ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪਾਰਲੀਮੈਂਟ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਕਰਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ/ਪੰਜਾਬ ਪੋਸਟਇਸ ਵਰ੍ਹੇ ਭਾਵ ਸਾਲ 2025 ਦਾ ਸੰਸਦ ਦਾ ਮਾਨਸੂਨ ਸੈਸ਼ਨ ਐਤਕੀਂ 21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ। ਸਰਕਾਰ ਦੇ ਇਸ ਪ੍ਰਸਤਾਵ...

ਫੁੱਟਬਾਲ ਦੇ ਸਟਾਰ ਖਿਡਾਰੀ ਡਿਓਗੋ ਜੌਟਾ ਦੀ ਸਪੇਨ ਵਿਖੇ ਇੱਕ ਭਿਆਨਕ ਕਾਰ ਹਾਦਸੇ ਵਿੱਚ ਮੌਤ

ਜ਼ਾਮੋਰਾ/ਪੰਜਾਬ ਪੋਸਟਖੇਡਾਂ ਦੀ ਦੁਨੀਆਂ ਅਤੇ ਖਾਸਕਰ ਫੁੱਟਬਾਲ ਜਗਤ ਤੋਂ ਬੇਹੱਦ ਦੁਖਦਾਈ ਖ਼ਬਰ ਆਈ ਹੈ ਕਿ ਲਿਵਰਪੂਲ ਫੁੱਟਬਾਲ ਕਲੱਬ ਦੇ ਸਟਾਰ ਫਾਰਵਰਡ ਖਿਡਾਰੀ ਪੁਰਤਗਾਲ ਦੇ...

ਆਦਮਪੁਰ ਤੋਂ ਮੁੰਬਈ ਲਈ ਇੰਡੀਗੋ ਦੀ ਸਿੱਧੀ ਉਡਾਣ ਸ਼ੁਰੂ ਹੋਈ   

ਆਦਮਪੁਰ/ਪੰਜਾਬ ਪੋਸਟਹਵਾਈ ਜਹਾਜ਼ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਗੱਲ ਹੈ ਕਿ ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਇੰਡੀਗੋ ਏਅਰਲਾਈਨ ਦੀ ਸਿੱਧੀ ਉਡਾਣ ਸੇਵਾ ਸ਼ੁਰੂ...

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਵਿਸਥਾਰ ਅੱਜ; ਸੰਜੀਵ ਅਰੋੜਾ ਦਾ ਮੰਤਰੀ ਬਣਨਾ ਤੈਅ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਵੱਲੋਂ ਅੱਜ ਭਾਵ ਵੀਰਵਾਰ 3 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਜਾਵੇਗਾ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ...

ਭਾਰਤ ਦਾ ਅਮਰੀਕਾ ਲਈ ਸੀਜ਼ਨਲ ਲੇਬਰ ਬਾਰੇ ਕੀ ਹੈ ਸਟੈਂਡ? ਪ੍ਰੈਸ ਕਾਨਫਰੰਸ ਦੌਰਾਨ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਦਿੱਤੇ ਜਵਾਬ

ਵਾਸ਼ਿੰਗਟਨ ਡੀ.ਸੀ/ਪੰਜਾਬ ਪੋਸਟਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਵਾਸ਼ਿੰਗਟਨ ਡੀਸੀ ਵਿੱਚ ਹੋਈ ਇੱਕ ਉੱਚ ਪੱਧਰੀ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਅਹਿਮ ਪ੍ਰਸ਼ਨ ਦਾ...

ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿੱਚ ਅਦਾਲਤ ਵੱਲੋਂ 4 ਦਿਨ ਦਾ ਵਾਧਾ

ਮੋਹਾਲੀ/ਪੰਜਾਬ ਪੋਸਟਮੋਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ...

