ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਅਮਰੀਕਾ ਦੀ ਸੈਨ ਜੋਆਕੁਇਨ ਕਾਉਂਟੀ ਵਿਖੇ ਅਪਰਾਧਿਕ ਮਾਮਲੇ ‘ਚ ਭਾਰਤੀ ਮੂਲ ਦੇ 8 ਜਣੇ ਗ੍ਰਿਫਤਾਰ

ਕੈਲੀਫੋਰਨੀਆ/ਪੰਜਾਬ ਪੋਸਟਅਮਰੀਕਾ ਦੇ ਕੈਲੀਫੋਰਨੀਆ ਦੀ ਸੈਨ ਜੋਆਕੁਇਨ ਕਾਉਂਟੀ ਦੇ ਅਧਿਕਾਰੀਆਂ ਨੇ ਇੱਕ ਗੈਂਗ ਨਾਲ ਸਬੰਧਤ ਅਗਵਾ ਅਤੇ ਤਸ਼ੱਦਦ ਦੀ ਜਾਂਚ ਵਿੱਚ ਭਾਰਤੀ ਮੂਲ ਦੇ...

ਤਸਪ੍ਰੀਤ ਸਿੰਘ ਬਣਿਆ ਅਮਰੀਕਾ ਦਾ ਪਹਿਲਾ ਸਾਬਤ ਸੂਰਤ ਸਿੱਖ ਪੁਲਿਸ ਅਫ਼ਸਰ

ਕਲੀਵਲੈਂਡ/ਪੰਜਾਬ ਪੋਸਟਪਟਿਆਲਾ ਦੇ ਨਾਮੀ ਪਰਵਾਰ ਤੇ ਸਵਰਗੀ ਗੁਰਮੀਤ ਸਿੰਘ ਗਿੱਲ ਦੇ ਪੁੱਤਰ ਜੌਰਜ ਤਸਪ੍ਰੀਤ ਸਿੰਘ ਗਿੱਲ ਓਹੀਓ ਕਲੀਵਲੈਂਡ ਅਮਰੀਕਾ ਸ਼ਹਿਰ ਦਾ ਪਹਿਲਾ ਪੰਜਾਬੀ ਸਾਬਤ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਕਟਾਰੀਆ; ਜਥੇਦਾਰ ਗੜਗੱਜ ਨਾਲ ਵੀ ਕੀਤੀ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ/ਪੰਜਾਬ ਪੋਸਟਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ...

ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਹਟਾਉਣ ਸਬੰਧੀ ਮਤਾ ਵਿਧਾਨ ਸਭਾ ‘ਚ ਪਾਸ

 ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ...

ਅਮਰੀਕੀ ਅਦਾਲਤ ਨੇ ਜਨਮ ਅਧਿਕਾਰ ਨਾਗਰਿਕਤਾ ਖ਼ਤਮ ਕਰਨ ਦੇ ਟਰੰਪ ਦੇ ਹੁਕਮ ‘ਤੇ ਰੋਕ ਲਾਈ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਹੁਕਮ 'ਤੇ ਰੋਕ ਲਗਾ ਦਿੱਤੀ।...

ਅਮਰੀਕੀ ਪੁਲਾੜ ਏਜੰਸੀ ਨਾਸਾ ਵੱਲੋਂ ਆਪਣੇ ਲਗਭਗ 2145 ਕਰਮਚਾਰੀਆਂ ਦੀ ਛਾਂਟੀ ਦੀ ਤਿਆਰੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਪੁਲਾੜ ਏਜੰਸੀ ਨਾਸਾ ਇਨ੍ਹੀਂ ਦਿਨੀਂ ਇੱਕ ਵੱਡੇ ਬਦਲਾਅ ਵਿੱਚੋਂ ਗੁਜ਼ਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨੀਂ ਦਿਨੀਂ ਨਾਸਾ ਆਪਣੇ...

ਦਿੱਲੀ ਅਤੇ ਲਾਗਲੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲਗਭਗ 10 ਸਕਿੰਟਾਂ ਤੱਕ ਭੂਚਾਲ ਦੇ ਝਟਕੇ ਮਹਿਸੂਸ...

ਪਹਿਲਗਾਮ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਹੋਵੇਗੀ ਸੈਰ-ਸਪਾਟੇ ਦੀ ਬਹਾਲੀ- ਉਮਰ ਅਬਦੁੱਲਾ

ਸ਼੍ਰੀਨਗਰ/ਪੰਜਾਬ ਪੋਸਟਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸੈਰ-ਸਪਾਟੇ ਦੀ ਬਹਾਲੀ ਬਾਰੇ ਉਮੀਦ...

ਰੂਸ ਨੇ ਯੂਕਰੇਨ ਦੀ ਰਾਜਧਾਨੀ ‘ਤੇ ਕੀਤੇ ਤਾਜ਼ਾ ਲੜੀਵਾਰ ਹਮਲੇ

ਕੀਵ/ਪੰਜਾਬ ਪੋਸਟਰੂਸ ਨੇ ਯੂਕਰੇਨ ਦੀ ਰਾਜਧਾਨੀ 'ਤੇ ਫਿਰ ਤੋਂ ਵੱਡੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ, ਜਿਸ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਅੱਗ ਲੱਗ...

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਪਹਿਲੀ ਕਾਰਵਾਈ 11 ਮਿੰਟਾਂ ’ਚ ਮੁਕੰਮਲ; ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ ਪਰ ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਪੂਰੀ ਹੋ ਗਈ।...

ਐਸਵਾਈਐਲ ਸਬੰਧੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਹੋਈ ਤਾਜ਼ਾ ਮੀਟਿੰਗ

ਦਿੱਲੀ/ਪੰਜਾਬ ਪੋਸਟਕੇਂਦਰ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਐਸਵਾਈਐਲ ਮੁੱਦੇ ਦੇ ਹੱਲ ਲਈ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸੱਦੀ ਗਈ ਸੀ ਅਤੇ...

ਗੁਜਰਾਤ ਵਿਖੇ ਪੁਲ ਟੁੱਟਣ ਕਰਕੇ 9 ਲੋਕਾਂ ਦੀ ਮੌਤ; ਕਈ ਵਾਹਨ ਨਦੀ ਵਿੱਚ ਡਿੱਗੇ

ਵਡੋਦਰਾ/ਪੰਜਾਬ ਪੋਸਟਗੁਜਰਾਤ ਦੇ ਵਡੋਦਰਾ ਦੇ ਪਾਦਰਾ ਤਾਲੁਕਾ ਵਿੱਚ ਗੰਭੀਰਾ-ਮੁਜਪੁਰ ਪੁਲ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ...