ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਲੈਂਡ ਪੂਲਿੰਗ ਨੀਤੀ ਸਬੰਧੀ ਅਹਿਮ ਬਿਆਨ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਤੇ ਮਜ਼ਦੂਰ ਰੱਦ...

ਭਾਰਤ ਵੱਲੋਂ ਚੀਨ ਦੇ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਇਸ ਹਫ਼ਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ...

1993 ‘ਚ ਦੋ ਸਿਪਾਹੀਆਂ ਦੇ ਝੂਠੇ ਪੁਲਿਸ ਮੁਕਾਬਲੇ ‘ਚ ਤਤਕਾਲੀ ਠਾਣੇਦਾਰ ਦੋਸ਼ੀ ਕਰਾਰ

ਮੋਹਾਲੀ/ਪੰਜਾਬ ਪੋਸਟਸੰਨ 1993 ‘ਚ ਪੰਜਾਬ ਪੁਲਿਸ ਦੇ ਹੀ ਸਿਪਾਹੀਆਂ ਸੁਰਮੁਖ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਬਿਆਸ ਪੁਲਿਸ ਵਲੋਂ ਚੁੱਕ ਕੇ ਲੋਪੋਕੇ ਪੁਲਿਸ ਵਲੋਂ ਝੂਠੇ...

ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸਾਲਾਨਾ ਬਰਸੀ ਤੇ ਸ਼ਰਧਾਂਜਲੀ ਸਮਾਰੋਹ ਧਾਰਮਿਕ ਵਿਰਾਸਤ, ਰਾਸ਼ਟਰੀ ਜਾਗਰੂਕਤਾ ਅਤੇ ਅਕਾਦਮਿਕ ਅਦਬ ਨੂੰ ਸਮਰਪਿਤ ਰਹੀ

ਸਿੱਖਿਆ ਤੇ ਨੌਜਵਾਨ ਸਸ਼ਕਤੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ਕ ਅੱਗੇ ਆਉਣ : ਤਰਨਜੀਤ ਸਿੰਘ ਸੰਧੂਸਰਹਾਲੀ/ਅੰਮ੍ਰਿਤਸਰ/ਪੰਜਾਬ ਪੋਸਟਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ, ਯੂਐਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ...

ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਗੁ: ਕਮੇਟੀ ਦੀਆਂ ਸਾਰੀਆਂ ਸਬ-ਕਮੇਟੀਆਂ ਕੀਤੀਆਂ ਭੰਗ

ਚੰਡੀਗੜ੍ਹ/ਪੰਜਾਬ ਪੋਸਟਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਵੱਡਾ ਐਲਾਨ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਾਰੀਆਂ ਸਬ-ਕਮੇਟੀਆਂ...

ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਅਤੇ ਕਾਂਗਰਸੀ ਆਗੂ ਕਮਲ ਨਾਥ ਸਬੰਧੀ ਪਾਈ ਪਟੀਸ਼ਨ

ਨਵੀਂ ਦਿੱਲੀ/ਪੰਜਾਬ ਪੋਸਟਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਕ ਪੁਲਿਸ ਅਧਿਕਾਰੀ ਦੀ ਰੀਪੋਰਟ ਤਲਬ...

ਅਮਰੀਕਾ ਅਤੇ ਜਾਪਾਨ ਵਿਚਕਾਰ ਇੱਕ ਵਪਾਰ ਸਮਝੌਤਾ ਨੇਪਰੇ ਚੜ੍ਹਿਆ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਅਤੇ ਜਾਪਾਨ ਵਿਚਕਾਰ ਇੱਕ ਵਪਾਰ ਸਮਝੌਤਾ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਪਾਨ ਨਾਲ ਵਪਾਰ ਸਮਝੌਤੇ ਦਾ ਐਲਾਨ ਕਰਦੇ...

ਅੰਮ੍ਰਿਤਸਰ ਨੂੰ ਮੁੜ ਉਚਾਈਆਂ ਤੱਕ ਲੈ ਕੇ ਜਾਣ ਲਈ ਯਤਨ ਜਾਰੀ ਰਹਿਣਗੇ- ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੇ ਲੋਕ ਹਿੱਤਾਂ ਅਤੇ ਆਪਣੇ ਖੇਤਰ ਵਿੱਚ ਸਰਗਰਮੀ ਜਾਰੀ ਰੱਖਦੇ...

ਅੰਮ੍ਰਿਤਸਰ ਨੂੰ ਮੁੜ ਉਚਾਈਆਂ ਤੱਕ ਲੈ ਕੇ ਜਾਣ ਲਈ ਯਤਨ ਜਾਰੀ ਰਹਿਣਗੇ- ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ/ਪੰਜਾਬ ਪੋਸਟਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਸ. ਤਰਨਜੀਤ ਸਿੰਘ ਸੰਧੂ ਨੇ ਲੋਕ ਹਿੱਤਾਂ ਅਤੇ ਆਪਣੇ ਖੇਤਰ ਵਿੱਚ ਸਰਗਰਮੀ ਜਾਰੀ ਰੱਖਦੇ...

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਮਨਜ਼ੂਰ ਕੀਤਾ

ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਹੁਣ ਅਧਿਕਾਰਤ ਤੌਰ 'ਤੇ ਇਹ ਅਹੁਦਾ ਦੇਸ਼ ਨੂੰ ਨਵਾਂ...

ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਦੂਹਰਾ ਝਟਕਾ; ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ/ਪੰਜਾਬ ਪੋਸਟਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪਟੀਸ਼ਨ 'ਤੇ...

ਹੁਣ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈਮੇਲ ਆਈ

ਅੰਮ੍ਰਿਤਸਰ/ਪੰਜਾਬ ਪੋਸਟਪਿਛਲੇ ਕੁੱਝ ਦਿਨਾਂ ਤੋਂ ਆ ਰਹੀਆਂ ਧਮਕੀਆਂ ਦੀ ਲੜੀ ਵਿੱਚ ਇੱਕ ਹੋਰ ਧਮਕੀ ਓਸ ਵੇਲੇ ਜੁੜ ਗਈ ਜਦੋਂ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ...