ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਇੰਗਲੈਂਡ ਦੇ ਸ਼ਹਿਰ ਵੁਲਵਰਹੈਂਪਟਨ ’ਚ 2 ਸਿੱਖ ਬਜ਼ੁਰਗਾਂ ’ਤੇ ਨਸਲੀ ਹਮਲਾ

ਵੁਲਵਰਹੈਂਪਟਨ/ਪੰਜਾਬ ਪੋਸਟਇੰਗਲੈਂਡ ਵਿੱਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਮਿਡਲੈਂਡਜ਼ ਖੇਤਰ ਦੇ ਸ਼ਹਿਰ ਵੁਲਵਰਹੈਂਪਟਨ ’ਚ 2 ਸਿੱਖ ਬਜ਼ੁਰਗਾਂ ’ਤੇ ਹਮਲਾ ਹੋਣ ਦੀ ਮੰਦਭਾਗੀ ਖ਼ਬਰ ਪ੍ਰਾਪਤ...

ਸਾਬਕਾ ਐਮ.ਪੀ ਅਤੇ ਰਾਜਦੂਤ ਹਰਿੰਦਰ ਸਿੰਘ ਖਾਲਸਾ ਸਾਥੀਆਂ ਸਮੇਤ ਨਵੇਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਲੁਧਿਆਣਾ/ਪੰਜਾਬ ਪੋਸਟਬੀਤੇ ਦਿਨੀਂ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਵਿੱਚ ਓਸ ਵੇਲੇ ਹੋਰ ਵਾਧਾ ਹੋਇਆ ਜਦੋਂ ਦੋ ਵਾਰ ਸੰਸਦ ਮੈਂਬਰ ਅਤੇ ਨਾਰਵੇ ਵਿਚ...

ਦਿੱਲੀ ਦੇ ਹੁਮਾਯੂੰ ਮਕਬਰੇ ਨੇੜੇ ਦਰਗਾਹ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ: ਕਈ ਹੋਰ ਜ਼ਖਮੀ

ਨਵੀਂ ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ ਵਿੱਚ ਬੀਤੀ ਦੇਰ ਸ਼ਾਮ ਨੂੰ ਹੁਮਾਯੂੰ ਦੇ ਮਕਬਰੇ ਨੇੜੇ ਦਰਗਾਹ ਦੀ ਕੰਧ ਡਿੱਗਣ ਕਾਰਨ ਪੰਜ ਲੋਕਾਂ ਦੀ...

ਪਾਣੀ ਦੇ ਤੇਜ਼ ਵਹਾਅ ਕਾਰਨ ਬਿਆਸ ਦਰਿਆ ਦੇ ਪੁਲ ਵਿੱਚ ਦਰਾੜ

ਮੁਕੇਰੀਆਂ/ਪੰਜਾਬ ਪੋਸਟਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਰਕੇ ਬਿਆਸ ਦਰਿਆ ਦਾ...

ਟਰੰਪ ਅਤੇ ਪੁਤਿਨ ਦੀ ਮੁਲਾਕਾਤ ਅੱਜ; ਜੰਗਬੰਦੀ ਦੇ ਨੁਕਤੇ ਬਾਰੇ ਟਰੰਪ ਨੇ ਪਹਿਲਾਂ ਹੀ ਦੇ ਦਿੱਤੀ ਚੇਤਾਵਨੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅੱਜ 15 ਅਗੱਸਤ ਨੂੰ ਅਲਾਸਕਾ ਵਿਚ ਮਿਲ ਰਹੇ ਹਨ। ਇਸ ਗੱਲਬਾਤ ਦਾ...

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੱਲੋਂ ਭਾਰਤ ਦੇ ਆਜ਼ਾਦੀ ਦਿਵਸ ‘ਤੇ ਵਧਾਈ

ਮਾਸਕੋ/ਪੰਜਾਬ ਪੋਸਟਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਆਜ਼ਾਦੀ ਦਿਵਸ 'ਤੇ ਵਧਾਈ ਦਿੱਤੀ ਹੈ। ਭਾਰਤੀ ਲੀਡਰਸ਼ਿਪ ਨੂੰ ਭੇਜੇ ਗਏ ਇੱਕ ਸੰਦੇਸ਼ ਵਿੱਚ, ਪੁਤਿਨ...

ਆਜ਼ਾਦੀ ਦਿਵਸ ਮੌਕੇ ਪ੍ਰਧਾਨ ਮੰਤਰੀ ਦਾ ਸਪਸ਼ਟ ਸੰਦੇਸ਼- ‘ਪ੍ਰਮਾਣੂ ਧਮਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ’

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਅੱਜ ਆਪਣਾ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਦਿੱਲੀ ਵਿਖੇ ਰਿਵਾਇਤੀ ਅੰਦਾਜ਼ ਦੇ ਸਮਾਗਮ ਤਹਿਤ ਆਜ਼ਾਦੀ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਬੱਦਲ ਫਟਣ ਕਾਰਨ 46 ਵਿਅਕਤੀਆਂ ਦੀ ਮੌਤ, 200 ਲਾਪਤਾ

ਜੰਮੂ/ਪੰਜਾਬ ਪੋਸਟਹਿਮਾਚਲ ਪ੍ਰਦੇਸ਼ ਤੋਂ ਬਾਅਦ ਹੁਣ ਇੱਕ ਹੋਰ ਗੁਆਂਢੀ ਸੂਬੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਹੈ ਅਤੇ...

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ‘ਚ ਲੈਂਡ ਪੂਲਿੰਗ ਯੋਜਨਾ ਨੂੰ ਅਧਿਕਾਰਤ ਤੌਰ ‘ਤੇ ਡੀਨੋਟੀਫਾਈ ਕੀਤਾ ਗਿਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਪਾਲਿਸੀ ਨੂੰ ਹੁਣ ਅਧਿਕਾਰਤ ਤੌਰ ‘ਤੇ ਡੀਨੋਟੀਫਾਈ ਕੀਤਾ ਗਿਆ ਹੈ। ਕਿਸਾਨਾਂ ਦੀ ਮੰਗ ਉਤੇ ਪੰਜਾਬ ਸਰਕਾਰ...

ਕੇਂਦਰ ਸਰਕਾਰ ਨੇ ਪੰਜਾਬ ਵਿੱਚ ਸੜਕ ਯੋਜਨਾ ਦਾ ਪ੍ਰਾਜੈਕਟ ਰੱਦ ਕੀਤਾ

ਚੰਡੀਗੜ੍ਹ/ਪੰਜਾਬ ਪੋਸਟ ਕੇਂਦਰ ਸਰਕਾਰ ਵੱਲੋਂ ਪੰਜਾਬ ’ਚ ‘ਪ੍ਰਧਾਨ ਮੰਤਰੀ ਸੜਕ ਯੋਜਨਾ’ ਦਾ ਕਰੀਬ 800 ਕਰੋੜ ਰੁਪਏ ਦਾ ਪ੍ਰਾਜੈਕਟ ਰੱਦ ਕਰ ਦਿੱਤਾ ਹੈ ਜੋਕਿ ਪੰਜਾਬ ਲਈ...

ਯੋਗੀ ਸਰਕਾਰ ਦਾ ਵੱਡਾ ਐਲਾਨ : 2047 ਤੱਕ ਉੱਤਰ ਪ੍ਰਦੇਸ਼ ਬਣੇਗਾ ਵਿਕਸਤ ਅਤੇ ਆਤਮਨਿਰਭਰ ਰਾਜ

*ਸ਼ਿਵਪਾਲ ਯਾਦਵ ਨੇ ਕਿਹਾ ਇਸਨੂੰ “lollipop”ਲਖਨਊ/ਪੰਜਾਬ ਪੋਸਟਉੱਤਰ ਪ੍ਰਦੇਸ਼ ਵਿਧਾਨਮੰਡਲ ਦੇ ਮਾਨਸੂਨੀ ਸੈਸ਼ਨ ਦੇ ਤੀਜੇ ਦਿਨ ਯੋਗੀ ਸਰਕਾਰ ਨੇ “ਵਿਕਸਤ ਭਾਰਤ‑ਵਿਕਸਤ ਉੱਤਰ ਪ੍ਰਦੇਸ਼, ਆਤਮਨਿਰਭਰ ਭਾਰਤ‑ਆਤਮਨਿਰਭਰ...

ਅਮਰੀਕਾ ਨੇ ਦੱਖਣੀ ਚੀਨ ਸਾਗਰ ’ਚ ਦੋ ਜੰਗੀ ਬੇੜੇ ਤਾਇਨਾਤ ਕੀਤੇ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇੱਕ ਵੱਡੀ ਕਾਰਵਾਈ ਕਰਦੇ ਹੋਏ ਅਮਰੀਕਾ ਨੇ ਦੱਖਣੀ ਚੀਨ ਸਾਗਰ ਦੇ ਵਿਵਾਦਤ ਜਲ ਖੇਤਰ ’ਚ ਦੋ ਜੰਗੀ ਬੇੜੇ ਤਾਇਨਾਤ ਕੀਤੇ ਹਨ ਜਿੱਥੇ...