ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਬਜ਼ੁਰਗ ਅਦਾਕਾਰ ਤੇ ਨਿਰਮਾਤਾ ਧੀਰਜ ਕੁਮਾਰ ਦਾ ਦੇਹਾਂਤ

ਮੁੰਬਈ/ਪੰਜਾਬ ਪੋਸਟਬਜ਼ੁਰਗ ਅਦਾਕਾਰ ਅਤੇ ਨਿਰਮਾਤਾ ਧੀਰਜ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਧੀਰਜ ਕੁਮਾਰ ਮਨੋਜ ਕੁਮਾਰ ਦੀ ਫ਼ਿਲਮ ‘ਰੋਟੀ ਕਪੜਾ ਔਰ ਮਕਾਨ’ ਵਿਚ ਨਿਭਾਈ...

ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ‘ਤੇ ਵਿਜੀਲੈਂਸ ਵੱਲੋਂ ਅੱਜ ਮੁੜ ਛਾਪੇਮਾਰੀ

ਅੰਮ੍ਰਿਤਸਰ/ਪੰਜਾਬ ਪੋਸਟਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੁਸ਼ਕਲਾਂ ਘੱਟ ਹੋਣ ਦਾ ਨਾਂਅ ਨਹੀਂ ਲੈ ਰਹੀਆਂ ਲੱਗਦੀਆਂ ਕਿਉਂਕਿ ਅੱਜ ਅੰਮ੍ਰਿਤਸਰ ’ਚ ਬਿਕਰਮ ਮਜੀਠੀਆ ਦੀ ਰਿਹਾਇਸ਼...

ਦੁਵੱਲੇ ਵਪਾਰ ਸਮਝੌਤੇ ਤਹਿਤ ਅਗਲੇ ਗੇੜ ਦੀ ਗੱਲਬਾਤ ਲਈ ਭਾਰਤੀ ਵਫਦ ਅਮਰੀਕਾ ਪੁੱਜਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਕੇਂਦਰ ਸਰਕਾਰ ਦੇ ਵਣਜ ਮੰਤਰਾਲੇ ਦੀ ਟੀਮ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ (ਬੀਟੀਏ) ’ਤੇ ਇਕ ਹੋਰ ਗੇੜ ਦੀ ਗੱਲਬਾਤ ਲਈ ਵਾਸ਼ਿੰਗਟਨ ਪਹੁੰਚ ਗਈ...

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਰੋਕਥਾਮ ਬਿੱਲ ’ਤੇ ਬਹਿਸ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਤੀਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’...

ਵਿਸ਼ਵ ਪ੍ਰਸਿੱਧ ਮੈਰਾਥਨ ਅਤੇ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਭੇਤ ਭਰੇ ਹਾਲਾਤ ‘ਚ ਦਿਹਾਂਤ

ਜਲੰਧਰ/ਪੰਜਾਬ ਪੋਸਟਇੱਕ ਬਹੁਤ ਦੁਖਦਾਈ ਘਟਨਾਕ੍ਰਮ ਤਹਿਤ ਵਿਸ਼ਵ ਪ੍ਰਸਿੱਧ ਮੈਰਾਥਨ ਅਤੇ ਬਜ਼ੁਰਗ ਦੌੜਾਕ ਫੌਜਾ ਸਿੰਘ ਦਾ ਇੱਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਉਹ 114...

ਦੋ ਤਖ਼ਤ ਸਾਹਿਬਾਨ ਦਰਮਿਆਨ ਚੱਲਦਾ ਵਿਵਾਦ ਮੀਟਿੰਗ ਉਪਰੰਤ ਹੋਇਆ ਸ਼ਾਂਤ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖ਼ਤਮ ਹੋ ਗਿਆ...

ਪੰਜਾਬ ਸਰਕਾਰ ਦੀ ਕੈਬਿਨੇਟ ਮੀਟਿੰਗ ‘ਚ ਬੇਅਦਬੀ ਮਾਮਲਿਆਂ ਲਈ ਸਖਤ ਸਜ਼ਾ ਬਿੱਲ ਨੂੰ ਪ੍ਰਵਾਨਗੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਦੇ ਮੁੱਖ ਮੰਤਰੀ ਨਿਵਾਸ ਉੱਤੇ ਹੋਈ ਪੰਜਾਬ ਕੈਬਿਨੇਟ ਦੀ ਇੱਕ ਅਹਿਮ ਮੀਟਿੰਗ ਹੋਈ ਹੈ ਜਿਸ ‘ਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ...