ਡੋਨਾਲਡ ਟਰੰਪ ਵੱਲੋਂ ਟੈਰਿਫ ਸਬੰਧੀ 9 ਜੁਲਾਈ ਦੀ ਰੋਕ ਅੱਗੇ ਨਾ ਵਧਾਉਣ ਅਤੇ ਜਾਪਾਨ ਸਬੰਧੀ ਵੱਡਾ ਬਿਆਨ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਇੱਕ ਰਿਪੋਰਟ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਪਾਨ ਨਾਲ ਵਪਾਰ ਸੌਦੇ 'ਤੇ ਪਹੁੰਚਣ 'ਤੇ ਸ਼ੱਕ ਪ੍ਰਗਟ ਕੀਤਾ ਹੈ। ਟਰੰਪ ਨੇ ਕਿਹਾ...

ਬੰਗਲਾਦੇਸ਼ ਦੀ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਹੋਈ ਛੇ ਮਹੀਨੇ ਕੈਦ ਦੀ ਸਜ਼ਾ

ਢਾਕਾ/ਪੰਜਾਬ ਪੋਸਟਬੰਗਲਾਦੇਸ਼ ਦੀ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਅਦਾਲਤ ਦੀ ਉਲੰਘਣਾ ਦੇ ਇੱਕ ਮਾਮਲੇ ਵਿੱਚ ਛੇ ਮਹੀਨੇ ਦੀ ਕੈਦ...

ਹਿਮਾਚਲ ਪ੍ਰਦੇਸ਼ ਵਿੱਚ ਬੱਦਲ ਪਾਟਣ ਕਾਰਨ 5 ਲੋਕਾਂ ਦੀ ਮੌਤ, 16 ਲਾਪਤਾ

ਸ਼ਿਮਲਾ/ਪੰਜਾਬ ਪੋਸਟਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਬੱਦਲ ਫਟਣ ਦੀਆਂ 10 ਘਟਨਾਵਾਂ ਵਾਪਰੀਆਂ ਹਨ। ਇਸ ਕਾਰਨ ਆਏ ਹੜ੍ਹ ਕਾਰਨ 16 ਲੋਕ ਲਾਪਤਾ ਹੋ ਗਏ। ਬੀਤੀ...

ਡੋਨਾਲਡ ਟਰੰਪ ਦੇ ‘ਵਨ ਬਿੱਗ ਬਿਊਟੀਫੁੱਲ ਬਿੱਲ’ ਨੂੰ ਅਮਰੀਕੀ ਸੈਨੇਟ ਨੇ ਪਾਸ ਕੀਤਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਓਸ ਵੇਲੇ ਇੱਕ ਵੱਡੀ ਕਾਨੂੰਨੀ ਜਿੱਤ ਮਿਲੀ ਜਦੋਂ ਅਮਰੀਕੀ ਸੈਨੇਟ ਨੇ ਉਨ੍ਹਾਂ ਦੇ ਟੈਕਸ ਛੋਟ ਅਤੇ ਸਰਕਾਰੀ...

ਬੀਬੀਸੀ ਨੇ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕੂਮੈਂਟਰੀ ਸਬੰਧੀ ਮਾਨਸਾ ਅਦਾਲਤ ‘ਚ ਜਵਾਬ ਦਾਇਰ ਕੀਤਾ

ਮਾਨਸਾ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਬਣੀ ਬੀਬੀਸੀ ਚੈਨਲ ਦੀ ਡਾਕੂਮੈਂਟਰੀ ਸਬੰਧੀ ਜਾਰੀ ਵਿਵਾਦ ‘ਤੇ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ ਹੈ, ਜਿਸ ਵਿੱਚ...

ਐਨਸੀਬੀ ਨੇ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਸਾਂਝੀ ਪੁੱਛਗਿੱਛ ਦੀ ਮੰਗ ਕੀਤੀ

ਚੰਡੀਗੜ੍ਹ/ਪੰਜਾਬ ਪੋਸਟਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਨਾਲ...