ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਬਾਰੇ ਫੈਸਲਾ ਸੁਣਾਉਂਦੇ ਹੋਏ ਨਸਬੰਦੀ ਅਤੇ ਟੀਕਾਕਰਨ ਨੂੰ ਦੱਸਿਆ ਜ਼ਰੂਰੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਅਵਾਰਾ ਅਤੇ ਲਾਵਾਰਿਸ ਕੁੱਤਿਆਂ ਦੇ ਮੁੱਦੇ ’ਤੇ ਆਪਣਾ ਫ਼ੈਸਲਾ ਸੁਣਾਇਆ ਹੈ ਅਤੇ ਕਿਹਾ ਹੈ ਕਿ...

ਪ੍ਰਸਿੱਧ ਪੰਜਾਬੀ ਹਾਸਰਸ ਅਦਾਕਾਰ ਜਸਵਿੰਦਰ ਭੱਲਾ ਨਹੀਂ ਰਹੇ

ਲੁਧਿਆਣਾ/ਪੰਜਾਬ ਪੋਸਟਪੰਜਾਬੀ ਫ਼ਿਲਮ ਇੰਡਸਟਰੀ ਤੋਂ ਵੱਡੀ ਤੇ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਅਤੇ ਇਸ ਮੁਤਾਬਕ, ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ।...

ਇੰਗਲੈਂਡ ‘ਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ‘ਤੇ ਹਮਲੇ ਸਬੰਧੀ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ

ਵੂਲਵਰਹੈਂਪਟਨ/ਪੰਜਾਬ ਪੋਸਟਇੰਗਲੈਂਡ ਦੇ ਵੂਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਬਾਹਰ ਹੋਏ ਭਿਆਨਕ ਹਮਲੇ ਵਿਚ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ ਦੇ ਜ਼ਖ਼ਮੀ ਹੋਣ ਤੋਂ ਬਾਅਦ ਤਿੰਨ ਜਣਿਆਂ...

ਲੋਕ ਸਭਾ ਦੀ ਮੀਟਿੰਗ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ

ਨਵੀਂ ਦਿੱਲੀ/ਪੰਜਾਬ ਪੋਸਟਲੋਕ ਸਭਾ ਦੀ ਮੀਟਿੰਗ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ, ਜਿਸ ਵਿੱਚ 12 ਬਿੱਲ ਬਿਨਾਂ ਚਰਚਾ ਦੇ ਪਾਸ ਕਰ ਦਿੱਤੇ...

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕਰਨ ਵਾਲੇ ਨੂੰ ਪੰਜ ਦਿਨਾਂ ਦੀ ਪੁਲਿਸ ਹਿਰਾਸਤ ‘ਚ ਭੇਜਿਆ

ਦਿੱਲੀ/ਪੰਜਾਬ ਪੋਸਟਲੰਘੇ ਕੱਲ ਇੱਕ ਜਨਤਕ ਸੁਣਵਾਈ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕਰਨ ਦੇ ਦੋਸ਼ੀ ਰਾਕੇਸ਼ ਭਾਈ ਖੀਮਜੀ ਨੂੰ ਦਿੱਲੀ...

ਭਾਜਪਾ ਆਗੂ ਕੇਡੀ ਭੰਡਾਰੀ ਅਤੇ ਸੁਸ਼ੀਲ ਰਿੰਕੂ ਗ੍ਰਿਫਤਾਰ

ਜਲੰਧਰ/ਪੰਜਾਬ ਪੋਸਟਜਲੰਧਰ ਲਾਗਲੇ ਸ਼ਾਹਕੋਟ ਵਿੱਚ ਅੱਜ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਭਾਜਪਾ ਵੱਲੋਂ ਆਮ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਮੁੜ ਦਿੱਤੀਆਂ ਜਾ ਰਹੀਆਂ...

ਅਮਰੀਕਾ ਦੇ ਵਿਸ਼ਵ ਪੱਧਰ ‘ਤੇ ਮਸ਼ਹੂਰ ਜੱਜ ਫਰੈਂਕ ਕੈਪਰੀਓ ਨਹੀਂ ਰਹੇ

ਪ੍ਰੋਵੀਡੈਂਸ/ਪੰਜਾਬ ਪੋਸਟਅਮਰੀਕਾ ਦੇ ਮਸ਼ਹੂਰ ਜੱਜ ਅਤੇ ਰਿਐਲਿਟੀ ਕੋਰਟ ਸ਼ੋਅ 'ਕੈਟ ਇਨ ਪ੍ਰੋਵੀਡੈਂਸ' ਨਾਲ ਦੁਨੀਆ ਭਰ ਵਿੱਚ ਪ੍ਰਸਿੱਧੀ ਹਾਸਲ ਕਰਨ ਵਾਲੇ, ਫਰੈਂਕ ਕੈਪਰੀਓ ਦਾ 88...

ਪੈਸੇ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ ‘ਤੇ ਪਾਬੰਦੀ ਲਈ ਲੋਕ ਸਭਾ ‘ਚ ਕਾਨੂੰਨ ਪਾਸ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਮਾਨਸੂਨ ਇਜਲਾਸ ਵਿੱਚ ਇੱਕ ਹੋਰ ਅਹਿਮ ਕਾਰਵਾਈ ਤਹਿਤ, ਲੋਕ ਸਭਾ ਨੇ ਪੈਸੇ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ 'ਤੇ ਪਾਬੰਦੀ...

ਪਾਰਲੀਮਾਨੀ ਕਮੇਟੀ ਨੇ ਪੰਜਾਬ ‘ਚ ਪਾਣੀ ਦੀ ਨਿਕਾਸੀ ਸਬੰਧੀ ਹਾਈਵੇਅ ਅਥਾਰਟੀ ਦੇ ਅਧਿਕਾਰੀ ਤਲਬ ਕੀਤੇ

ਨਵੀਂ ਦਿੱਲੀ/ਪੰਜਾਬ ਪੋਸਟਸੰਸਦੀ ਸਥਾਈ ਕਮੇਟੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਪੰਜਾਬ ਦੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਹਾਈਵੇਅ...

ਅਮਰੀਕਾ ‘ਚ ਹਾਦਸੇ ਦਾ ਕਾਰਨ ਬਣੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੇ ਭਾਰਤ ਆਉਣ ਤੋਂ ਵੱਟਿਆ ਟਾਲਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਬੀਤੀ 12 ਅਗਸਤ ਨੂੰ ਲਾਪਰਵਾਹੀ ਨਾਲ ਗੈਰ-ਕਾਨੂੰਨੀ ਯੂ-ਟਰਨ ਲੈਣ ਕਾਰਨ ਵਾਪਰੇ ਭਿਆਨਕ...

ਦਿੱਲੀ ਦੇ 50 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਉਪਰੰਤ ਪ੍ਰਸ਼ਾਸਨ ਨੇ ਖਾਲੀ ਕਰਵਾਏ ਅਦਾਰੇ

ਨਵੀਂ ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਦੇ ਲਗਭਗ 50 ਸਕੂਲਾਂ ਨੂੰ ਅੱਜ ਸਵੇਰੇ ਇੱਕ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਇਨ੍ਹਾਂ ਵਿੱਚ ਦਵਾਰਕਾ ਵਿੱਚ...

Sikhs of America Denounces Crash, Demands Stronger Laws

*"Community Must Not Be Judged by One Individual’s Misdeeds"Washington, D.C/Panjab PostSikhs of America, a leading Sikh organization in the United States, has issued a...