ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਡੋਨਾਲਡ ਟਰੰਪ ਨੇ ਵਾਈਟ ਹਾਊਸ ‘ਚ ਸ਼ਾਹਬਾਜ਼ ਸ਼ਰੀਫ ਅਤੇ ਜਨਰਲ ਅਸੀਮ ਮੁਨੀਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫ਼ੌਜ ਮੁਖੀ ਅਸੀਮ ਮੁਨੀਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਵ੍ਹਾਈਟ ਹਾਊਸ...

ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਜੋ 29 ਸਤੰਬਰ ਤੱਕ ਚੱਲੇਗਾ। ਇਜਲਾਸ ਦੌਰਾਨ ਸੂਬੇ ’ਚ ਭਿਆਨਕ...

ਲੱਦਾਖ ’ਚ ਹਿੰਸਕ ਝੜਪਾਂ ਮਗਰੋਂ ਭਾਰੀ ਸੁਰੱਖਿਆ ਬਲ ਤਾਇਨਾਤ ਕਰਨ ਸਮੇਤ ਕਰਫਿਊ ਲਾਇਆ ਗਿਆ

ਲੇਹ/ਪੰਜਾਬ ਪੋਸਟਲੇਹ ਵਿਚ ਹਿੰਸਕ ਪ੍ਰਦਰਸ਼ਨਾਂ ਤੋਂ ਇਕ ਦਿਨ ਮਗਰੋਂ ਪੁਲੀਸ ਅਤੇ ਨੀਮ ਫੌਜੀ ਬਲਾਂ ਵੱਲੋਂ ਅੱਜ ਕਰਫਿਊ ਲਗਾਉਣ ਮਗਰੋਂ ਘੱਟੋ-ਘੱਟ 50 ਲੋਕਾਂ ਨੂੰ ਹਿਰਾਸਤ...

ਅਮਰੀਕਾ ਵੱਲੋਂ ਸਿੱਖ ਬਜ਼ੁਰਗ ਮਹਿਲਾ ਹਰਜੀਤ ਕੌਰ ਨੂੰ ਕੈਲੀਫੋਰਨੀਆ ਤੋਂ ਭਾਰਤ ਵਾਪਸ ਭੇਜਣ ਦੀ ਕਾਰਵਾਈ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਗੈਰਕਾਨੂੰਨੀ ਪਰਵਾਸੀਆਂ ਵਿਰੁੱਧ ਮੁਹਿੰਮ ਚਲਾ ਰਹੀ ਸੰਸਥਾ ਆਈ.ਸੀ.ਈ. ਵੱਲੋਂ ਸਿੱਖ ਬਜ਼ੁਰਗ ਹਰਜੀਤ ਕੌਰ ਨੂੰ ਕੈਲੀਫੋਰਨੀਆ ਤੋਂ ਭਾਰਤ ਵਾਪਸ ਭੇਜ ਦਿੱਤਾ...

ਭਾਰਤ ਨੇ ਦਰਮਿਆਨੀ ਰੇਂਜ ਦੀ ਅਗਨੀ-ਪ੍ਰਾਈਮ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਰੇਲ ਅਧਾਰਤ ਮੋਬਾਈਲ ਲਾਂਚਰ ਸਿਸਟਮ ਤੋਂ ਇੰਟਰਮੀਡੀਏਟ (ਦਰਮਿਆਨੀ) ਰੇਂਜ ਦੀ ਅਗਨੀ-ਪ੍ਰਾਈਮ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਹੈ। ਇਹ ਅਗਲੀ ਪੀੜ੍ਹੀ...

ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚੀ ਭਾਰਤੀ ਕ੍ਰਿਕਟ ਟੀਮ

ਦੁਬਈ/ਪੰਜਾਬ ਪੋਸਟਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਨੇ ‘ਸੁਪਰ ਫੋਰ’ ਦੇ ਤਾਜ਼ਾ ਮੈਚ ਵਿੱਚ ਬੰਗਲਾਦੇਸ਼ ਨੂੰ 41 ਦੌੜਾਂ...

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਪਈ ਸੀਟ ਉੱਤੇ ਜ਼ਿਮਨੀ ਚੋਣ 24 ਅਕਤੂਬਰ ਨੂੰ

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਪਈ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ...

ਕੌਮੀ ਫਿਲਮ ਪੁਰਸਕਾਰਾਂ ਵਿੱਚ ਸ਼ਾਹਰੁਖ ਖ਼ਾਨ ਅਤੇ ਰਾਣੀ ਮੁਖਰਜੀ ਨੂੰ ਮਿਲੇ ਸਨਮਾਨ

ਨਵੀਂ ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੱਲੋਂ ਬੌਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ, ਵਿਕਰਾਂਤ ਮੈਸੀ ਅਤੇ ਅਦਾਕਾਰਾ ਰਾਣੀ ਮੁਖਰਜੀ ਨੂੰ ਕੌਮੀ ਫ਼ਿਲਮ ਪੁਰਸਕਾਰ ਪ੍ਰਦਾਨ ਕੀਤੇ ਗਏ...

ਡੋਨਾਲਡ ਟਰੰਪ ਨੇ ਇੱਕ ਵਾਰ ਫੇਰ ਕਈ ਦੇਸ਼ਾਂ ਵਿਚਾਲੇ ਜੰਗਾਂ ਰੋਕਣ ਦਾ ਵੱਡਾ ਦਾਅਵਾ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਨੂੰ ਰੋਕਿਆ ਹੈ। ਨਿਊਯਾਰਕ...

ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਦੀ ਪਾਬੰਦੀ 24 ਅਕਤੂਬਰ ਤੱਕ ਵਧਾਈ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਪਾਕਿਸਤਾਨੀ ਨਾਗਰਿਕ ਅਤੇ ਫੌਜੀ ਜਹਾਜ਼ਾਂ ਲਈ ਆਪਣੇ ਹਵਾਈ ਖੇਤਰ ਦੀ ਪਾਬੰਦੀ ਨੂੰ 24 ਅਕਤੂਬਰ ਤੱਕ ਵਧਾ ਦਿੱਤਾ ਹੈ। ਪਾਕਿਸਤਾਨ ਨੇ...

ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਜਵਾਬ ਦਾਇਰ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਹਾਈ ਕੋਰਟ ‘ਚ...

ਤਿਓਹਾਰਾਂ ਦੇ ਸੀਜ਼ਨ ਲਈ ਪੰਜਾਬ ਸਰਕਾਰ ਵੱਲੋਂ ਪਟਾਕਿਆਂ ਸਬੰਧੀ ਹੁਕਮ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਤਿਉਹਾਰਾਂ ਦੇ ਸੀਜਨ ਨੂੰ ਮੱਦੇਨਜ਼ਰ ਰੱਖਦੇ ਹੋਏ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਤਾਜ਼ਾ ਹੁਕਮਾਂ...