ਇਟਲੀ ਦੇ ਜਾਨਿਕ ਸਿਨਰ ਨੇ ਪਹਿਲੀ ਪਹਿਲੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ

ਲੰਦਨ/ਪੰਜਾਬ ਪੋਸਟਵਿਸ਼ਵ ਦੇ ਨੰਬਰ ਇੱਕ ਦਰਜਾ ਪ੍ਰਾਪਤ ਨੌਜਵਾਨ ਟੈਨਿਸ ਖਿਡਾਰੀ ਇਟਲੀ ਦੇ ਜਾਨਿਕ ਸਿਨਰ ਪਹਿਲੀ ਵਾਰ ਵਿੰਬਲਡਨ ਦੇ ਨਵੇਂ ਬਾਦਸ਼ਾਹ ਬਣ ਗਏ ਹਨ। ਸਿਨਰ...

ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸੈਸ਼ਨ ਵਿੱਚ ਅੱਜ ਦੋ ਬਿੱਲ ਪੇਸ਼ ਕੀਤੇ ਜਾਣਗੇ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਚਾਰ ਦਿਨ ਦੇ ਵਿਸ਼ੇਸ਼ ਸੈਸ਼ਨ ਦੀ ਤੀਜੇ ਦਿਨ ਦੀ ਬੈਠਕ ਦੋ ਦਿਨ ਦੀਆਂ ਛੁੱਟੀਆਂ ਬਾਅਦ ਅੱਜ ਮੁੜ ਹੋਵੇਗੀ। ਵਿਧਾਨ...

ਭਾਰਤੀਆਂ ਦੇ ਅਮਰੀਕੀ ਵਿਦਿਆਰਥੀ ਵੀਜ਼ਾ ਹਾਸਲ ਕਰਨ ਦੇ ਅੰਕੜਿਆਂ ਵਿੱਚ 27% ਕਮੀ ਆਈ

ਕਰੋਨਾ ਕਾਲ ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ਉੱਤੇ ਆਇਆ ਅੰਕੜਾਵਾਸ਼ਿੰਗਟਨ ਡੀ. ਸੀ./ਪੰਜਾਬ ਪੋਸਟਮੌਜੂਦਾ ਵਰ੍ਹੇ ਭਾਵ ਸਾਲ 2025 ਵਿੱਚ ਭਾਰਤੀਆਂ ਦੇ ਲਿਹਾਜ਼ ਨਾਲ ਅਮਰੀਕੀ...

ਗੱਡੀ ਦੇ ਸ਼ੀਸ਼ੇ ‘ਤੇ ਫਾਸਟੈਗ ਨਾ ਚਿਪਕਾਉਣ ਵਾਲੇ ਹੋਣਗੇ ਬਲੈਕਲਿਸਟ

ਨਵੀਂ ਦਿੱਲੀ/ਪੰਜਾਬ ਪੋਸਟਭਾਰਤੀ ਰਾਸ਼ਟਰੀ ਹਾਈਵੇ ਅਥਾਰਟੀ (ਐੱਨ.ਐੱਚ.ਏ.ਆਈ.) ਨੇ ਕਿਹਾ ਕਿ ਉਸ ਨੇ ਬਗੈਰ ਚਿਪਕੇ ਹੋਏ ਫਾਸਟੈਗ ਦਾ ਪਤਾ ਕਰਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰ...

ਸਾਬਕਾ ਰੈਸਲਿੰਗ ਸਟਾਰ ਨਕਲਸ ਮੈਡਸਨ ਦੀ ਗੋਲੀ ਮਾਰ ਕੇ ਹੱਤਿਆ

ਅਰਕਾਨਸਾਸ/ਪੰਜਾਬ ਪੋਸਟਅਮਰੀਕਾ ਵਿਖੇ ਸਾਬਕਾ ਰੈਸਲਰ ਸਟਾਰ ਨਕਲਸ ਮੈਡਸਨ (ਕੇਵਿਨ ਨਿੱਕਲ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਨਾਲ ਕੁਸ਼ਤੀ ਦੀ ਦੁਨੀਆ...