ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਤਲਾਸ਼ੀ ਮੁਹਿੰਮ ਜਾਰੀ

ਦਿੱਲੀ/ਪੰਜਾਬ ਪੋਸਟਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ, ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਫੈਲ ਗਈ।...

ਯੂਲੀਆ ਸਵੀਰੀਡੇਂਕੋ ਨੂੰ ਯੂਕਰੇਨ ਦੀ ਨਵੀਂ ਪ੍ਰਧਾਨ ਮੰਤਰੀ ਚੁਣਿਆ ਗਿਆ

ਕੀਵ/ਪੰਜਾਬ ਪੋਸਟਰੂਸ ਨਾਲ ਚੱਲ ਰਹੀ ਭਿਆਨਕ ਜੰਗ ਦੇ ਵਿਚਕਾਰ ਯੂਕਰੇਨ ਨੇ ਆਪਣਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਹੈ। ਯੂਕਰੇਨ ਦੀ ਸੰਸਦ ਵਰਖੋਵਨਾ ਰਾਡਾ ਵਿੱਚ ਲਏ...

ਅਮਰੀਕਾ ’ਚ ਚੋਰੀ ਜਾਂ ਹਮਲਾ ਕਰਨ ਵਾਲਿਆਂ ਦੇ ਵੀਜ਼ੇ ਹੋ ਸਕਦੇ ਹਨ ਰੱਦ- ਅਮਰੀਕੀ ਦੂਤਾਵਾਸ ਦੀ ਚੇਤਾਵਨੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਅਮਰੀਕਾ ਜਾਣ ਵਾਲੇ ਲੋਕਾਂ ਲਈ ਇੱਕ ਵੱਡੀ ਚੇਤਾਵਨੀ ਜਾਰੀ ਕੀਤੀ ਹੈ। ਇਸ ਵਿੱਚ, ਦੂਤਾਵਾਸ ਨੇ ਕਿਹਾ ਹੈ...

ਅਮਰੀਕਾ ਦੇ ਅਲਾਸਕਾ ਖੇਤਰ ਵਿੱਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ

ਜੁਨੇਅਓ/ਪੰਜਾਬ ਪੋਸਟਅਮਰੀਕੀ ਰਾਜ ਅਲਾਸਕਾ ਦੇ ਤੱਟ 'ਤੇ 7.3 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ। ਅਮਰੀਕਾ ਦੇ ਯੂਐਸ ਭੂ-ਵਿਗਿਆਨਕ...

ਇਜ਼ਰਾਈਲ ਵੱਲੋਂ ਸੀਰੀਆ ਦੀ ਰਾਜਧਾਨੀ ਦਮਿਸ਼ਕ ‘ਤੇ ਵੱਡਾ ਹਮਲਾ, ਫੌਜੀ ਹੈੱਡਕੁਆਰਟਰ ਨੂੰ ਕੀਤਾ ਤਬਾਹ

ਦਮਿਸ਼ਕ/ਪੰਜਾਬ ਪੋਸਟਸੀਰੀਆ ਦੇ ਸ਼ਹਿਰ ਸਵੀਦਾ ’ਚ ਉਸ ਸਮੇਂ ਝੜਪਾਂ ਸ਼ੁਰੂ ਹੋ ਗਈਆਂ ਜਦੋਂ ਸਰਕਾਰੀ ਬਲਾਂ ਅਤੇ ਡਰੂਜ਼ ਹਥਿਆਰਬੰਦ ਸਮੂਹਾਂ ਵਿਚਾਲੇ ਜੰਗਬੰਦੀ ਟੁੱਟ ਗਈ। ਉਧਰ...

ਸ੍ਰੀ ਦਰਬਾਰ ਸਾਹਿਬ ਸਬੰਧੀ 5 ਧਮਕੀ ਭਰੀਆਂ ਈ-ਮੇਲ ਆਉਣ ਤੋਂ ਬਾਅਦ ਵਧਾਈ ਗਈ ਚੌਕਸੀ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਏ ਕਿ ਹੁਣ ਇੱਕ ਹੋਰ ਈਮੇਲ ਰਾਹੀ ਸ੍ਰੀ ਹਰਿਮੰਦਰ ਸਾਹਿਬ...

ਡੋਨਾਲਡ ਟਰੰਪ ਨੇ ਯੂਕਰੇਨ ਨਾਲ ਜੰਗ ਨਾ ਰੋਕਣ ਉੱਤੇ ਰੂਸ ਨੂੰ ਟੈਰਿਫ ਲਾਉਣ ਦੀ ਚੇਤਾਵਨੀ ਦਿੱਤੀ 

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ 50 ਦਿਨਾਂ ਦੇ ਅੰਦਰ ਯੂਕਰੇਨ ਵਿੱਚ...

ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈਕੋਰਟ ਤੋਂ ਮਿਲ ਜ਼ਮਾਨਤ

ਚੰਡੀਗੜ੍ਹ/ਪੰਜਾਬ ਪੋਸਟਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ ਅਤੇ...

ਹਾਈਕੋਰਟ ਨੇ ਕਰਨਲ ਬਾਠ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ

ਚੰਡੀਗੜ੍ਹ/ਪੰਜਾਬ ਪੋਸਟਇੱਕ ਅਹਿਮ ਫ਼ੈਸਲੇ ’ਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ...

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ ਐਨ.ਆਰ.ਆਈ ਮੁਲਜ਼ਮ ਗ੍ਰਿਫਤਾਰ

ਜਲੰਧਰ/ਪੰਜਾਬ ਪੋਸਟਜਲੰਧਰ ਪੁਲਿਸ ਨੇ ਮੈਰਾਥਨ ਦੌੜਾਕ ਬਾਪੂ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਫਾਰਚੂਨਰ ਗੱਡੀ ਡ੍ਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ...

‘ਜੁਗਨੀ ਕਿੰਗ’ ਆਰਿਫ਼ ਲੋਹਾਰ ਨੇ ਮਾਨਸਾਸ ਵਿਖੇ ਭਰਵੇਂ ਸ਼ੋਅ ਵਿੱਚ ਖੂਬ ਰੰਗ ਬੰਨਿਆ

*‘ਸਿਖਸ ਆਫ਼ ਅਮੈਰਿਕਾ’ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਦਿੱਤਾ ਅਮਨ ਦਾ ਪੈਗ਼ਾਮਵਰਜੀਨੀਆ/ਪੰਜਾਬ ਪੋਸਟਦੁਨੀਆਂ ਭਰ ਵਿੱਚ ‘ਜੁਗਨੀ ਕਿੰਗ’ ਵਜੋਂ ਜਾਣੇ ਜਾਂਦੇ ਲਹਿੰਦੇ ਪੰਜਾਬ ਦੇ...

ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੀ ਗੱਡੀ ਦੇ ਵੇਰਵੇ ਮਿਲਣ ਲੱਗੇ; ਡਰਾਈਵਰ ਦੀ ਭਾਲ ਜਾਰੀ

ਜਲੰਧਰ/ਪੰਜਾਬ ਪੋਸਟਪੰਜਾਬ ਦੇ ਜਲੰਧਰ ਜ਼ਿਲ੍ਹੇ ’ਚ ਦੁਨੀਆਂ  ਦੇ ਸੱਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਉਸ ਸਮੇਂ ਕੁਚਲ ਕੇ ਮਾਰਨ ਵਾਲੇ ਡਰਾਈਵਰ ਦੀ...