ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਹੜ੍ਹਾਂ ਦਰਮਿਆਨ ਮੌਸਮ ਵਿਭਾਗ ਦਾ ਵੱਡਾ ਬਿਆਨ; ਸਤੰਬਰ ‘ਚ ਪਵੇਗਾ ਆਮ ਨਾਲੋਂ ਜ਼ਿਆਦਾ ਮੀਂਹ

ਨਵੀਂ ਦਿੱਲੀ/ਪੰਜਾਬ ਪੋਸਟਹੁਣੇ ਹੁਣੇ ਮੁਕੰਮਲ ਹੋਏ ਅਗਸਤ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਕਾਰਨ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ...

ਦਸੰਬਰ ਮਹੀਨੇ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ

ਮਾਸਕੋ/ਪੰਜਾਬ ਪੋਸਟਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਇਸ ਸਾਲ ਦਸੰਬਰ ’ਚ ਭਾਰਤ ਆਉਣਗੇ। ਰੂਸ ਦੇ ਰਾਸ਼ਟਰਪਤੀ ਦਫਤਰ ਕ੍ਰੇਮਲਿਨ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ। 2022 ’ਚ...

ਜ਼ਮਾਨਤ ਦੀ ਮਿਆਦ ਖਤਮ ਹੋਣ ਉਪਰੰਤ ਆਸਾਰਾਮ ਨੇ ਜੋਧਪੁਰ ਜੇਲ ਵਿਚ ਕੀਤਾ ਆਤਮ ਸਮਰਪਣ

ਜੋਧਪੁਰ/ਪੰਜਾਬ ਪੋਸਟਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਆਸਾਰਾਮ ਨੇ ਜੋਧਪੁਰ ਕੇਂਦਰੀ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਰਾਜਸਥਾਨ ਹਾਈ ਕੋਰਟ...

ਹੜ੍ਹ ਦੇ ਆਲਮ ‘ਚ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਵਾਧੂ ਪਾਣੀ ਲੈਣ ਤੋਂ ਕੀਤੀ ਤੌਬਾ

ਚੰਡੀਗੜ੍ਹ/ਪੰਜਾਬ ਪੋਸਟਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਲੈਣ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਸਬੰਧੀ ਲੰਘੇ ਦਿਨੀਂ ਪੰਜਾਬ ਸਰਕਾਰ...

ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਗੁ: ਸ੍ਰੀ ਕਰਤਾਰਪੁਰ ਸਾਹਿਬ ਨੂੰ ਸਭ ਤੋਂ ਪਹਿਲਾਂ ਸਾਫ਼ ਕਰਨ ਦੇ ਆਦੇਸ਼

ਲਾਹੌਰ/ਪੰਜਾਬ ਪੋਸਟਲਹਿੰਦੇ ਪੰਜਾਬ ਭਾਵ ਪਾਕਿਸਤਾਨ ਤੋਂ ਅੱਜ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ਪੰਜਾਬ ਦੀ ਸੀਐਮ ਮਰੀਅਮ ਨਵਾਜ਼ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ...

ਭਾਰਤ ਨੇ 9 ਮਹੀਨੇ ਬਾਅਦ ਕੈਨੇਡਾ ‘ਚ ਨਵਾਂ ਹਾਈ ਕਮਿਸ਼ਨ ਨਿਯੁਕਤ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਕੁੱਲ 9 ਮਹੀਨਿਆਂ ਦੇ ਲੰਮੇ ਵਕਫੇ ਬਾਅਦ ਕੈਨੇਡਾ ਵਿੱਚ ਆਪਣਾ ਨਵਾਂ ਹਾਈ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਐਲਾਨ ਮੁਤਾਬਕ, ਆਈਐਫਐਸ...

ਪ੍ਰਧਾਨ ਮੰਤਰੀ ਮੋਦੀ ਵੱਲੋਂ 31 ਅਗਸਤ ਨੂੰ ਚੀਨ ਰਾਸ਼ਟਰਪਤੀ ਜਿਨਪਿੰਗ ਨਾਲ ਹੋਵੇਗੀ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੈਰਿਫ ਨੀਤੀ ਕਾਰਨ ਭਾਰਤ ਅਤੇ ਗੁਆਂਢੀ ਦੇਸ਼ ਚੀਨ ਦੇ ਰਿਸ਼ਤਿਆਂ ’ਚ ਇਕ ਵਾਰ ਫਿਰ ਸੁਧਾਰ ਹੁੰਦਾ ਨਜ਼ਰ...

ਵਰਜੀਨੀਆ ਵਿੱਚ ਮੇਲਾ ਪੰਜਾਬਣਾਂ ਦਾ-2025’ ਸਭਿਆਚਾਰਕ ਛਾਪ ਨਾਲ ਸੰਪੰਨ

ਵਰਜੀਨੀਆ/ਪੰਜਾਬ ਪੋਸਟਪੰਜਾਬੀ ਸੱਭਿਆਚਾਰ ਵਿਚ ਤਿਉਹਾਰ ਅਤੇ ਮੇਲੇ ਹਮੇਸ਼ਾਂ ਹੀ ਲੋਕਾਂ ਦੀਆਂ ਭਾਵਨਾਵਾਂ, ਰਸਮਾਂ ਅਤੇ ਰੰਗਾਂ ਦੇ ਪ੍ਰਤੀਕ ਰਹੇ ਹਨ। ਵਿਸ਼ੇਸ਼ ਤੌਰ ‘ਤੇ ਸਾਵਣ ਮਹੀਨੇ...

ਰੂਸ ਵੱਲੋਂ ਤੜਕਸਾਰ ਯੂਕ੍ਰੇਨ ਦੀ ਰਾਜਧਾਨੀ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ

ਕੀਵ/ਪੰਜਾਬ ਪੋਸਟਰੂਸ ਨੇ ਤੜਕੇ ਯੂਕ੍ਰੇਨ ਦੀ ਰਾਜਧਾਨੀ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿਚ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ...

ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਕੰਟੈਂਟ ’ਤੇ ਸਖਤੀ ਕਰਦੇ ਹੋਏ ਕੇਂਦਰ ਨੂੰ ਨੀਤੀ ਬਣਾਉਣ ਦਾ ਕਿਹਾ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਕੰਟੈਂਟ ’ਤੇ ਸਖ਼ਤ ਕਦਮ ਉਠਾਇਆ ਹੈ। ਇੱਕ ਸੁਣਵਾਈ ਦੌਰਾਨ ਜਸਿਟਸ ਸੂਰਜਕਾਂਤ ਅਤੇ...

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 6 ਸਤੰਬਰ ਤੱਕ ਵਧੀ

ਮੋਹਾਲੀ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਹੋਈ। ਇਸ ਕਾਰਵਾਈ ਉਪਰੰਤ ਮੋਹਾਲੀ ਅਦਾਲਤ...

ਭਾਜਪਾ ਦੀ ਪੰਜਾਬ ਇਕਾਈ ਵੱਲੋਂ ਜਨ-ਕਲਿਆਣ ਕੈਂਪ ਦਾ ਸਿਲਸਿਲਾ ਹੜ੍ਹ ਕਾਰਨ ਮੁਲਤਵੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ‘ਭਾਜਪਾ ਦੇ ਸੇਵਾਦਾਰ ਆ ਗਏ...