ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

“ਆਪ” ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਗ੍ਰਿਫਤਾਰ

ਤਰਨ ਤਾਰਨ/ਪੰਜਾਬ ਪੋਸਟਪੰਜਾਬ ਵਿੱਚ ਇੱਕ ਹੋਰ ਵਿਧਾਇਕ ਖਿਲਾਫ ਵੱਡੀ ਕਾਰਵਾਈ ਹੋਈ ਹੈ ਅਤੇ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਜਣਿਆਂ...

ਜਥੇਦਾਰ ਗਿ: ਕੁਲਦੀਪ ਸਿੰਘ ਗੜਗੱਜ ਨੇ ਹੜ੍ਹ ਰਾਹਤ ਕਾਰਜਾਂ ਸਬੰਧੀ ਇੱਕ ਮੀਟਿੰਗ ਬੁਲਾਈ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ...

ਨੇਪਾਲ ‘ਚ ਪ੍ਰਧਾਨ ਮੰਤਰੀ ਓਲੀ ਵੱਲੋਂ ਅਸਤੀਫਾ; ਵਿਰੋਧ ਪ੍ਰਦਰਸ਼ਨ ਹੁਣ ਵੀ ਜਾਰੀ, ਸੰਸਦ ਨੂੰ ਅੱਗ ਲਾਈ ਗਈ

ਕਾਠਮੰਡੂ/ਪੰਜਾਬ ਪੋਸਟਗੁਆਂਢੀ ਦੇਸ਼ ਨੇਪਾਲ ‘ਚ ਹਾਲਾਤ ਲਗਾਤਾਰ ਪੇਚੀਦਾ ਬਣੇ ਹੋਏ ਹਨ ਅਤੇ ਲਗਾਤਾਰ ਵੱਡੇ ਘਟਨਾਕ੍ਰਮ ਵਾਪਰ ਰਹੇ ਹਨ ਜਿਸ ਤਹਿਤ ਤਾਜ਼ਾ ਸੂਚਨਾ ਮੁਤਾਬਕ ਨੇਪਾਲ...

ਭਾਰਤ ਦੇ 17ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ

ਨਵੀਂ ਦਿੱਲੀ/ਪੰਜਾਬ ਪੋਸਟਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਭਾਰਤ ਦੇ 17ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਹਨ। ਰਿਟਰਨਿੰਗ ਅਫਸਰ ਨੇ ਐਲਾਨ ਕੀਤਾ ਕਿ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਸੀਪੀ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ

ਗੁਰਦਾਸਪੁਰ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਅਤੇ ਇਸ ਤੋਂ ਬਾਅਦ ਉਹ ਗੁਰਦਾਸਪੁਰ ਪੁੱਜੇ ਜਿੱਥੇ...

‘ਆਪ’ ਵਿਧਾਇਕ ਪਠਾਣਮਾਜਰਾ ਦੀ ਪਤਨੀ ਨੇ ਹਾਈ ਕੋਰਟ ਮੂਹਰੇ ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜ਼ਾਹਰ ਕੀਤਾ

ਚੰਡੀਗੜ੍ਹ/ਪੰਜਾਬ ਪੋਸਟਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ...

ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਅੱਜ ਤੋਂ ਯੂ.ਏ.ਈ. ਵਿੱਚ

ਸ਼ਾਰਜਾਹ/ਪੰਜਾਬ ਪੋਸਟਏ.ਸੀ.ਸੀ. ਏਸ਼ੀਆ ਕੱਪ 2025 ਟੀ-20 ਕ੍ਰਿਕਟ ਟੂਰਨਾਮੈਂਟ ਅੱਜ ਤੋਂ ਯੂਏਈ ਵਿਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਿੱਚ ਏਸ਼ੀਆ ਦੀਆਂ ਪ੍ਰਮੁੱਖ ਟੀਮਾਂ, ਭਾਰਤ,...

