ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਚਨਚੇਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦੇ...

ਬੰਗਲਾਦੇਸ਼ ਵਿਖੇ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੇ ਇੱਕ ਕਾਲਜ ਦੀ ਇਮਾਰਤ ਦੇ ਉੱਪਰ ਬੰਗਲਾਦੇਸ਼ ਹਵਾਈ ਸੈਨਾ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਘੱਟੋ-ਘੱਟ 16 ਲੋਕਾਂ ਦੀ ਮੌਤ...

ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ ‘ਤੇ ਜ਼ਮੀਨ ਖਿਸਕੀ; 5 ਸ਼ਰਧਾਲੂਆਂ ਸਮੇਤ 10 ਲੋਕ ਜ਼ਖਮੀ

ਕੱਟੜਾ/ਪੰਜਾਬ ਪੋਸਟਜੰਮੂ-ਕਸ਼ਮੀਰ ਵਿੱਚ ਅੱਜ ਭਾਰੀ ਮੀਂਹ ਦੇ ਆਲਮ ਦਰਮਿਆਨ ਕੱਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕ ਗਈ। ਇਸ ਹਾਦਸੇ ਵਿੱਚ 5...

ਗਾਜ਼ਾ ’ਚ ਖਾਣਾ ਉਡੀਕ ਕਰ ਰਹੇ ਲੋਕਾਂ ’ਤੇ ਗੋਲੀਬਾਰੀ, 85 ਹੋਰ ਫਲਸਤੀਨੀਆਂ ਦੀ ਮੌਤ ਹੋਣ ਦਾ ਖਦਸ਼ਾ

ਗਾਜ਼ਾ/ਪੰਜਾਬ ਪੋਸਟਇਜ਼ਰਾਈਲੀ ਹਮਲਿਆਂ ਦੀ ਲਗਾਤਾਰ ਮਾਰ ਝੱਲ ਰਹੇ ਗਾਜ਼ਾ ਖੇਤਰ ’ਚ ਵੱਖ-ਵੱਖ ਥਾਵਾਂ ‘ਤੇ ਭੋਜਨ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 85 ਲੋਕਾਂ...

ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਅੱਜ ਤੋਂ; 16 ਬਿੱਲ ਪਾਸ ਕੀਤੇ ਜਾਣ ਦੀ ਯੋਜਨਾ

ਨਵੀਂ ਦਿੱਲੀ/ਪੰਜਾਬ ਪੋਸਟਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਵਿੱਚ ਮੋਦੀ ਸਰਕਾਰ 16 ਬਿੱਲ ਪਾਸ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਨ੍ਹਾਂ ਵਿੱਚ ਮਰਚੈਂਟ ਸ਼ਿਪਿੰਗ ਬਿੱਲ, ਇੰਡੀਅਨ...

ਏਅਰ ਇੰਡੀਆ ਜਹਾਜ਼ ਹਾਦਸੇ ਦੀ ਜਾਂਚ ਸਬੰਧੀ ਕੈਪਟਨ ਸੰਧੂ ਹੋਣਗੇ ਡੋਮੇਨ ਮਾਹਿਰ

ਨਵੀਂ ਦਿੱਲੀ/ਪੰਜਾਬ ਪੋਸਟਏਅਰਕਰਾਫਟ ਐਕਸੀਡੈਂਟ ਇਨਵੈਸਟੀਗੇਸ਼ਨ ਬਿਊਰੋ (ਏ.ਏ.ਆਈ.ਬੀ.) ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੀ ਚੱਲ ਰਹੀ ਜਾਂਚ ’ਚ ਸੀਨੀਅਰ ਪਾਇਲਟ ਅਤੇ ਏਅਰ ਇੰਡੀਆ ਦੇ ਸਾਬਕਾ ਸੰਚਾਲਨ...

ਵਿਧਾਇਕਾ ਅਤੇ ਸਾਬਕਾ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ

ਖਰੜ/ਪੰਜਾਬ ਪੋਸਟਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮੁਤਾਬਕ, ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ...

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਮੁੜ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ

ਮੋਹਾਲੀ/ਪੰਜਾਬ ਪੋਸਟਅੱਜ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਪੁਲਿਸ ਸੁਰੱਖਿਆ ਨਾਲ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਮਾਣਯੋਗ ਅਦਾਲਤ ਨੇ ਬਿਕਰਮ ਮਜੀਠੀਆ ਨੂੰ...

ਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ਵਿੱਚ ਅੱਜ ਮੁੜ ਭੂਚਾਲ ਦੇ ਝਟਕੇ ਮਹਿਸੂਸ ਹੋਏ

ਨਏਪੀਡਾਅ/ਪੰਜਾਬ ਪੋਸਟਭਾਰਤ ਦੇ ਗੁਆਂਢੀ ਦੇਸ਼ ਮਿਆਂਮਾਰ ਵਿੱਚ ਅੱਜ ਯਾਨੀ ਸ਼ਨੀਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਇਸ...

ਚਰਚ ‘ਤੇ ਇਜ਼ਰਾਇਲੀ ਗੋਲੇ ਡਿੱਗਣ ਉਪਰੰਤ ਗਾਜ਼ਾ ਪਹੁੰਚੇ ਇਸਾਈ ਆਗੂ

ਗਾਜ਼ਾ/ਪੰਜਾਬ ਪੋਸਟਗਾਜ਼ਾ ਦੇ ਇਕਲੌਤੇ ਕੈਥੋਲਿਕ ਚਰਚ ‘ਤੇ ਇਜ਼ਰਾਇਲੀ ਗੋਲੇ ਨਾਲ ਹਮਲਾ ਹੋਣ ਤੋਂ ਬਾਅਦ ਚਰਚ ਦੇ ਚੋਟੀ ਦੇ ਆਗੂਆਂ ਨੇ ਗਾਜ਼ਾ ਦਾ ਦੌਰਾ ਕੀਤਾ,...

ਪੰਜਾਬ ਸਰਕਾਰ ਨੇ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ‘ਤੇ ਪ੍ਰਾਪਰਟੀ ਟੈਕਸ 5% ਵਧਾਇਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦੇ ਹੋਏ, ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ 'ਤੇ ਪ੍ਰਾਪਰਟੀ ਟੈਕਸ ਵਿੱਚ 5 ਪ੍ਰਤੀਸ਼ਤ ਵਾਧਾ ਕੀਤਾ ਹੈ। ਇਸ...

ਸ੍ਰੀ ਦਰਬਾਰ ਸਾਹਿਬ ਸਬੰਧੀ ਧਮਕੀ ਵਾਲੀਆਂ ਈ-ਮੇਲ ਭੇਜਣ ਵਾਲਾ ਵਿਅਕਤੀ ਕਾਬੂ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਸਬੰਧੀ ਬੰਬ ਨਾਲ ਹਮਲੇ ਦੇ ਧਮਕੀ ਭਰੇ ਈ-ਮੇਲ ਭੇਜਣ ਵਾਲੇ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ। ਇਸ...