ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੀ ਟੈਰਿਫ ਨੀਤੀ ਦਰਮਿਆਨ ਕੇਂਦਰ ਸਰਕਾਰ ਨੇ ਘਰੇਲੂ ਕੱਪੜਾ ਉਦਯੋਗ ਦੀ ਰਾਹਤ ਮਿਆਦ ਵਧਾਈ

ਨਵੀਂ ਦਿੱਲੀ/ਪੰਜਾਬ ਪੋਸਟਅਮਰੀਕਾ ਦੀ ਟੈਰਿਫ ਨੀਤੀ ਦਰਮਿਆਨ ਕੇਂਦਰ ਸਰਕਾਰ ਨੇ ਘਰੇਲੂ ਕੱਪੜਾ ਉਦਯੋਗ ਨੂੰ ਮਦਦ ਦੇਣ ਲਈ ਕਪਾਹ ’ਤੇ ਲੱਗਣ ਵਾਲੇ ਟੈਕਸ ’ਚ ਛੋਟ...

ਅਮਰੀਕਾ ਦੇ ਮਿਨੀਐਪੋਲਿਸ ਦੇ ਕੈਥੋਲਿਕ ਸਕੂਲ ’ਚ ਗੋਲੀਬਾਰੀ; ਤਿੰਨ ਬੱਚਿਆਂ ਦੀ ਮੌਤ, 17 ਜ਼ਖਮੀ; ਹਮਲਾਵਰ ਵੀ ਹਲਾਕ

ਮਿਨੀਐਪੋਲਿਸ/ਪੰਜਾਬ ਪੋਸਟਅਮਰੀਕਾ ਵਿੱਚ ਇੱਕ ਵਾਰ ਫੇਰ ਜਨਤਕ ਗੋਲੀਬਾਰੀ ਦੀ ਵੱਡੀ ਘਟਨਾ ਵਾਪਰੀ ਹੈ ਅਤੇ ਇਸ ਤਹਿਤ, ਮਿਨੀਐਪੋਲਿਸ ਦੇ ਇੱਕ ਕੈਥਲਿਕ ਸਕੂਲ ਵਿੱਚ ਕਲਾਸਾਂ ਸ਼ੁਰੂ...

ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਇੱਕ ਗੇਟ ਟੁੱਟਿਆ

ਪਠਾਨਕੋਟ/ਪੰਜਾਬ ਪੋਸਟਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਹੈ। ਡੈਮ ਤੋਂ ਸਿੱਧਾ ਰਾਵੀ ਨਦੀ ਵਿੱਚ ਜਾ ਰਿਹਾ ਹੈ, ਦੂਜੇ ਪਾਸੇ ਲਗਭਗ 50...

ਹੜ੍ਹ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਕੰਪਲੈਕਸ ‘ਚ ਵੀ ਪਾਣੀ ਭਰਿਆ

ਨਾਰੋਵਾਲ/ਪੰਜਾਬ ਪੋਸਟਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ’ਤੇ ਬਣੇ ਪੁਲ ਹੇਠੋਂ ਧੁੱਸੀ ਬੰਨ੍ਹ...

ਹੜ੍ਹ ਕਾਰਨ ਪੰਜਾਬ ਦੇ 130 ਪਿੰਡ ਪਾਣੀ ਵਿੱਚ ਡੁੱਬੇ; ਤਿੰਨਾਂ ਡੈਮਾਂ ਤੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ

ਚੰਡੀਗੜ੍ਹ/ਪੰਜਾਬ ਪੋਸਟਪਿਛਲੇ ਦੋ-ਤਿੰਨ ਦਿਨਾਂ ਤੋਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਉਪਰ ਤੱਕ ਭਰ ਚੁੱਕੇ ਰਣਜੀਤ ਸਾਗਰ ਡੈਮ ਵਿੱਚੋਂ ਪਾਣੀ...

ਡੋਨਾਲਡ ਟਰੰਪ ਵੱਲੋਂ ਭਾਰਤ ਉੱਤੇ ਲਾਇਆ 50% ਟੈਰਿਫ ਅੱਜ 27 ਅਗਸਤ ਤੋਂ ਲਾਗੂ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਅੱਜ 27 ਅਗਸਤ ਤੋਂ ਭਾਰਤੀ ਉਤਪਾਦਾਂ ‘ਤੇ 50% ਵਾਧੂ ਟੈਰਿਫ ਲਾਗੂ ਕਰਨ ਦੀ ਯੋਜਨਾ ਦਾ ਵੇਰਵਾ ਦਿੰਦੇ ਹੋਏ ਇਕ ਖਰੜਾ...

ਡੋਨਾਲਡ ਟਰੰਪ ਨੇ ਟੈਰਿਫ ਨੀਤੀ ਨਾਲ 4 ਜੰਗਾਂ ਰੋਕਣ ਦਾ ਕੀਤਾ ਦਾਅਵਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਇੱਕ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ 7 ਸੰਭਾਵੀ ਜੰਗਾਂ...

ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਖਿਲਾਫ਼ ਪਟੀਸ਼ਨ ਵਾਪਸ ਲਈ ਗਈ

ਚੰਡੀਗੜ੍ਹ/ਪੰਜਾਬ ਪੋਸਟਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ ਵਿਰੁਧ ਪਾਈ ਗਈ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਸਬੰਧੀ...

ਗਿ: ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਦਾ ਸਟੇਟ ਜਨਰਲ ਡੈਲੀਗੇਟ ਇਜਲਾਸ 6 ਸਤੰਬਰ ਨੂੰ ਸੱਦਿਆ

ਅੰਮ੍ਰਿਤਸਰ/ਪੰਜਾਬ ਪੋਸਟਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ...

ਪਾਣੀ ਦੇ ਤੇਜ਼ ਵਹਾਅ ਨੂੰ ਵੇਖਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ ਹੜ੍ਹ ਬਾਰੇ ਕੀਤਾ ਚੌਕਸ

ਨਵੀਂ ਦਿੱਲੀ/ਪੰਜਾਬ ਪੋਸਟਪਹਿਲਗਾਮ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ (ਆਈ.ਡਬਲਿਊ.ਟੀ.) ਹਾਲੇ ਵੀ ਮੁਲਤਵੀ ਹੈ ਪਰ ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਤਵੀ ਨਦੀ ’ਚ...

ਪੰਜਾਬ ਦੇ 6 ਜ਼ਿਲਿਆਂ ‘ਚ ਅੱਜ ਸਕੂਲ ਬੰਦ ਰੱਖੇ ਜਾਣ ਦਾ ਫੈਸਲਾ

ਚੰਡੀਗੜ੍ਹ/ਪੰਜਾਬ ਪੋਸਟਪਹਾੜੀ ਇਲਾਕਿਆਂ ਦੇ ਪਾਣੀ ਕਰਕੇ ਪੰਜਾਬ ਵਿੱਚ ਬਣੇ ਹੜ੍ਹ ਦੇ ਹਾਲਾਤ ਅਤੇ ਪੰਜਾਬ ਦੇ ਬਹੁਤੇ ਹਿੱਸਿਆਂ ‘ਚ ਪੈ ਰਹੇ ਮੀਂਹ ਨੂੰ ਵੇਖਦੇ ਹੋਏ...

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮਜੀਠੀਆ ਕੋਲੋਂ ਕਰੀਬ 2 ਘੰਟੇ ਪੁੱਛਗਿੱਛ

ਨਾਭਾ/ਪੰਜਾਬ ਪੋਸਟਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਜ਼ਰਬੰਦ ਬਿਕਰਮ ਮਜੀਠੀਆ ਤੋ ਪੁੱਛ ਗਿੱਛ ਕਰਨ ਲਈ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਅਤੇ ਐਸਪੀ...