ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰਾਏਕੋਟ ਦੇ ਪਿੰਡ ਆਂਡਲੂ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਨੇ ਸਾਰੇ ਪਿੰਡ ਨੂੰ ਦਿੱਤੀ ‘ਸਬਕ ਸਿਖਾਉਣ’ ਦੀ ਧਮਕੀ

ਰਾਏਕੋਟ/ਪੰਜਾਬ ਪੋਸਟਲੁਧਿਆਣਾ ਲਾਗਲੇ ਰਾਏਕੋਟ ਦੇ ਪਿੰਡ ਆਂਡਲੂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਵਾਸੀਆਂ ਨੂੰ ਬੀਤੇ ਦਿਨੀਂ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਸੋਸ਼ਲ...

ਟਰੰਪ ਵੱਲੋਂ ਭਾਰਤ ਉੱਤੇ 25% ਟੈਰਿਫ ਅਤੇ ਜੁਰਮਾਨਾ ਲਾਉਣ ਦਾ ਐਲਾਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲੀ ਅਗਸਤ ਤੋਂ ਭਾਰਤ ‘ਤੇ 25 ਫੀਸਦੀ ਤੋਂ ਜ਼ਿਆਦਾ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ...

ਫੌਜੀ ਵਾਹਨ ’ਤੇ ਪੱਥਰ ਡਿੱਗਣ ਕਾਰਨ ਇੱਕ ਲੈਫਟੀਨੈਂਟ ਕਰਨਲ ਅਤੇ ਇੱਕ ਫੌਜ ਦੇ ਜਵਾਨ ਦੀ ਜਾਨ ਗਈ

ਲੇਹ/ਪੰਜਾਬ ਪੋਸਟਜੰਮੂ ਕਸ਼ਮੀਰ ਦੇ ਲੇਹ ਖੇਤਰ ਵਿੱਚ ਅੱਜ ਇੱਕ ਫੌਜੀ ਵਾਹਨ ’ਤੇ ਪੱਥਰ ਡਿੱਗਣ ਕਾਰਨ ਇੱਕ ਲੈਫਟੀਨੈਂਟ ਕਰਨਲ ਅਤੇ ਇੱਕ ਫੌਜ ਦੇ ਜਵਾਨ ਦੀ...

ਰਾਜਸਥਾਨ ਸਰਕਾਰ ਵੱਲੋਂ ਪ੍ਰੀਖਿਆਵਾਂ ‘ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ ਮਨਜ਼ੂਰੀ

ਜੈਪੁਰ/ਪੰਜਾਬ ਪੋਸਟਗੁਆਂਢੀ ਸੂਬੇ ਰਾਜਸਥਾਨ ਸਰਕਾਰ ਨੇ ਸਿੱਖ ਕਰਾਰਾਂ ਬਾਰੇ ਵੱਡਾ ਫ਼ੈਸਲਾ ਲਿਆ ਹੈ। ਇਸ ਫੈਸਲੇ ਤਹਿਤ ਹੁਣ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੂੰ ਕਰਾਰ ਪਾਉਣ ਦੀ...

ਚੀਨ ਅਤੇ ਅਮਰੀਕਾ ਟੈਰਿਫ ਵਿੱਚ ਵਾਧੇ ਨੂੰ ਫਿਲਹਾਲ ਰੋਕਣ ‘ਤੇ ਸਹਿਮਤ ਹੋਏ

ਸਟਾਕਹੋਮ/ਪੰਜਾਬ ਪੋਸਟਚੀਨ ਅਤੇ ਅਮਰੀਕਾ ਨੇ ਅਪਣੇ ਅਧਿਕਾਰੀਆਂ ਦੀ ਦੋ ਦਿਨਾਂ ਦੀ ਬੈਠਕ ਤੋਂ ਬਾਅਦ ਸਵੀਡਨ ਦੇ ਸਟਾਕਹੋਮ ’ਚ ਕਿਹਾ ਕਿ ਦੋਵੇਂ ਦੇਸ਼ ਇਕ-ਦੂਜੇ ਉਤੇ...

ਯੋਗੀ ਸਰਕਾਰ ਵਲੋਂ ਯੂ.ਪੀ. ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 23 IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ

ਲਖਨਊ/ਪੰਜਾਬ ਪੋਸਟਯੂ.ਪੀ. ਸਰਕਾਰ ਨੇ ਵੱਡੇ ਪੱਧਰ ’ਤੇ ਪ੍ਰਸ਼ਾਸਨਿਕ ਤਬਾਦਲੇ ਕਰਦੇ ਹੋਏ 23 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚੋਂ 10 ਜ਼ਿਲਿਆਂ (ਗੋਰਖਪੁਰ,...

ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ; ਲੈਂਡ ਪੂਲਿੰਗ ਨੀਤੀ ਉੱਤੇ ਚਰਚਾ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕੈਬਨਿਟ ਦੀ ਬੈਠਕ ਅੱਜ ਹੋ ਰਹੀ ਹੈ ਜਿਸ ਵਿਚ ਚਰਚਾ ਅਤੇ ਵਿਵਾਦਾਂ ਦਾ ਬਣੀ ਲੈਂਡ ਪੂਲਿੰਗ ਨੀਤੀ ਬਾਰੇ ਗੈਰਰਸਮੀ ਚਰਚਾ ਦੇ ਆਸਾਰ...

ਬਿਹਾਰ ‘ਚ ਵੋਟਰ ਸੂਚੀਆਂ ਦੀ ਸੋਧ ਸਬੰਧੀ ਸੁਪਰੀਮ ਕੋਰਟ ਨੇ ਅਦਾਲਤੀ ਦਖ਼ਲ ਬਾਰੇ ਕੀਤਾ ਸਪਸ਼ਟ

ਨਵੀਂ ਦਿੱਲੀ/ਪੰਜਾਬ ਪੋਸਟ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਇੱਕ ਸੰਵਿਧਾਨਕ ਅਥਾਰਟੀ ਹੈ ਅਤੇ ਇਸ ਨੂੰ ਕਾਨੂੰਨ ਅਨੁਸਾਰ...

ਸੁਪਰੀਮ ਕੋਰਟ ਨੇ ਹਰਿਆਣਾ ਨੂੰ ਵਾਧੂ ਪਾਣੀ ਬਾਰੇ ਹਾਈਕੋਰਟ ਦੇ ਹੁਕਮ ਖਿਲਾਫ਼ ਪੰਜਾਬ ਦੀ ਪਟੀਸ਼ਨ ਰੱਦ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੀ ਪਾਲਣਾ ਕਰਨ ਦੇ ਹੁਕਮ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ...

ਸੁਪਰੀਮ ਕੋਰਟ ਨੇ ਹਰਿਆਣਾ ਨੂੰ ਵਾਧੂ ਪਾਣੀ ਬਾਰੇ ਹਾਈਕੋਰਟ ਦੇ ਹੁਕਮ ਖਿਲਾਫ਼ ਪੰਜਾਬ ਦੀ ਪਟੀਸ਼ਨ ਰੱਦ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਹਰਿਆਣਾ ਨੂੰ 4500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੀ ਪਾਲਣਾ ਕਰਨ ਦੇ ਹੁਕਮ ਵਿਰੁਧ ਪੰਜਾਬ ਸਰਕਾਰ ਦੀ ਪਟੀਸ਼ਨ...

ਲਿਡਵਾਸ ਮੁਕਾਬਲੇ ‘ਚ ਮਾਰਿਆ ਗਿਆ ਪਹਿਲਗਾਮ ਹਮਲੇ ਦਾ ਮੁੱਖ ਦੋਸ਼ੀ ਹਾਸ਼ਿਮ ਮੂਸਾ

ਸ਼੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਲਿਡਵਾਸ ਵਿਚ ਫ਼ੌਜ ਨੇ ਜਿਨਾਂ 3 ਦਹਿਸ਼ਤਗਰਦਾਂ ਨੂੰ ਢੇਰ ਕੀਤਾ ਹੈ ਉਨਾਂ ਬਾਰੇ ਇਹ ਵੀ ਪਤਾ ਲੱਗਾ ਹੈ ਕਿ...

ਜੰਮੂ ਕਸ਼ਮੀਰ ਵਿਖੇ ਮੁਕਾਬਲੇ ਦੌਰਾਨ 3 ਦਹਿਸ਼ਤਗਰਦਾਂ ਦੇ ਮਾਰੇ ਜਾਣ ਦੀ ਸੂਚਨਾ

ਸ਼੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਲਿਡਵਾਸ ਵਿੱਚ ਫ਼ੌਜ ਨੇ 3 ਦਹਿਸ਼ਤਗਰਦਾਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਭਾਰਤੀ ਫ਼ੌਜ ਦੀ ਚਿਨਾਰ ਕੋਰ ਨੇ...