ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਮੰਤਰੀ ਧਰਮਸੋਤ ਸਮੇਤ ਦੋ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

ਮੋਹਾਲੀ/ਪੰਜਾਬ ਪੋਸਟਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ ਵਲੋਂ ਦਰਜ ਕੀਤੇ ਗਏ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਹੋਈ।...

ਯੂਰਪ ਦੇ ਕਈ ਦੇਸ਼ਾਂ ਨੇ ਅਮਰੀਕਾ ਲਈ ਡਾਕ ਸੇਵਾਵਾਂ ਨੂੰ ਆਰਜ਼ੀ ਤੌਰ ’ਤੇ ਮੁਅੱਤਲ ਕੀਤਾ

ਬਰਲਿਨ/ਪੰਜਾਬ ਪੋਸਟਭਾਰਤ ਤੋਂ ਬਾਅਦ ਕਈ ਯੂਰਪੀ ਦੇਸ਼ਾਂ ਨੇ ਵੀ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਨ੍ਹਾਂ ’ਚ ਇਟਲੀ, ਬ੍ਰਿਟੇਨ, ਫਰਾਂਸ, ਜਰਮਨੀ,...

ਢਹਿੰਦੇ ਮੁਨਾਰੇ – ਕਹਾਣੀ

ਲਾਇਬ੍ਰੇਰੀ ਵਾਲਿਆਂ ਵਲੋਂ ਬਾਲਗਾਂ ਦੀ ਪੜ੍ਹਾਈ ਲਈ ਰਾਤਰੀ ਪਾਠਸ਼ਾਲਾ ਖੋਲ੍ਹਣ ਦੀ ਢਿੱਲ ਸੀ ਕਿ ਇੱਧਰੋਂ ਉੱਧਰੋਂ ਅਨਪੜ੍ਹ ਨੌਜਵਾਨ ਪੜ੍ਹਨ ਲਈ ਖੁੰਮਾਂ ਵਾਂਗੂੰ ਨਿਕਲ ਆਏ।...

ਬਾਬੇ ਨਾਨਕ ਦਾ ਵਿਆਹ ਪੁਰਬ ਜੋੜ ਮੇਲਾ, ਗੁ: ਕੰਧ ਸਾਹਿਬ ਬਟਾਲਾ

ਪਹਿਲੀ ਪਾਤਸ਼ਾਹੀ, ਜਗਤ ਗੁਰੂ, ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸਬੰਧਤ ਜੋੜ ਮੇਲਾ ਹਰ ਸਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ...

ਮਨੁੱਖਤਾ ਦੀ ਮਿਸਾਲ ਪੇਸ਼ ਕਰਨ ਵਾਲੇ ਜੱਜ ਸਨ ਫਰੈਂਕ ਕੈਪਰੀਓ

ਅਮਰੀਕਾ ਦੇ ਮਸ਼ਹੂਰ ਜੱਜ ਅਤੇ ਰਿਐਲਿਟੀ ਕੋਰਟ ਸ਼ੋਅ ‘ਕੌਟ ਇਨ ਪ੍ਰੋਵੀਡੈਂਸ’ ਨਾਲ ਦੁਨੀਆ ਭਰ ਵਿੱਚ ਪ੍ਰਸਿੱਧੀ ਹਾਸਲ ਕਰਨ ਵਾਲੇ, ਫਰੈਂਕ ਕੈਪਰੀਓ ਦਾ ਬੀਤੇ ਦਿਨੀਂ...

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਉੱਤੇ ਹਮਲੇ ਦੇ ਮਾਮਲੇ ਵਿੱਚ ਦੂਜੀ ਗ੍ਰਿਫਤਾਰੀ

ਦਿੱਲੀ/ਪੰਜਾਬ ਪੋਸਟਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲੇ ਦੇ ਮਾਮਲੇ ਵਿੱਚ ਦੂਜੀ ਗ੍ਰਿਫ਼ਤਾਰੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਰਾਜੇਸ਼ਭਾਈ ਖੀਮਜੀਭਾਈ...

ਐਲ.ਪੀ.ਜੀ. ਟੈਂਕਰ ਅਤੇ ਜੀਪ ਹਾਦਸੇ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ 4 ਹੋਈ

ਨਸਰਾਲਾ/ਪੰਜਾਬ ਪੋਸਟਹੁਸ਼ਿਆਰਪੁਰ-ਜਲੰਧਰ ਰੋਡ ਅੱਡਾ ਮਡਿਆਲਾ ਵਿਖੇ ਐਲ.ਪੀ.ਜੀ ਗੈਸ ਟੈਂਕਰ ਅਤੇ ਭਾਰ ਢੋਣ ਵਾਲੀ ਜੀਪ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 4...

ਪੰਜਾਬੀ ਨੌਜਵਾਨ ਗਾਇਕ ਸ਼ੁਭ ਦਾ ਉੱਤਰੀ ਅਮਰੀਕਾ ਦੌਰਾ ਹੋਇਆ ਰੱਦ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਪੰਜਾਬੀ ਨੌਜਵਾਨ ਗਾਇਕ ਸ਼ੁਭ ਨੇ ਆਪਣੇ ਉੱਤਰੀ ਅਮਰੀਕਾ ਦੌਰੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਖ਼ਬਰ ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕਾਂ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦਾ ਭਰਾ ਹਰਨੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ

ਫਲੋਰਿਡਾ/ਪੰਜਾਬ ਪੋਸਟਫਲੋਰਿਡਾ ’ਚ ਪੰਜਾਬੀ ਟਰੱਕ ਹਰਜਿੰਦਰ ਸਿੰਘ ਦੀ ਲਾਪਰਵਾਹੀ ਨਾਲ ਵਾਪਰੇ ਹਾਦਸੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ...

ਪ੍ਰਵਾਸੀ ਭਾਰਤੀ ਉਦਯੋਗਪਤੀ ਲਾਰਡ ਸਵਰਾਜ ਪਾਲ ਦਾ ਯੂਕੇ ‘ਚ ਦਿਹਾਂਤ

ਲੰਦਨ/ਪੰਜਾਬ ਪੋਸਟਪ੍ਰਵਾਸੀ ਭਾਰਤੀ ਉਦਯੋਗਪਤੀ ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦਿਹਾਂਤ ਹੋ ਗਿਆ ਹੈ। ਉਹ 94 ਸਾਲ ਦੇ ਸਨ। ਬਰਤਾਨੀਆ ਸਥਿਤ ਕਪਾਰੋ ਗਰੁੱਪ ਆਫ਼...

ਅਮਰੀਕਾ ਵੱਲੋਂ ਵਪਾਰਕ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ‘ਤੇ ਰੋਕ ਦਾ ਫੈਸਲਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਫਲੋਰੀਡਾ ਵਿੱਚ ਪੰਜਾਬੀ ਟਰੱਕ ਡਰਾਈਵਰ ਵੱਲੋਂ ਗਲਤ ਯੂ-ਟਰਨ ਲੈਣ ਕਾਰਨ ਹੋਏ ਸੜਕ ਹਾਦਸੇ ਵਿੱਚ 3 ਅਮਰੀਕੀਆਂ ਦੀ ਮੌਤ ਤੋਂ ਬਾਅਦ,...

ਬਾਲਟੀਮੋਰ ਕਾਊਂਟੀ ਐਗਜ਼ੈਕਟਿਵ ਉਮੀਦਵਾਰ ਇਜ਼ੀ ਪਾਟੋਕਾ ਦੀ ਚੋਣ ਮੁਹਿੰਮ ਨੇ ਫੜਿਆ ਜ਼ੋਰ

ਬਾਲਟੀਮੋਰ/ਪੰਜਾਬ ਪੋਸਟਅਮਰੀਕਾ ਦੇ ਬਾਲਟੀਮੋਰ ਕਾਊਂਟੀ ਐਗਜ਼ੈਕਟਿਵ ਲਈ ਚੋਣ ਲੜ ਰਹੇ ਉਮੀਦਵਾਰ ਇਜ਼ੀ ਪਾਟੋਕਾ ਦੀ ਚੋਣ ਮੁਹਿੰਮ ਤਹਿਤ ਪਿਛਲੇ ਦਿਨ ਇੱਕ ਵੱਡਾ ਇਕੱਠ ਕੀਤਾ ਗਿਆ...