ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦੋ ਹੰਝੂ (ਕਹਾਣੀ)

ਮੈਂ ਆਪਣੀਆਂ ਸਾਲਾਨਾ ਛੁੱਟੀਆਂ ਵਿੱਚੋਂ ਕੁਝ ਦਿਨ ਕੱਟਣ ਪਿੰਡ ਗਿਆ ਸਾਂ। ਇੱਕ ਸਵੇਰ ਧਰਮਸ਼ਾਲਾ ਕੋਲੋਂ ਲੰਘਦਿਆਂ ਆਪਣੇ ਬਚਪਨ ਦੇ ਮਿੱਤਰ ਸਾਧੂ ਨੂੰ ਉੱਥੇ ਬੈਠਾ...

ਭਾਰਤੀ ਹਾਕੀ ਟੀਮ ਨੇ ਚੌਥੀ ਵਾਰ ਜਿੱਤਿਆ ਏਸ਼ੀਆ ਕੱਪ ਦਾ ਖ਼ਿਤਾਬ

ਰਾਜਗੀਰ/ਪੰਜਾਬ ਪੋਸਟਭਾਰਤੀ ਪੁਰਸ਼ ਹਾਕੀ ਟੀਮ ਨੇ ਦਿਲਪ੍ਰੀਤ ਸਿੰਘ ਦੇ ਦੋ ਗੋਲਾਂ ਸਦਕਾ ਦੱਖਣੀ ਕੋਰੀਆ ਨੂੰ ਫਾਈਨਲ ਵਿੱਚ 4-1 ਨਾਲ ਹਰਾ ਕੇ ਚੌਥੀ ਵਾਰ ਏਸ਼ੀਆ...

‘ਸਿੱਖੀ ਦੇ ਧੁਰੇ’ ਗੋਇੰਦਵਾਲ ਸਾਹਿਬ ਦੇ ਜੋੜ ਮੇਲੇ ਮੌਕੇ ਵਿਸ਼ੇਸ਼

ਸ੍ਰੀ ਗੁਰੂ ਅਮਰਦਾਸ ਜੀ ਦਾ ਸਮਾਂ ਸਿੱਖ ਧਰਮ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਹੈ। ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਿਆਈ ਸਮਾਂ ਸਿੱਖ ਧਰਮ...

ਯੂਨਾਈਟਿਡ ਸਿੱਖਸ ਵਲੋਂ ਪਸ਼ੂਆਂ ਦੀਆਂ ਬੀਮਾਰੀਆਂ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਸ਼ੁਰੂ

(ਗੁਰਦਾਸਪੁਰ)ਪੰਜਾਬ ਦੇ ਹੜ੍ਹਾਂ ਕਾਰਨ ਜਿੱਥੇ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਉਥੇ ਹੁਣ ਪਸ਼ੂਆਂ ਵਿਚ ਬਹੁਤ ਸਾਰੀਆਂ ਬੀਮਾਰੀਆਂ ਦੇ ਫੈਲਣ ਦੀਆਂ ਵੀ ਸੂਚਨਾਵਾਂ...

ਪੰਜਾਬ ‘ਚ ਹੜ੍ਹ ਦੀ ਤਾਜ਼ਾ ਸਥਿਤੀ; ਡੈਮਾਂ ‘ਚ ਪਾਣੀ ਕੁੱਝ ਘਟਿਆ ਪਰ ਖਤਰਾ ਹਾਲੇ ਵੀ ਬਰਕਰਾਰ

ਗੁਰਦਾਸਪੁਰ/ਪੰਜਾਬ ਪੋਸਟਪੰਜਾਬ ਦੇ ਡੈਮਾਂ ਵਿਚ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ ਪਰ ਮੀਂਹ ਕਾਰਨ ਹੜ੍ਹਾਂ ਦਾ ਖ਼ਤਰਾ ਹਾਲੇ ਬਰਕਰਾਰ ਹੈ। ਦਰਿਆਵਾਂ ਉਪਰ ਕਈ ਥਾਈਂ...