ਹਿੰਸਕ ਵਿਰੋਧ ਪ੍ਰਦਰਸ਼ਨ ਮਗਰੋਂ ਨੇਪਾਲ ‘ਚ ਸੋਸ਼ਲ ਮੀਡੀਆ ਬਹਾਲ ਕੀਤਾ ਗਿਆ

ਕਾਠਮੰਡੂ/ਪੰਜਾਬ ਪੋਸਟਨੇਪਾਲ ਸਰਕਾਰ ਨੇ ਨੌਜਵਾਨਾਂ ਦੇ ਭਾਰੀ ਵਿਰੋਧ ਤੋਂ ਬਾਅਦ ਲੰਘੀ ਦੇਰ ਰਾਤ ਸੋਸ਼ਲ ਮੀਡੀਆ ਉੱਤੇ ਲਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਕੈਬਨਿਟ...

ਪੰਜਾਬ ‘ਚ ਸੂਬਾ ਸਰਕਾਰ ਵੱਲੋਂ ਹੜ੍ਹ ਦੇ ਆਲਮ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਨਾਂਅ ਦੀ ਨੀਤੀ ਨੂੰ ਪ੍ਰਵਾਨਗੀ

ਮੋਹਾਲੀ/ਪੰਜਾਬ ਪੋਸਟਪੰਜਾਬ ਵਿੱਚ ਹੜ੍ਹ ਦੀ ਸਥਿਤੀ ਨੂੰ ਵੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ 'ਜਿਸ ਦਾ ਖੇਤ, ਉਸ...

ਨੇਪਾਲ ‘ਚ ਸੋਸ਼ਲ ਮੀਡੀਆ ‘ਤੇ ਪਾਬੰਦੀ ਮਗਰੋਂ ਭੜਕੇ ਨੌਜਵਾਨ ਸੰਸਦ ਭਵਨ ‘ਚ ਦਾਖਲ ਹੋਏ

ਕਾਠਮੰਡੂ/ਪੰਜਾਬ ਪੋਸਟਭਾਰਤ ਦੇ ਗੁਆਂਢੀ ਦੇਸ਼ ਨੇਪਾਲ ’ਚ ਫੇਸਬੁੱਕ, ਯੂ-ਟਿਊਬ ਅਤੇ ਵਟਸਐਪ ਸਮੇਤ 26 ਸੋਸ਼ਲ ਮੀਡੀਆ ਐਪਸ ‘ਤੇ ਪਾਬੰਦੀ ਲਾਈ ਜਾਣ ਦੇ ਖਿਲਾਫ਼ ਪ੍ਰਦਰਸ਼ਨ ਕਰ...

ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਨੂੰ ਭਾਰਤ ਲਿਆਉਣ ਦੀ ਕਵਾਇਦ ਸ਼ੁਰੂ ਹੋਈ

ਨਵੀਂ ਦਿੱਲੀ/ਪੰਜਾਬ ਪੋਸਟਪੰਜਾਬ ਨੈਸ਼ਨਲ ਬੈਂਕ ਨਾਲ 13,000 ਕਰੋੜ ਰੁਪਏ ਦੀ ਬੈਂਕ ਕਰਜ਼ਾ ‘ਧੋਖਾਧੜੀ’ ਕੇਸ ਵਿਚ ਜਾਂਚ ਏਜੰਸੀਆਂ ਨੂੰ ਲੋੜੀਂਦੇ ਅਤੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ...

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ

2000 ਪਿੰਡ ਪ੍ਰਭਾਵਿਤ, 50 ਜਾਨਾਂ ਗਈਆਂ, ਸਸਕਾਰ ਲਈ ਪਿੰਡ ਦੇ ਸਿਵੇ ਵੀ ਨਹੀਂ ਹੋਏ ਨਸੀਬਆਖਿਰ ‘ਆਪਣਿਆਂ’ ਨੇ ਹੀ ‘ਆਪਣਿਆਂ’ ਦੀ ਫੜ੍ਹੀ ਬਾਂਹਸੰਨ 1988 ਮਗਰੋਂ...