ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦਿੱਲੀ ‘ਚ ਅੱਜ ਤੋਂ ਇੱਕ ਦਹਾਕੇ ਪੁਰਾਣੇ ਵਾਹਨਾਂ ਨੂੰ ਪੰਪਾਂ ਤੋਂ ਤੇਲ ਮਿਲਣਾ ਬੰਦ ਹੋਵੇਗਾ

ਨਵੀਂ ਦਿੱਲੀ/ਪੰਜਾਬ ਪੋਸਟਅੱਜ ਪਹਿਲੀ ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਨੇਮਾਂ ਮੁਤਾਬਕ ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਅਤੇ 10 ਸਾਲ...

ਰਾਸ਼ਟਰਪਤੀ ਵੱਲੋਂ ਦਿੱਲੀ ਗੁਰਦੁਆਰਾ ਐਕਟ ਵਿੱਚ ਸੋਧ ਨੂੰ ਪ੍ਰਵਾਨਗੀ

ਨਵੀਂ ਦਿੱਲੀ/ਪੰਜਾਬ ਪੋਸਟਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਸਿੱਖ ਗੁਰਦਵਾਰਾ (ਸੋਧ) ਬਿਲ 2025 ’ਤੇ ਦਸਤਖ਼ਤ ਕਰ ਕੇ, ਇਸ ਨੂੰ ਪ੍ਰਵਾਨਗੀ ਦੇ ਦਿਤੀ ਹੈ। ਹੁਣ ਦਿੱਲੀ...

ਤੇਲੰਗਾਨਾ ਦੀ ਕੈਮੀਕਲ ਫ਼ੈਕਟਰੀ ਵਿੱਚ ਧਮਾਕੇ ਕਾਰਨ 10 ਮਜ਼ਦੂਰਾਂ ਦੀ ਮੌਤ, ਕਈ ਹੋਰ ਜ਼ਖਮੀ

ਹੈਦਰਾਬਾਦ/ਪੰਜਾਬ ਪੋਸਟਦੱਖਣ ਭਾਰਤੀ ਸੂਬੇ ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਕੈਮੀਕਲ ਫ਼ੈਕਟਰੀ ਦੇ ਰਿਐਕਟਰ ਵਿੱਚ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ ਹੈ...

ਸਾਬਕਾ ਜਥੇਦਾਰ ਗਿ: ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਖਿਲਾਫ਼ ਪਾਈ ਰਿੱਟ ਵਾਪਸ ਲਈ

ਅੰਮ੍ਰਿਤਸਰ/ਪੰਜਾਬ ਪੋਸਟਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ...

ਜਰਮਨੀ ਵੱਲੋਂ ਦਹਿਸ਼ਤਵਾਦ ਖਿਲਾਫ਼ ਮੁਹਿੰਮ ਦੇ ਨਾਂਅ ‘ਤੇ ਇਜ਼ਰਾਈਲ ਨੂੰ ਸਮਰਥਨ ਦਾ ਐਲਾਨ

ਬਰਲਿਨ/ਪੰਜਾਬ ਪੋਸਟਯੂਰਪੀ ਦੇਸ਼ ਜਰਮਨੀ ਨੇ ਦਹਿਸ਼ਤਵਾਦ ਵਿਰੁਧ ਲੜਾਈ ’ਚ ਇਜ਼ਰਾਈਲ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਜ਼ਰਾਈਲ ਦੇ ਗ੍ਰਹਿ ਮੰਤਰੀ ਅਲੈਗਜ਼ੈਂਡਰ ਡੋਭਾਰਡਟ,...

ਰੂਸ ਨੇ ਯੂਕ੍ਰੇਨ ਉੱਤੇ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ

ਕੀਵ/ਪੰਜਾਬ ਪੋਸਟਰੂਸ ਅਤੇ ਯੂਕ੍ਰੇਨ ਵਿਚਾਲੇ ਜਾਰੀ ਯੁੱਧ ਦੌਰਾਨ ਇਕ ਵੱਡੀ ਖ਼ਬਰ ਆਈ ਹੈ। ਰੂਸ ਨੇ ਯੂਕ੍ਰੇਨ ’ਤੇ ਹੁਣ ਤੱਕ ਦਾ ਆਪਣਾ ਸਭ ਤੋਂ ਵੱਡਾ...

ਵਿਦੇਸ਼ ਮੰਤਰਾਲੇ ਨੇ ਈਰਾਨ ਤੇ ਇਜ਼ਰਾਈਲ ਤੋਂ ਹੁਣ ਤੱਕ 4,400 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਈਰਾਨ-ਇਜ਼ਰਾਈਲ ਟਕਰਾਅ ਦੌਰਾਨ ਆਪਣੇ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ 18 ਜੂਨ ਨੂੰ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਸਿੰਧੂ' ਤਹਿਤ 19 ਵਿਸ਼ੇਸ਼...

ਮਾਡਲ ਅਤੇ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ ਦਿਹਾਂਤ

ਮੁੰਬਈ/ਪੰਜਾਬ ਪੋਸਟ'ਕਾਂਟਾ ਲਗਾ' ਰੀਮਿਕਸ ਗੀਤ ਤੋਂ ਚਰਚਿਤ ਹੋਈ ਅਤੇ 'ਬਿੱਗ ਬੌਸ 13' ਦੀ ਪ੍ਰਤੀਯੋਗੀ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਦਿਹਾਂਤ ਹੋ...

ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਅਤੇ ਉਸ ਦੇ ਇੱਕ ਰਿਸ਼ਤੇਦਾਰ ਦਾ ਕਤਲ

ਬਟਾਲਾ/ਪੰਜਾਬ ਪੋਸਟਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਉਸ ਦੇ ਰਿਸ਼ਤੇਦਾਰ ਕਰਨਵੀਰ ਸਿੰਘ ਦਾ ਪੰਜਾਬ ਦੇ ਬਟਾਲਾ ਵਿਚ ਕਤਲ ਕਰ ਦਿੱਤਾ ਗਿਆ ਹੈ।...

ਜੰਗਬੰਦੀ ਤੋਂ ਬਾਅਦ ਪਹਿਲੀ ਵਾਰ ਬੋਲੇ ਇਰਾਨ ਦੇ ਸੁਪਰੀਮੋ ਖਾਮਨੇਈ, ਅਮਰੀਕਾ ਤੇ ਇਜ਼ਰਾਈਲ ਨੂੰ ਦਿੱਤੀ ਚੇਤਾਵਨੀ

ਤਹਿਰਾਨ/ਪੰਜਾਬ ਪੋਸਟਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਕਤਰ ’ਚ ਇੱਕ ਅਮਰੀਕੀ ਅੱਡੇ ’ਤੇ ਹਮਲੇ ਨਾਲ ‘ਅਮਰੀਕਾ...

ਅਮਰੀਕਾ ਨੇ ਵੀਜ਼ਾ ਬਿਨੈਕਾਰਾਂ ਤੋਂ ਸੋਸ਼ਲ ਮੀਡੀਆ ਦੇ ਵੇਰਵੇ ਮੰਗਣ ਦੀ ਪ੍ਰਕਿਰਿਆ ਅਰੰਭੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਨੇ ਹਰੇਕ ਵੀਜ਼ਾ 'ਤੇ ਲਏ ਗਏ ਫ਼ੈਸਲੇ ਨੂੰ ‘ਰਾਸ਼ਟਰੀ ਸੁਰੱਖਿਆ ਫੈਸਲਾ’ ਦੱਸਦੇ ਹੋਏ ਬਿਨੈਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਵਰਤੇ ਗਏ...

ਕੇਂਦਰ ਸਰਕਾਰ ਨੇ ਏਅਰ ਇੰਡੀਆ ਜਹਾਜ਼ ਹਾਦਸੇ ਕੇ ਬਲੈਕ ਬਾਕਸ ‘ਤੇ ਅਹਿਮ ਜਾਣਕਾਰੀ ਸਾਂਝੀ ਕੀਤੀ

ਅਹਿਮਦਾਬਾਦ/ਪੰਜਾਬ ਪੋਸਟਅਹਿਮਦਾਬਾਦ ਵਿੱਚ ਏਅਰ ਇੰਡੀਆ ਫਲਾਈਟ ਏ.ਆਈ-171 ਹਾਦਸੇ ਦੀ ਜਾਂਚ ਵਿੱਚ ਇੱਕ ਮਹੱਤਵਪੂਰਨ ਕਾਰਵਾਈ ਹੋਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ...