ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦਿੱਲੀ ਦੇ ਕਈ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ...

ਦਿੱਲੀ ਦੇ ਕਈ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ...

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਵਿੱਚ ਏ.ਬੀ.ਵੀ.ਪੀ ਨੇ ਪ੍ਰਧਾਨ ਦਾ ਅਹੁਦਾ ਜਿੱਤਿਆ

ਦਿੱਲੀ/ਪੰਜਾਬ ਪੋਸਟਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ (ਡੂਸੂ) ਚੋਣਾਂ ਵਿੱਚ, ਰਾਸ਼ਟਰੀ ਸਵੈਮ ਸੇਵਕ ਸੰਘ ਨਾਲ ਸਬੰਧਤ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ) ਨੇ ਪ੍ਰਧਾਨ ਦੇ ਅਹੁਦੇ ਸਮੇਤ...

ਭਾਖੜਾ ਬੋਰਡ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਡੈਮ ਤੋਂ ਵੱਧ ਪਾਣੀ ਛੱਡਣ ਦਾ ਸਖ਼ਤ ਵਿਰੋਧ ਕੀਤਾ

ਚੰਡੀਗੜ੍ਹਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਟੈਕਨੀਕਲ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ਦਾ...

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਹੜ੍ਹਾਂ ਨੂੰ “ਗੰਭੀਰ ਆਫ਼ਤ” ਐਲਾਨਿਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕੇਂਦਰ ਸਰਕਾਰ ਨੇ ਸੂਬੇ ਵਿੱਚ ਆਏ ਹੜ੍ਹਾਂ ਨੂੰ "ਗੰਭੀਰ ਆਫ਼ਤ" ਐਲਾਨ ਦਿੱਤਾ ਹੈ।...

ਸਿੱਖ ਵਿਆਹਾਂ ਦੀ ਰਜਿਸਟਰੇਸ਼ਨ ਲਈ ਸੁਪਰੀਮ ਕੋਰਟ ਵੱਲੋਂ 4 ਮਹੀਨਿਆਂ ਅੰਦਰ ਨੇਮ ਬਣਾਉਣ ਦਾ ਨਿਰਦੇਸ਼

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਇਕ ਮਹੱਤਵਪੂਰਨ ਹੁਕਮ ਵਿਚ 17 ਰਾਜਾਂ ਅਤੇ ਸੱਤ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ...

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ 4 ਮੁਲਜ਼ਮਾਂ ਉੱਤੇ ਕੀਤੀ ਕਾਰਵਾਈ

ਅੰਮ੍ਰਿਤਸਰ/ਪੰਜਾਬ ਪੋਸਟਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਦੇ ਆਉਣ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ ਸ਼੍ਰੋਮਣੀ...

ਐੱਫ.ਬੀ.ਆਈ ਦੇ ਡਾਇਰੈਕਟਰ ਕਾਸ਼ ਪਟੇਲ ਦੀ ਡੈਮੋਕਰੈਟ ਆਗੂਆਂ ਨਾਲ ਤਲਖੀ ਭਰਪੂਰ ਬਹਿਸ

ਵਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਸੰਘੀ ਜਾਂਚ ਏਜੰਸੀ ਐੱਫ.ਬੀ.ਆਈ ਦੇ ਡਾਇਰੈਕਟਰ ਕਾਸ਼ ਪਟੇਲ ਦਾ ਮੰਗਲਵਾਰ ਨੂੰ ਸੈਨੇਟ ਦੀ ਸੁਣਵਾਈ ਦੌਰਾਨ ਡੈਮੋਕਰੈਟ ਆਗੂਆਂ ਨਾਲ ਟਕਰਾਅ ਹੋ...

ਡੋਨਾਲਡ ਟਰੰਪ ਨੇ ਭਾਰਤ ਤੇ ਚੀਨ ਸਣੇ 23 ਮੁਲਕਾਂ ਨੂੰ ਗ਼ੈਰ-ਕਾਨੂੰਨੀ ਨਸ਼ਿਆਂ ਦੇ ਉਤਪਾਦਕ ਕਰਾਰ ਦਿੱਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ, ਚੀਨ, ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਸਮੇਤ 23 ਮੁਲਕ ਨਸ਼ੀਲੇ ਪਦਾਰਥਾਂ ਦੀ ਗ਼ੈਰਕਾਨੂੰਨੀ...

ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 14 ਅਕਤੂਬਰ ਤੱਕ ਮੁਲਤਵੀ

ਚੰਡੀਗੜ੍ਹ/ਪੰਜਾਬ ਪੋਸਟਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਿਯਮਤ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ...

ਕੇਂਦਰ ਨੇ ਹੜ੍ਹ ਸਬੰਧੀ ਪੰਜਾਬ ਅਤੇ ਹਿਮਾਚਲ ਵਾਸਤੇ ਫੰਡ ਦੀ ਇੱਕ ਪੇਸ਼ਗੀ ਕਿਸ਼ਤ ਜਾਰੀ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਦੇ ਤਹਿਤ ਇੱਕ ਪੇਸ਼ਗੀ...

ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕਰਕੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੋਨ ਕਰਕੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ...