ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਕੋਲੋਂ ਪੁੱਛਗਿਛ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਅੱਜ...

ਚੀਨ ਨੇ ਇੱਕ ਵਿਸ਼ਾਲ ਪਰੇਡ ਰਾਹੀਂ ਆਧੁਨਿਕ ਨਵੇਂ ਹਥਿਆਰਾਂ ਦਾ ਕੀਤਾ ਸ਼ਕਤੀ ਪ੍ਰਦਰਸ਼ਨ

ਬੀਜਿੰਗ/ਪੰਜਾਬ ਪੋਸਟਦੂਜੇ ਵਿਸ਼ਵ ਯੁੱਧ ਵਿਚ ਜਾਪਾਨੀ ਹਮਲੇ ਖਿਲਾਫ਼ ਚੀਨ ਦੀ ਜਿੱਤ ਦੀ 80ਵੀਂ ਵਰ੍ਹੇਗੰਢ ਦੀ ਯਾਦ ਵਿਚ ਆਯੋਜਿਤ ਵਿਸ਼ਾਲ ਪਰੇਡ ‘ਚ ਚੀਨ ਨੇ ਪਹਿਲੀ...

ਜ਼ਮਾਨਤ ਮਿਲਣ ਉਪਰੰਤ ‘ਆਪ’ ਵਿਧਾਇਕ ਰਮਨ ਅਰੋੜਾ ਖਿਲਾਫ਼ ਇੱਕ ਹੋਰ ਮਾਮਲਾ ਦਰਜ

ਜਲੰਧਰ/ਪੰਜਾਬ ਪੋਸਟਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦਾ ਮੁਸ਼ਕਿਲਾਂ ਮੁੜ ਵਧ ਗਈਆਂ ਹਨ। ਜਲੰਧਰ ਦੇ ਰਾਮ ਮੰਡੀ ਥਾਣੇ ’ਚ...

ਸਤਲੁਜ ਦਰਿਆ ਅਤੇ ਘੱਗਰ ਨਦੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਜਾਰੀ ਹੋਏ ਐਲਰਟ

ਪਟਿਆਲਾ/ਪੰਜਾਬ ਪੋਸਟਹੜ੍ਹ ਦੇ ਪਾਣੀ ਨੇ ਸਮੁੱਚਾ ਪੰਜਾਬ ਆਪਣੀ ਲਪੇਟ ’ਚ ਲੈ ਲਿਆ ਹੈ। ਸੂਬੇ ’ਚ 1400 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਨੇ ਜਦੋਂ...

ਡੋਨਾਲਡ ਟਰੰਪ ਨੇ ਭਾਰਤ ਨਾਲ ਵਧੀਆ ਸਬੰਧ ਹੋਣ ਦੀ ਗੱਲ ਆਖੀ

ਵਾਸ਼ਿੰਗਟਨ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ "ਬਹੁਤ ਵਧੀਆ" ਸਬੰਧ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ...

ਭਾਰਤ ਨੇ ਸਤਲੁਜ ਦਰਿਆ ’ਚ ਹੜ੍ਹ ਦੀ ਸੰਭਾਵਨਾ ਸਬੰਧੀ ਪਾਕਿਸਤਾਨ ਨੂੰ ਚੌਕਸ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਪਾਕਿਸਤਾਨ ਨੂੰ ਸਤਲੁਜ ਦਰਿਆ ’ਚ ਹੜ੍ਹ ਆਉਣ ਦੀ ਸੰਭਾਵਨਾ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ ਕਿਉਂਕਿ ਉੱਤਰੀ ਸੂਬਿਆਂ ’ਚ ਲਗਾਤਾਰ...

ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ‘ਆਫਤ ਪ੍ਰਭਾਵੀ ਸੂਬਾ’ ਐਲਾਨਿਆ

ਚੰਡੀਗੜ੍ਹ/ਪੰਜਾਬ ਪੋਸਟਹੜ੍ਹ ਦੇ ਲਗਾਤਾਰ ਪੇਚੀਦਾ ਹੋ ਰਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫਤ ਪ੍ਰਭਾਵੀ ਸੂਬਾ ਐਲਾਨ ਦਿੱਤਾ ਹੈ ਅਤੇ ਇਸ...

