਾਰੀ: 4 ਲੋਕਾਂ ਦੀ ਮੌਤ, ਕਈ ਹੋਰ ਜ਼ਖਮੀ

ਮਿਸ਼ੀਗਨ/ਪੰਜਾਬ ਪੋਸਟਅਮਰੀਕਾ ਦੇ ਮਿਸ਼ੀਗਨ ਵਿੱਚ ਇੱਕ ਮੌਰਮਨ ਚਰਚ ਨੂੰ ਹਮਲਾਵਰ ਵੱਲੋਂ ਨਿਸ਼ਾਨਾ ਬਣਾਉਣ ਤੋਂ ਬਾਅਦ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ...

ਆਨਲਾਈਨ ਸੱਟੇਬਾਜ਼ੀ ਅਤੇ ਗੇਮਿੰਗ ਮਾਮਲੇ ‘ਚ ਕਈ ਨਾਮੀ ਹਸਤੀਆਂ ਦੇ ਅਸਾਸੇ ਜ਼ਬਤ ਕਰੇਗੀ ਈ.ਡੀ

ਨਵੀਂ ਦਿੱਲੀ/ਪੰਜਾਬ ਪੋਸਟਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਛੇਤੀ ਹੀ ਆਨਲਾਈਨ ਸੱਟੇਬਾਜ਼ੀ ਅਤੇ ਗੇਮਿੰਗ ਮੰਚਾਂ ਨਾਲ ਜੁੜੇ ਇਕ ਮਾਮਲੇ ’ਚ ਕੁੱਝ ਖਿਡਾਰੀਆਂ ਅਤੇ ਅਦਾਕਾਰਾਂ ਦੀਆਂ ਕਰੋੜਾਂ ਰੁਪਏ...

ਭਾਰਤ ਨੇ 9ਵੀਂ ਵਾਰ ਜਿੱਤਿਆ ਏਸ਼ੀਆ ਕੱਪ ਕ੍ਰਿਕਟ ਦਾ ਖ਼ਿਤਾਬ

ਦੁਬਈ/ਪੰਜਾਬ ਪੋਸਟਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਫ਼ਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ 9ਵੀਂ ਵਾਰ ਇਹ ਖਿਤਾਬ ਜਿੱਤ ਲਿਆ ਹੈ।...

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ‘ਚ ਗੰਭੀਰ ਜ਼ਖਮੀ

ਮੋਹਾਲੀ/ਪੰਜਾਬ ਪੋਸਟਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ...

ਕੇਂਦਰ ਸਰਕਾਰ ਨੇ ਤਿੰਨ ਹੜ੍ਹ ਪ੍ਰਭਾਵਿਤ ਸੂਬਿਆਂ ਦੇ 27 ਲੱਖ ਕਿਸਾਨਾਂ ਲਈ 540 ਕਰੋੜ ਤੋਂ ਵਧੇਰੇ ਰਕਮ ਜਾਰੀ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਤਿੰਨ ਹੜ੍ਹ ਪ੍ਰਭਾਵਿਤ ਰਾਜਾਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ 27 ਲੱਖ ਕਿਸਾਨਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 540...

ਫਰਾਰ ਚੱਲ ਰਹੇ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਨਵਾਂ ਵੀਡੀਓ ਜਾਰੀ ਕੀਤਾ

ਚੰਡੀਗੜ੍ਹ/ਪੰਜਾਬ ਪੋਸਟਮੌਜੂਦਾ ਸਮੇਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਾਠਨਮਾਜਰਾ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ...

ਲੱਦਾਖ ਦਾ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਐੱਨ. ਐੱਸ. ਏ. ਤਹਿਤ ਗ੍ਰਿਫਤਾਰ ਕਰਕੇ ਜੋਧਪੁਰ ਭੇਜਿਆ

ਲੇਹ/ਪੰਜਾਬ ਪੋਸਟਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਪੁਲਿਸ ਨੇ ਉਨ੍ਹਾਂ ਦੇ ਪਿੰਡ ਉਲਿਆਕਟੋਪੋ ਤੋਂ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਰਾਜਸਥਾਨ ਦੀ ਜੋਧਪੁਰ ਕੇਂਦਰੀ...

ਡੋਨਾਲਡ ਟਰੰਪ ਵੱਲੋਂ ਫਾਰਮਾਸਿਊਟੀਕਲ ਦਵਾਈਆਂ ’ਤੇ 100% ਟੈਰਿਫ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ 1 ਅਕਤੂਬਰ ਤੋਂ ਫਾਰਮਾਸਿਊਟੀਕਲ ਦਵਾਈਆਂ ’ਤੇ 100 ਪ੍ਰਤੀਸ਼ਤ, ਰਸੋਈ ਦੀਆਂ ਅਲਮਾਰੀਆਂ ਅਤੇ ਬਾਥਰੂਮ ਵੈਨੇਟੀਜ਼...

1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦ ਹੋਵੇਗੀ

ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ...