ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜ ਮੈਂਬਰੀ ਕਮੇਟੀ ਨੇ ਸਾਬਕਾ ਜਥੇਦਾਰ ਗਿ: ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਆਪਣੇ ਜਨਰਲ ਇਜਲਾਸ ਦੌਰਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ 'ਨਵੇਂ'...

ਲਾਸ ਏਂਜਲਸ ਦੇ ਉੱਤਰੀ ਹਾਲੀਵੁੱਡ ’ਚ ਇੱਕ ਬਜ਼ੁਰਗ ਸਿੱਖ ‘ਤੇ ਘਾਤਕ ਹਮਲਾ

ਲਾਸ ਏਂਜਲਸ/ਪੰਜਾਬ ਪੋਸਟਅਮਰੀਕਾ ਦੇ ਮਸ਼ਹੂਰ ਸ਼ਹਿਰ ਲਾਸ ਏਂਜਲਸ ਦੇ ਉੱਤਰੀ ਹਾਲੀਵੁੱਡ ’ਚ ਹਰਪਾਲ ਸਿੰਘ ਨਾਂਅ ਦੇ 70 ਸਾਲਾ ਸਿੱਖ ਵਿਅਕਤੀ ‘ਤੇ  ਬੇਰਹਿਮੀ ਨਾਲ ਹਮਲਾ...

ਤੁਰਕੀ ਦੇ ਪੱਛਮੀ ਖੇਤਰ ਵਿੱਚ 6.19 ਤੀਬਰਤਾ ਦਾ ਭੂਚਾਲ

ਇਸਤਾਂਬੁਲ/ਪੰਜਾਬ ਪੋਸਟਤੁਰਕੀ ਦੇ ਪੱਛਮੀ ਖੇਤਰ ਵਿੱਚ 6.19 ਤੀਬਰਤਾ ਦਾ ਭੂਚਾਲ ਆਇਆ ਹੈ। ਦੇਸ਼ ਦੀ ਆਫ਼ਤ ਪ੍ਰਬੰਧਨ ਏਜੰਸੀ ਏਐਫਏਡੀ ਦੇ ਅਨੁਸਾਰ, ਭੂਚਾਲ ਸ਼ਾਮ 7:53 ਵਜੇ...

ਸਿੱਧੂ ਮੂਸੇਵਾਲਾ ਵੱਲੋਂ ਲਾਏ ਗਏ ਸ਼ੋਅ ਅਤੇ ਪ੍ਰੋਗਰਾਮਾਂ ਦੇ ਪੈਸੇ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ

ਮਾਨਸਾ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਵੱਲੋਂ ਜਿਊਂਦੇ ਜੀਅ ਵੱਖ ਵੱਖ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚ...

ਜੰਮੂ-ਕਸ਼ਮੀਰ ਵਿੱਚ ਫ਼ੌਜ ਅਤੇ ਦਹਿਸ਼ਤਗਰਦਾਂ ਵਿਚਕਾਰ ਮੁਕਾਬਲੇ ਵਿੱਚ 2 ਜਵਾਨ ਸ਼ਹੀਦ ਹੋਏ

ਕੁਲਗਾਮ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਕੁਲਗਾਮ ਇਲਾਕੇ ‘ਚ ਅੱਜ ਫ਼ੌਜ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਫ਼ੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਜਦਕਿ...

ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ

ਚੰਡੀਗੜ੍ਹ/ਪੰਜਾਬ ਪੋਸਟਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਕੇਂਦਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਇਸ ਸਮੇਂ ਪੰਜਾਬ...

ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਸਲੇ ‘ਤੇ ਪੰਜਾਬ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ

ਚੰਡੀਗੜ੍ਹ/ਪੰਜਾਬ ਪੋਸਟਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੀ ਕਥਿਤ ਗੈਰ-ਕਾਨੂੰਨੀ ਵੰਡ ਦੇ ਮਾਮਲੇ ਵਿੱਚ ਪੰਜਾਬ ਨੇ ਸਖ਼ਤ ਰੁਖ਼ ਅਪਣਾਇਆ ਹੈ ਅਤੇ...

ਅਮਰੀਕਾ ਵਲੋਂ ਭਾਰੀ ਟੈਰਿਫ਼ ਲਾਏ ਜਾਣ ’ਤੇ ਕੈਨੇਡਾ ਦੀ ਨਪੀ ਤੁਲੀ ਪ੍ਰਤੀਕਿਰਿਆ ਆਈ

ਟੋਰਾਂਟੋ/ਪੰਜਾਬ ਪੋਸਟਅਮਰੀਕਾ ਨੇ ਕੈਨੇਡਾ ’ਤੇ ਪਹਿਲਾਂ ਤੋਂ ਲਗਾਏ ਗਏ 25 ਫ਼ੀਸਦੀ ਟੈਰਿਫ਼ ਨੂੰ ਵਧਾ ਕੇ 35 ਫ਼ੀਸਦੀ ਕਰ ਦਿਤਾ ਹੈ। ਇਸ ਐਲਾਨ ਮਗਰੋਂ ਕੈਨੇਡਾ...

ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫ਼ੇ ਉੱਤੇ ਮੁੜ ਗੋਲੀਆਂ ਨਾਲ ਹਮਲਾ

ਸਰੀ/ਪੰਜਾਬ ਪੋਸਟਕਮੇਡੀਅਨ ਕਪਿਲ ਸ਼ਰਮਾ ਦੇ ਸਰੀ, ਕੈਨੇਡਾ ਸਥਿਤ ‘ਕੈਪਸ ਕੈਫ਼ੇ’ ਉੱਤੇ ਇੱਕੋ ਮਹੀਨੇ ਵਿੱਚ ਦੂਜੀ ਵਾਰ ਹਮਲਾ ਹੋਇਆ ਹੈ। ਸਰੀ ਦੇ ਸਥਾਨਕ ਨਿਵਾਸੀਆਂ ਦੇ...

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਰਨ ਔਜਲਾ ਅਤੇ ਹਨੀ ਸਿੰਘ ਨੂੰ ਕੀਤਾ ਤਲਬ

ਚੰਡੀਗੜ੍ਹ/ਪੰਜਾਬ ਪੋਸਟਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ ਇੱਕ ਵਾਰ ਫੇਰ ਵਿਵਾਦਾਂ ਵਿੱਚ ਹਨ ਅਤੇ ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਵੱਲੋਂ ਗਾਏ ਇਤਰਾਜ਼ਯੋਗ ਗੀਤਾਂ...

ਦਿੱਲੀ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਮਿਲੇ ਆਈ-ਫੋਨ 16 ਪ੍ਰੋ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਵਿੱਚ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਮੈਂਬਰਾਂ ਸਮੇਤ ਦਿੱਲੀ ਦੇ ਸਾਰੇ 70 ਵਿਧਾਇਕਾਂ ਨੂੰ ਅਧਿਕਾਰਤ ਵਰਤੋਂ ਲਈ ਐਪਲ ਆਈਫੋਨ 16...

ਡੋਨਾਲਡ ਟਰੰਪ ਨੇ ਭਾਰਤ ‘ਤੇ ਟੈਰਿਫ ਵਧਾ ਕੇ 50% ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਤੋਂ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਹੈ। ਇਸ ਤੋਂ ਪਹਿਲਾਂ...