ਕੈਨੇਡਾ ਦੇ ਤਿੰਨ ਸ਼ਹਿਰਾਂ ‘ਚ 6 ਸਤੰਬਰ ਦਾ ਦਿਨ ‘ਜਸਵੰਤ ਸਿੰਘ ਖਾਲੜਾ ਦਿਵਸ’ ਵਜੋਂ ਦਰਜ

ਓਟਾਵਾ/ਪੰਜਾਬ ਪੋਸਟਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਨਿਧੜਕ ਆਗੂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸਨਮਾਨ ਦਿੰਦਿਆਂ ਕੈਨੇਡਾ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਬਰਨਬੀ,...

ਨਿਊਯਾਰਕ ਸੰਯੁਕਤ ਰਾਸ਼ਟਰ ਮਹਾਂਸੰਮੇਲਨ ਵਿਚ ਹਿੱਸਾ ਨਹੀਂ ਲੈਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਦੇ ਅਖੀਰ ’ਚ ਅਮਰੀਕਾ ਦੇ ਨਿਊਯਾਰਕ ’ਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਂਸੰਮੇਲਨ ਵਿਚ ਹਿੱਸਾ ਨਹੀਂ ਲੈਣਗੇ।...

ਮੁੱਖ ਮੰਤਰੀ ਭਗਵੰਤ ਮਾਨ ਸਿਹਤ ਨਾਸਾਜ਼ ਹੋਣ ਕਾਰਨ ਫੋਰਟਿਸ ਹਸਪਤਾਲ ਦਾਖਲ

ਮੋਹਾਲੀ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦੀ ਸਿਹਤ ਪਿਛਲੇ...

ਪੰਜਾਬ ਸਰਕਾਰ ਦੀ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀ ਗਈ ਹੈ। ਸੀਐਮ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ...

ਪੁਲਿਸ ਵੱਲੋਂ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਜਾਉਣ ਦੇ ਦੋਸ਼ ‘ਚ 11 ਜਣੇ ਗ੍ਰਿਫਤਾਰ

ਪਟਿਆਲਾ/ਪੰਜਾਬ ਪੋਸਟਪਟਿਆਲਾ ਪੁਲਿਸ ਨੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਵਿੱਚ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ...

ਸਤਲੁਜ ਦਾ ਬੰਨ ਹੋਇਆ ਕਮਜ਼ੋਰ; ਲੁਧਿਆਣਾ ਦੇ 15 ਪਿੰਡਾਂ ਨੂੰ ਹੜ੍ਹ ਦਾ ਬਣਿਆ ਖ਼ਤਰਾ

ਲੁਧਿਆਣਾ/ਪੰਜਾਬ ਪੋਸਟਲੁਧਿਆਣਾ ਜ਼ਿਲ੍ਹੇ ਦੇ 20 ਤੋਂ 25 ਪਿੰਡਾਂ ਦੇ ਲਗਭਗ 40 ਹਜ਼ਾਰ ਲੋਕਾਂ ਉੱਤੇ ਹੜ੍ਹ ਦੇ ਪਾਣੀ ਦਾ ਨਵਾਂ ਖਤਰਾ ਮੰਡਰਾ ਰਿਹਾ ਹੈ। ਹਿਮਾਚਲ...

ਪੰਜਾਬ ਵਿੱਚ ਹੜ੍ਹ ਦੀ ਗੰਭੀਰ ਸਥਿਤੀ ਬਰਕਰਾਰ, ਕੇਂਦਰੀ ਟੀਮ ਵੱਲੋਂ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

ਗੁਰਦਾਸਪੁਰ/ਪੰਜਾਬ ਪੋਸਟਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਹੜ੍ਹ ਦੇ ਆਲਮ ਦੌਰਾਨ ਕੇਂਦਰੀ ਟੀਮ ਦੇ ਨਾਲ ਨਾਲ ਸੂਬੇ ਦੀ ਸਥਿਤੀ ਜਾਣਨ ਲਈ ਪੰਜਾਬ ਪਹੁੰਚੇ ਹਨ।...