ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਿੱਖ ਇਤਿਹਾਸ ਦੇ ਮਹਾਨ ਸ਼ਹੀਦ – ਭਾਈ ਮਨੀ ਸਿੰਘ ਜੀ

ਇਤਿਹਾਸ ਦੇ ਪੰਨਿਆਂ ’ਤੇ ਅਨੇਕਾਂ ਅਜਿਹੀਆਂ ਮਿਸਾਲਾਂ ਹਨ ਸਿੱਖੀ ਦਾ ਖੁਰਾ ਖੋਜ ਮਿਟਾਉਣ ਲਈ ਸਮੇਂ ਦੇ ਹਾਕਮਾਂ ਨੇ ਅਨੇਕਾਂ ਜ਼ੁਲਮ ਢਾਹੇ, ਤਰਾਂ ਤਰ੍ਹਾਂ ਦੇ...

ਰਾਜਸਥਾਨ ਵਿਖੇ ਭਾਰਤੀ ਹਵਾਈ ਫੌਜ ਦਾ ਜੈਗੁਆਰ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ

ਜੈਪੁਰ/ਪੰਜਾਬ ਪੋਸਟਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਅੱਜ ਭਾਰਤੀ ਫੌਜ ਦਾ ਇੱਕ ਜੈਗੁਆਰ ਲੜਾਕੂ ਜਹਾਜ਼  ਹਾਦਸੇ ਦਾ ਸ਼ਿਕਾਰ ਹੋ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬ੍ਰਾਜ਼ੀਲ ਪਹੁੰਚਣ ਉੱਤੇ ਹੋਇਆ ਸ਼ਾਨਦਾਰ ਸਵਾਗਤ

ਬ੍ਰਾਜ਼ੀਲੀਆ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬ੍ਰਾਜ਼ੀਲ ਦੇਸ਼ ਦੇ ਬ੍ਰਾਜ਼ੀਲੀਆ ਵਿੱਚ ਰਸਮੀ ਸਵਾਗਤ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੀ ਖਾਸ ਗੱਲ...

ਬੈਂਜਾਮਿਨ ਨੇਤਨਯਾਹੂ ਨੇ ਡੋਨਾਲਡ ਟਰੰਪ ਨੂੰ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਗਾਜ਼ਾ ਵਿੱਚ ਜੰਗਬੰਦੀ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਮਰੀਕਾ ਪਹੁੰਚੇ। ਉਨ੍ਹਾਂ ਨੇ ਵ੍ਹਾਈਟ ਹਾਊਸ ਵਿੱਚ ਰਾਤ ਦੇ ਖਾਣੇ...

ਥਾਰ ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਦੀ ਜ਼ਮਾਨਤ ਅਰਜ਼ੀ ਖਾਰਜ

ਬਠਿੰਡਾ/ਪੰਜਾਬ ਪੋਸਟਪੰਜਾਬ ਦੇ ਬਠਿੰਡਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਕਾਰਨ ਸੁਰਖੀਆਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ...

ਪੰਜਾਬ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਹੋਣ ਸਬੰਧੀ ਕਵਾਇਦ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਕੈਬਨਿਟ ਦੀ ਤਾਜ਼ਾ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ...

ਤਹੱਵੁਰ ਰਾਣਾ ਨੇ ਪੁੱਛਗਿੱਛ ਦੌਰਾਨ 2008 ਵਿੱਚ ਹੋਏ ਹਮਲੇ ਬਾਰੇ ਕਈ ਵੱਡੇ ਰਾਜ਼ ਖੋਲ੍ਹੇ

ਨਵੀਂ ਦਿੱਲੀ/ਪੰਜਾਬ ਪੋਸਟ26/11 ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਤਹੱਵੁਰ ਰਾਣਾ ਨੇ 2008 ਵਿੱਚ ਹੋਏ ਹਮਲੇ ਬਾਰੇ ਕਈ ਵੱਡੇ ਰਾਜ਼ ਖੋਲ੍ਹੇ ਹਨ। ਰਾਣਾ ਇਸ ਸਮੇਂ...

ਡੋਨਾਲਡ ਟਰੰਪ ਨੇ ਟੈਰਿਫ਼ ਬਾਰੇ ਵੱਖ ਵੱਖ ਦੇਸ਼ਾਂ ਨੂੰ ਚਿੱਠੀਆਂ ਭੇਜਣੀਆਂ ਸ਼ੁਰੂ ਕੀਤੀਆਂ

ਵਸ਼ਿੰਗਟਨ ਡੀਸੀ/ਪੰਜਾਬ ਪੋਸਟਪਹਿਲਾਂ ਕੀਤੇ ਐਲਾਨ ਮੁਤਾਬਕ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫ਼ ਬਾਰੇ ਚਿੱਠੀਆਂ ਭੇਜਣੀਆਂ ਸ਼ੁਰੂ ਕੀਤੀਆਂ ਹਨ ਅਤੇ ਇਸ ਤਹਿਤ ਸਭ ਤੋਂ ਪਹਿਲਾਂ,...

ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਹੜ੍ਹਾਂ ਦੀ ਭਾਰੀ ਮਾਰ

ਟੈਕਸਾਸ/ਪੰਜਾਬ ਪੋਸਟਅਮਰੀਕਾ ਦੇ ਟੈਕਸਾਸ ਰਾਜ ਵਿੱਚ ਗੁਆਡਾਲੁਪ ਨਦੀ ਵਿੱਚ ਅਚਾਨਕ ਆਏ ਹੜ੍ਹ ਕਾਰਨ 3 ਦਿਨਾਂ ਵਿੱਚ 80 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ...

1984 ਦੇ ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ ਦੌਰਾਨ ਸੱਜਣ ਕੁਮਾਰ ਨੇ ਖੁਦ ਨੂੰ ਦੱਸਿਆ ‘ਬੇਕਸੂਰ’

ਨਵੀਂ ਦਿੱਲੀ/ਪੰਜਾਬ ਪੋਸਟ1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਜਨਕਪੁਰੀ ਵਿਕਾਸਪੁਰੀ ਹਿੰਸਾ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੇ ਰਾਊਸ ਐਵੇਨਿਊ ਅਦਾਲਤ ਵਿੱਚ ਆਪਣੇ ਆਪ...

ਪੰਜਾਬ ਵਿੱਚ ਤਿੰਨ ਦਿਨ ਸਰਕਾਰੀ ਬੱਸਾਂ ਦਾ ਹੋਵੇਗਾ ਚੱਕਾ ਜਾਮ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਭਰ ਵਿੱਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ ਕਿਉਂਕਿ 9,10 ਅਤੇ 11 ਜੁਲਾਈ ਨੂੰ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ...

ਤਮਾਮ ਰੁਕਾਵਟਾਂ ਲੰਘ ਕੇ ਦੇਸ਼ ਦਾ ਸਭ ਤੋਂ ਤੇਜ਼ ਦੌੜਾਕ ਬਣਿਆ-ਗੁਰਿੰਦਰਵੀਰ ਸਿੰਘ

ਕਈ ਸਾਲਾਂ ਤੋਂ ਹੀ ਨਹੀਂ ਬਲਕਿ ਕਈ ਦਹਾਕਿਆਂ ਤੋਂ ਇਹ ਗੱਲ ਮਹਿਸੂਸ ਕੀਤੀ ਜਾਂਦੀ ਰਹੀ ਹੈ ਕਿ ਭਾਰਤ ਨੂੰ ਵਿਸ਼ਵ ਪੱਧਰ ਦਾ ਕੋਈ ਤੇਜ਼...