ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਆਸਟ੍ਰੇਲੀਆ ਵਿੱਚ 1920 ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਣ ਦੇ ਇਤਿਹਾਸਕ ਸਬੂਤ ਮਿਲੇ

ਆਸਟ੍ਰੇਲੀਆ/ਪੰਜਾਬ ਪੋਸਟਆਸਟ੍ਰੇਲੀਆ ਵਿੱਚ ਸਿੱਖ ਇਤਿਹਾਸ ਨਾਲ ਜੁੜੀ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦੋ ਸਥਾਨਕ ਇਤਿਹਾਸਕਾਰਾਂ ਨੇ ਖੋਜ ਦੌਰਾਨ ਅਜਿਹੇ ਇਤਿਹਾਸਕ ਤੱਥ ਲੱਭਣ ਦਾ...

ਭਾਰਤੀ ਫ਼ੌਜ ਲਈ ₹2.12 ਲੱਖ ਕਰੋੜ ਦੀ ਰੱਖਿਆ ਖਰੀਦ ਨੂੰ ਮਨਜ਼ੂਰੀ

ਨਵੀਂ ਦਿੱਲੀ/ਪੰਜਾਬ ਪੋਸਟ :ਕੇਂਦਰ ਸਰਕਾਰ ਨੇ ਦੇਸ਼ ਦੀ ਰੱਖਿਆ ਸਮਰੱਥਾ ਮਜ਼ਬੂਤ ਕਰਨ ਲਈ ਭਾਰਤੀ ਫ਼ੌਜ ਵਾਸਤੇ ਲਗਭਗ ₹2.12 ਲੱਖ ਕਰੋੜ ਦੀ ਰੱਖਿਆ ਖਰੀਦ ਨੂੰ...

ਜੰਮੂ ਅਤੇ ਲੇਹ ਵਿੱਚ ਮਨਾਇਆ ਗਿਆ ‘ਡਲਹੌਜ਼ੀ ਦਿਵਸ’

ਜੰਮੂ/ਪੰਜਾਬ ਪੋਸਟ :ਜੰਮੂ ਅਤੇ ਲੇਹ ਵਿੱਚ ‘ਡਲਹੌਜ਼ੀ ਦਿਵਸ’ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ। ਇਸ ਦੌਰਾਨ ਡਲਹੌਜ਼ੀ ਨਾਲ ਜੁੜੇ ਇਤਿਹਾਸਕ ਪੱਖਾਂ ਅਤੇ ਵਿਰਾਸਤ ਨੂੰ ਯਾਦ...

ਹਲਵਾਰਾ ਹਵਾਈ ਅੱਡੇ ਤੋਂ ਸਰਦੀਆਂ ਦਾ ਨਵਾਂ ਉਡਾਣ ਸ਼ਡਿਊਲ ਜਾਰੀ

ਲੁਧਿਆਣਾ/ਪੰਜਾਬ ਪੋਸਟ :ਏਅਰ ਇੰਡੀਆ ਨੇ ਲੁਧਿਆਣਾ ਨੇੜੇ ਹਲਵਾਰਾ ਹਵਾਈ ਅੱਡੇ ਤੋਂ ਸਰਦੀਆਂ ਲਈ ਉਡਾਣਾਂ ਦਾ ਨਵਾਂ ਸ਼ਡਿਊਲ ਜਾਰੀ ਕੀਤਾ ਹੈ। ਨਵੇਂ ਸ਼ਡਿਊਲ ਮੁਤਾਬਕ ਸ਼ਨੀਵਾਰ...

ਲਖੀਮਪੁਰ ਖੀਰੀ ਮਾਮਲਾ: ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ’ਤੇ ਘਰ ਜਾਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮੌਕੇ ਆਪਣੇ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ ਦੇ ਦਿੱਤੀ...

2018 ਦੇ ਮਾਣਹਾਨੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਰਾਹਤ

ਲਖਨਊ/ਪੰਜਾਬ ਪੋਸਟਉੱਤਰ ਪ੍ਰਦੇਸ਼ ਦੀ ਇੱਕ ਅਦਾਲਤ ਨੇ ਸਾਲ 2018 ਦੇ ਮਾਣਹਾਨੀ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ...

ਸੱਟ ਤੋਂ ਪੂਰੀ ਤਰ੍ਹਾਂ ਨਾ ਉੱਭਰਨ ਕਾਰਨ ਇਸ਼ਾਨ ਕਿਸ਼ਨ ਤੀਜੇ ਟੀ-20 ਤੋਂ ਵੀ ਬਾਹਰ

ਕ੍ਰਾਈਸਟਚਰਚ/ਪੰਜਾਬ ਪੋਸਟ :ਭਾਰਤੀ ਵਿਕਟਕੀਪਰ-ਬੱਲੇਬਾਜ਼ ਇਸ਼ਾਨ ਕਿਸ਼ਨ ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਟੀ-20 ਕੌਮਾਂਤਰੀ ਮੈਚ ਵਿੱਚ ਵੀ ਨਹੀਂ ਖੇਡ ਸਕਣਗੇ। ਰਿਪੋਰਟਾਂ ਮੁਤਾਬਕ ਉਹ ਪੱਟ ਦੀ ਮਾਸਪੇਸ਼ੀ ਵਿੱਚ...

ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ/ਪੰਜਾਬ ਪੋਸਟ :ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਦੇ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ...

ਭਾਰਤ-ਕੈਨੇਡਾ ਵਪਾਰਕ ਸਮਝੌਤੇ ’ਤੇ ਨਵੰਬਰ ਵਿੱਚ ਬਣ ਸਕਦੀ ਹੈ ਸਹਿਮਤੀ

ਨਵੀਂ ਦਿੱਲੀ/ਪੰਜਾਬ ਪੋਸਟ :ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮੁਕਤ ਵਪਾਰ ਸਮਝੌਤੇ ’ਤੇ ਗੱਲਬਾਤ ਅੱਗੇ ਵਧ ਰਹੀ ਹੈ। ਰਿਪੋਰਟਾਂ ਮੁਤਾਬਕ...

ਫਰੀਦਕੋਟ ਜਲ ਸਪਲਾਈ ਵਿਭਾਗ ’ਚ 24.34 ਲੱਖ ਰੁਪਏ ਦੇ ਕਥਿਤ ਘੁਟਾਲੇ ਦਾ ਮਾਮਲਾ ਦਰਜ

ਫਰੀਦਕੋਟ/ਪੰਜਾਬ ਪੋਸਟ :ਪੰਜਾਬ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕਥਿਤ ਵਿੱਤੀ ਗੜਬੜੀ ਦੇ ਮਾਮਲੇ ਵਿੱਚ ਛੇ ਸਰਕਾਰੀ ਅਧਿਕਾਰੀਆਂ ਅਤੇ...

ਡੀ. ਐੱਨ ਏ : ਸਾਡੇ ਸਰੀਰ ਦੇ ਅੰਦਰ ਲਿਖੀ ਅਦਿੱਖ ਕਿਤਾਬ

ਮਨੁੱਖ ਨੇ ਸਦੀਆਂ ਤੋਂ ਆਪਣੇ ਆਪ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਉਸਨੇ ਆਕਾਸ਼ ਵੱਲ ਦੇਖ ਕੇ ਤਾਰਿਆਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ, ਧਰਤੀ...

ਪ੍ਰਕਾਸ਼ ਦਿਹਾੜੇ ’ਤੇ ਵਿਸ਼ੇਸ਼: ਨਿਮਰਤਾ, ਸੇਵਾ ਅਤੇ ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਰਾਮਦਾਸ ਜੀ

ਸਿੱਖ ਇਤਿਹਾਸ ਵਿੱਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਸੇਵਾ, ਸਮਰਪਣ ਅਤੇ ਮਨੁੱਖੀ ਬਰਾਬਰੀ ਦਾ ਅਜਿਹਾ ਅਧਿਆਇ ਹੈ, ਜਿਸ ਦੀ ਮਹੱਤਤਾ...