ਹੋਰ ਜ਼ਿਆਦਾ ਖੋਲ੍ਹੇ ਗਏ ਡੈਮਾਂ ਦੇ ਫਲੱਡ ਗੇਟ, ਹੜ੍ਹਾਂ ਦੇ ਪ੍ਰਕੋਪ ਦਾ ਖਦਸ਼ਾ ਹੋਰ ਵਧਿਆ

ਚੰਡੀਗੜ੍ਹ/ਪੰਜਾਬ ਪੋਸਟਸੂਬਾ ਸਰਕਾਰ ਨੇ ਭਿਆਨਕ ਹੜ੍ਹਾਂ ਦੀ ਸਥਿਤੀ ‘ਚ ਹੁਣ ਸਾਰੇ 23 ਜ਼ਿਲ੍ਹਿਆਂ ਨੂੰ ਹੜ੍ਹ ਪ੍ਰਭਾਵਿਤ ਐਲਾਨ ਦਿੱਤਾ ਹੈ ਕਿਉਂਕਿ ਹੜ੍ਹ ਦੇ ਪਾਣੀ ਨੇ...

ਘੱਗਰ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਹੋਇਆ ਖਤਰੇ ਦੇ ਨਿਸ਼ਾਨ ਨੇੜੇ ਪੁੱਜਾ

ਸੰਗਰੂਰ/ਪੰਜਾਬ ਪੋਸਟਪੰਜਾਬ ਲਗਾਤਾਰ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ’ਚ ਰਾਵੀ ਤੇ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਕਾਰਨ ਕਈ ਜ਼ਿਲ੍ਹਿਆਂ ਵਿਚ ਪਾਣੀ...

ਸਨੌਰ ਤੋਂ ‘ਆਪ’ ਵਿਧਾਇਕ ਪਠਾਣਮਾਜਰਾ ਦੇ ਗ੍ਰਿਫਤਾਰ ਹੋਣ ਉਪਰੰਤ ਫਰਾਰ ਹੋਣ ਦੀ ਸੂਚਨਾ

ਸਨੌਰ/ਪੰਜਾਬ ਪੋਸਟਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਵਿੱਚੋਂ...

ਅਮਰੀਕਾ ਵੱਲੋਂ ਭਾਰਤ ‘ਤੇ ਟੈਰਿਫ਼ – ਅਰਥਵਿਵਸਥਾ ਲਈ ਝਟਕਾ ਅਤੇ ਭਵਿੱਖ ਲਈ ਚੇਤਾਵਨੀ

ਭਾਰਤੀ ਅਰਥਵਿਵਸਥਾ, ਜੋ ਪਹਿਲਾਂ ਹੀ ਮਹਿੰਗਾਈ ਦੇ ਦਬਾਅ ਦਾ ਸਾਹਮਣਾ ਕਰ ਰਹੀ ਹੈ, ਇਸ ਨਾਲ ਗੰਭੀਰ ਢੰਗ ਨਾਲ ਪ੍ਰਭਾਵਿਤ ਹੋਵੇਗੀਅਮਰੀਕਾ ਦੁਆਰਾ ਭਾਰਤੀ ਵਸਤੂਆਂ 'ਤੇ...

ਪੰਜਾਬ ਵਿਚ ਹੜ੍ਹਾਂ ਦਾ ਆਲਮ ਬਰਕਰਾਰ; 30 ਲੋਕਾਂ ਦੀ ਮੌਤ ਜਦਕਿ ਹਜ਼ਾਰਾਂ ਲੋਕ ਘਰ ਛੱਡਣ ਲਈ ਮਜਬੂਰ

ਗੁਰਦਾਸਪੁਰ/ਪੰਜਾਬ ਪੋਸਟਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ ਅਤੇ ਨਾਲ ਹੀ ਪੈ ਰਹੇ ਮੀਂਹ ਦੇ ਲਗਾਤਾਰ ਜਾਰੀ ਰਹਿਣ ਕਾਰਨ ਹੜ੍ਹ ਦੇ ਹਾਲਤ ਹੋਰ ਵਿਗੜ...