ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਜਲੰਧਰ/ਪੰਜਾਬ ਪੋਸਟਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ...

ਹੁਣ ਦਿੱਲੀ ਦੇ ਤਾਜ ਪੈਲੇਸ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਆਈ

ਨਵੀ ਦਿੱਲੀ/ਪੰਜਾਬ ਪੋਸਟਪਿਛਲੇ ਕੁੱਝ ਸਮੇਂ ਤੋਂ ਆ ਰਹੀਆਂ ਧਮਕੀਆਂ ਦੀ ਲੜੀ ਤਹਿਤ ਅੱਜ ਦਿੱਲੀ ਦੇ ਤਾਜ ਪੈਲੇਸ ਹੋਟਲ ਨੂੰ ਬੰਬ ਨਾਲ ਉਡਾਉਣ ਦੀ...

ਵਿਧਾਨ ਸਭ ਕਮੇਟੀ ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ ਹੋਇਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਗਿਆ ਅਸਤੀਫ਼ਾ ਮਨਜ਼ੂਰ ਕਰ ਲਿਆ...

ਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਤੱਟ ਦੇ ਨੇੜੇ 7.7 ਤੀਬਰਤਾ ਦਾ ਤਕੜਾ ਭੂਚਾਲ

ਮਾਸਕੋ/ਪੰਜਾਬ ਪੋਸਟਰੂਸ ਦੇ ਕਾਮਚਟਕਾ ਖੇਤਰ ਦੇ ਪੂਰਬੀ ਤੱਟ ਦੇ ਨੇੜੇ 7.7 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ...

ਬੰਬੇ ਹਾਈ ਕੋਰਟ ਨੂੰ ਧਮਕੀ ਭਰੀ ਈ-ਮੇਲ ਆਉਣ ਤੋਂ ਬਾਅਦ ਖਾਲੀ ਕਰਵਾਇਆ ਗਿਆ

ਮੁੰਬਈ/ਪੰਜਾਬ ਪੋਸਟਦਿੱਲੀ ਹਾਈ ਕੋਰਟ ਤੋਂ ਬਾਅਦ, ਬੰਬੇ ਹਾਈ ਕੋਰਟ ਨੂੰ ਬੰਬ ਦੀ ਧਮਕੀ ਵਾਲਾ ਈਮੇਲ ਪ੍ਰਾਪਤ ਹੋਇਆ ਹੈ ਜਿਸ ਤੋਂ ਬਾਅਦ ਚੌਕਸੀ ਵਰਤੀ ਜਾ...

‘ਸਟਾਰ ਏਅਰ’ ਵੱਲੋਂ ਨਾਂਦੇੜ ਹਵਾਈ ਅੱਡੇ ਤੋਂ ਹਵਾਈ ਸੇਵਾਵਾਂ ਮੁੜ ਸ਼ੁਰੂ

ਨਾਂਦੇੜ/ਪੰਜਾਬ ਪੋਸਟਖੇਤਰੀ ਏਅਰਲਾਈਨ ‘ਸਟਾਰ ਏਅਰ’ ਨੇ ਕਿਹਾ ਹੈ ਕਿ ਉਸ ਨੇ ਮਹਾਰਾਸ਼ਟਰ ਦੇ ਨਾਂਦੇੜ ਦੇ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡੇ ਤੋਂ ਅਪਣੀਆਂ ਉਡਾਣ...

