ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ‘ਚ ਬੋਇੰਗ ਜਹਾਜ਼ ਵਿੱਚ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਬਚਿਆ

ਡੈਨਵਰ/ਪੰਜਾਬ ਪੋਸਟਅਮਰੀਕਾ ਦੇ ਡੈਨਵਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਲੈਂਡਿੰਗ ਗੀਅਰ ਫੇਲ ਹੋਣ ਕਾਰਨ ਅਮਰੀਕਨ ਏਅਰਲਾਈਨਜ਼ ਦੇ ਬੋਇੰਗ...

ਦਸ ਸਾਲ ਤੋਂ ਪੁਰਾਣੇ ਵਾਹਨਾਂ ‘ਤੇ ਪਾਬੰਦੀ ਦੇ ਮਾਮਲੇ ‘ਚ ਦਿੱਲੀ ਸਰਕਾਰ ਸੁਪਰੀਮ ਕੋਰਟ ਪਹੁੰਚੀ

ਦਿੱਲੀ/ਪੰਜਾਬ ਪੋਸਟਦਿੱਲੀ ਸਰਕਾਰ ਨੇ 10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਵੱਧ ਪੁਰਾਣੇ ਪੈਟਰੋਲ ਵਾਹਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਨੂੰ...

ਅਮਰੀਕਾ ਦੇ ਲਾਸ ਏਂਜਲਸ ਵਿਖੇ ਪੁਲਿਸ ਸਿਖਲਾਈ ਕੇਂਦਰ ਵਿੱਚ ਧਮਾਕੇ ਕਾਰਨ 3 ਅਧਿਕਾਰੀਆਂ ਦੀ ਮੌਤ

ਲਾਸ ਏਂਜਲਸ/ਪੰਜਾਬ ਪੋਸਟਅਮਰੀਕਾ ਦੇ ਲਾਸ ਏਂਜਲਸ ਕਾਉਂਟੀ ਟ੍ਰੇਨਿੰਗ ਸੈਂਟਰ ਵਿੱਚ 18 ਜੁਲਾਈ ਨੂੰ ਹੋਏ ਧਮਾਕੇ ਵਿੱਚ ਤਿੰਨ ਸੀਨੀਅਰ ਪੁਲਿਸ ਕਰਮਚਾਰੀ ਮਾਰੇ ਗਏ ਸਨ। ਇਹ...

ਜਥੇਦਾਰ ਗੜਗੱਜ ਨੇ ਮੰਤਰੀ ਹਰਜੋਤ ਬੈਂਸ ਅਤੇ ਭਾਸ਼ਾ ਵਿਭਾਗ ਦੇ ਜਸਵੰਤ ਜ਼ਫਰ ਨੂੰ ਤਲਬ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ...

ਪੰਜਾਬ ਵਿੱਚ ਨਕਲੀ ਬੀਜ ਬਣਾਉਣ ਵਾਲਿਆਂ ਨੂੰ ਮਿਸਾਲੀ ਸਜ਼ਾ ਦੀ ਹੋਈ ਤਿਆਰੀ

ਚੰਡੀਗੜ੍ਹ/ਪੰਜਾਬ ਪੋਸਟਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ...

ਬਿਕਰਮ ਮਜੀਠੀਆ ਨੂੰ ਮੁਹਾਲੀ ਅਦਾਲਤ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ

ਮੋਹਾਲੀ/ਪੰਜਾਬ ਪੋਸਟਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵੱਲੋਂ...

ਏਅਰ ਇੰਡੀਆ ਦੇ ਇਕ ਹੋਰ ਜਹਾਜ਼ ਦੀ ਅੱਜ ਐਮਰਜੈਂਸੀ ਲੈਂਡਿੰਗ ਦਾ ਵਾਕਿਆਤ

ਜੈਪੁਰ/ਪੰਜਾਬ ਪੋਸਟਜੈਪੁਰ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਇੱਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਇਹ ਜਹਾਜ਼ ਜੈਪੁਰ ਤੋਂ ਮੁੰਬਈ ਲਈ ਰਵਾਨਾ ਹੋਇਆ ਸੀ। ਉਡਾਣ...

ਭਾਰਤ ਵੱਲੋਂ ਡਰੋਨ ਤੋਂ ਮਿਜ਼ਾਈਲ ਛੱਡਣ ਦਾ ਸਫ਼ਲ ਪ੍ਰੀਖਣ ਕੀਤਾ ਗਿਆ

ਕੁਰਨੂਲ/ਪੰਜਾਬ ਪੋਸਟਭਾਰਤ ਨੇ ਮਾਨਵ ਰਹਿਤ ਹਵਾਈ ਵਾਹਨ ਤੋਂ ਮਿਜ਼ਾਈਲ ਛੱਡਣ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ ਵੱਲੋਂ ਇਹ ਪ੍ਰੀਖਣ ਆਂਧਰਾ...

ਅਮਰੀਕਾ ਦੇ ਵਿਸ਼ਵ ਪ੍ਰਸਿੱਧ ਰੈਸਲਿੰਗ ਸੁਪਰਸਟਾਰ ਹਲਕ ਹੋਗਨ ਦਾ ਦਿਹਾਂਤ

ਫਲੋਰੀਡਾ/ਪੰਜਾਬ ਪੋਸਟਪੇਸ਼ੇਵਰ ਰੈਸਲਿੰਗ ਦੇ ਸੁਪਰਸਟਾਰ ਵਜੋਂ ਦੁਨੀਆਂ ਭਰ ‘ਚ ਜਾਣੇ ਜਾਂਦੇ ਅਮਰੀਕਾ ਦੇ ਸਾਬਕਾ ਰੈਸਲਰ ਹਲਕ ਹੋਗਨ ਦਾ 71 ਸਾਲ ਦੀ ਉਮਰ ਵਿੱਚ ਦੇਹਾਂਤ...

ਭਾਰਤ ਅਤੇ ਬਰਤਾਨੀਆ ਦਰਮਿਆਨ ਹੋਇਆ ਇਤਿਹਾਸਕ ਮੁਕਤ ਵਪਾਰ ਸਮਝੌਤਾ

ਲੰਦਨ/ਪੰਜਾਬ ਪੋਸਟਭਾਰਤ ਅਤੇ ਬਰਤਾਨੀਆ ਨੇ ਇਤਿਹਾਸਕ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ, ਜਿਸ ਨਾਲ ਬਾਜ਼ਾਰ ਤੱਕ ਪਹੁੰਚ ਵਿੱਚ ਕਾਫ਼ੀ ਸੁਧਾਰ ਹੋਵੇਗਾ ਅਤੇ ਸਾਲਾਨਾ...

ਈਡੀ ਵੱਲੋਂ ਅਨਿਲ ਅੰਬਾਨੀ ਸਮੂਹ ਦੀਆਂ ਕੰਪਨੀਆਂ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ

ਨਵੀਂ ਦਿੱਲੀ/ਪੰਜਾਬ ਪੋਸਟਕਾਰੋਬਾਰੀ ਅਨਿਲ ਅੰਬਾਨੀ ਇਕ ਨਵੀਂ ਮੁਸੀਬਤ ਵਿਚ ਫਸ ਗਏ ਲੱਗਦੇ ਹਨ। ਦਰਅਸਲ, ਅੱਜ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਅਨਿਲ ਅੰਬਾਨੀ ਸਮੂਹ ਦੀਆਂ ਕੰਪਨੀਆਂ ਦੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ‘ਤੇ ਬਰਤਾਨੀਆ ਪਹੁੰਚੇ

ਲੰਦਨ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਰੋਜ਼ਾ ਫੇਰੀ ਲਈ ਬਰਤਾਨੀਆ ਪਹੁੰਚ ਗਏ ਹਨ। ਸਾਲ 2014 ਵਿਚ ਪ੍ਰਧਾਨ ਮੰਤਰੀ ਬਣਨ ਮਗਰੋਂ ਉਨ੍ਹਾਂ ਦਾ ਬਰਤਾਨੀਆ...