ਪੰਜਾਬ ਵਿੱਚ ਡੈਮਾਂ ਦਾ ਪਾਣੀ ਕੁੱਝ ਘਟਿਆ, ਚੌਕਸੀ ਜਾਰੀ; ਮਰਨ ਵਾਲਿਆਂ ਦਾ ਅੰਕੜਾ 55 ਤੱਕ ਪੁੱਜਾ

ਪਟਿਆਲਾ/ਪੰਜਾਬ ਪੋਸਟਪੰਜਾਬ ਵਿੱਚ ਡੈਮਾਂ ਅਤੇ ਦਰਿਆਵਾਂ ਦੇ ਪਾਣੀ ਨੂੰ ਹੁਣ ਮੋੜਾ ਪੈਣ ਲੱਗਿਆ ਹੈ। ਜਿਉਂ ਹੀ ਪਾਣੀ ਘਟਣਾ ਸ਼ੁਰੂ ਹੋਇਆ, ਉਵੇਂ ਹੀ ਪੰਜਾਬ ’ਚ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਾਰੀਸ਼ਸ ਦੇ ਹਮਰੁਤਬਾ ਨਵੀਨਚੰਦਰ ਰਾਮਗੁਲਾਮ ਨਾਲ ਵਾਰਤਾ

ਵਾਰਾਣਸੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਸਦੀ ਹਲਕੇ ਵਾਰਾਣਸੀ ਵਿੱਚ ਆਪਣੇ ਮਾਰੀਸ਼ਸ ਦੇ ਹਮਰੁਤਬਾ ਨਵੀਨਚੰਦਰ ਰਾਮਗੁਲਾਮ ਨਾਲ ਮੁਲਾਕਾਤ ਕੀਤੀ, ਜਿੱਥੇ ਦੋਵੇਂ ਆਗੂਆਂ ਵਿਚਾਲੇ...

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤਯਾਬ ਹੋਣ ਉਪਰੰਤ ਹਸਪਤਾਲ ’ਚੋਂ ਛੁੱਟੀ ਮਿਲੀ

ਮੋਹਾਲੀ/ਪੰਜਾਬ ਪੋਸਟਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ...

ਸੰਸਦੀ ਕਮੇਟੀ ਵੱਲੋਂ ਦੇਸ਼ ਅੰਦਰ ਫਰਜ਼ੀ ਖ਼ਬਰਾਂ ਅਤੇ ਸੂਚਨਾਵਾਂ ਸਬੰਧੀ ‘ਫੈਕਟ ਚੈਕਿੰਗ’ ਅਤੇ ਲੋਕਪਾਲ ਦੀ ਸਿਫਾਰਿਸ਼

ਨਵੀਂ ਦਿੱਲੀ/ਪੰਜਾਬ ਪੋਸਟਸੰਸਦੀ ਕਮੇਟੀ ਨੇ ਫਰਜ਼ੀ ਖ਼ਬਰਾਂ ਨੂੰ ਜਨਤਕ ਵਿਵਸਥਾ ਅਤੇ ਲੋਕਤੰਤਰੀ ਪ੍ਰਕਿਰਿਆ ਲਈ ‘ਗੰਭੀਰ ਖਤਰਾ’ ਕਰਾਰ ਦਿਤਾ ਹੈ ਅਤੇ ਇਸ ਮੁੱਦੇ ਨਾਲ ਨਜਿੱਠਣ...

ਏਸ਼ੀਆ ਕੱਪ ਕ੍ਰਿਕਟ ਮੁਕਾਬਲੇ ‘ਚ ਭਾਰਤ ਦੀ ਜੇਤੂ ਸ਼ੁਰੂਆਤ; ਯੂ.ਏ.ਈ. ਨੂੰ 9 ਵਿਕਟਾਂ ਨਾਲ ਹਰਾਇਆ

ਦੁਬਈ/ਪੰਜਾਬ ਪੋਸਟਏਸ਼ੀਆ ਕੱਪ ਕ੍ਰਿਕਟ ਮੁਕਾਬਲੇ ਵਿਚ ਸ਼ਾਨਦਾਰ ਸ਼ੁਰੂਆਤ ਕਰਦਿਆਂ ਭਾਰਤ ਨੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਨੂੰ ਇੱਕਪਾਸੜ ਮੈਚ ਵਿੱਚ 9 ਵਿਕਟਾਂ ਨਾਲ ਆਸਾਨੀ ਨਾਲ...

ਡੋਨਾਲ਼ਡ ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦਾ ਗੋਲੀ ਮਾਰ ਕੇ ਕਤਲ

ਯੂਟਾਹ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲ਼ਡ ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਟਾਹ...