ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੰਘਾਈ ਸਹਿਯੋਗ ਸੰਗਠਨ ਵਿੱਚ ਰੱਖਿਆ ਭਾਰਤ ਦਾ ਪੱਖ

ਕਿੰਗਦਾਓ/ਪੰਜਾਬ ਪੋਸਟਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਚੀਨ ਦੇ ਕਿੰਗਦਾਓ ਵਿੱਚ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਕਿਹਾ ਹੈ ਕਿ ਭਾਰਤ...

ਨਾਟੋ ਸੰਮੇਲਨ ਵਿੱਚ ਟਰੰਪ ਨੇ ਇਰਾਨ-ਇਜ਼ਰਾਈਲ ਦੀ ਆਲੋਚਨਾ ਬਾਰੇ ਦਿੱਤਾ ਸਪਸ਼ਟੀਕਰਨ

ਹੇਗ/ਪੰਜਾਬ ਪੋਸਟਨਾਟੋ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨੀਦਰਲੈਂਡ ਦੇ ਹੇਗ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਹਾਲੀਆ ਬਿਆਨ ਦਾ ਜ਼ਿਕਰ ਕੀਤਾ। ਨੀਦਰਲੈਂਡ ਜਾਣ...

ਡੱਲੇਵਾਲ ਅਤੇ ਸਾਥੀ ਕਿਸਾਨ ਆਗੂਆਂ ਨੇ ਖਨੌਰੀ ਮੋਰਚੇ ਦਾ ਹਿਸਾਬ ਕਿਤਾਬ ਜਨਤਕ ਕੀਤਾ

ਚੰਡੀਗੜ੍ਹ/ਪੰਜਾਬ ਪੋਸਟਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਦੇਸ਼ ਦੇ ਕਿਸਾਨਾਂ ਦੇ ਸਾਹਮਣੇ ਖਨੌਰੀ ਮੋਰਚਾ ਅਤੇ 401 ਦਿਨਾਂ ਤੱਕ...

ਦਿੱਲੀ ਸਿੱਖ ਗੁ: ਕਮੇਟੀ ਦੇ ਮੁੜ ਪ੍ਰਧਾਨ ਚੁਣੇ ਗਏ ਹਰਮੀਤ ਸਿੰਘ ਕਾਲਕਾ

 ਦਿੱਲੀ/ਪੰਜਾਬ ਪੋਸਟਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਦੀ ਕਾਰਜਕਾਰਨੀ ਚੋਣ ਵਿੱਚ, ਪੁਰਾਣੀ ਕਮੇਟੀ ਦੀ ਪੁਸ਼ਟੀ ਕੀਤੀ ਗਈ ਹੈ। ਹਰਮੀਤ ਕਾਲਕਾ ਮੁੜ ਦਿੱਲੀ ਸਿੱਖ...

ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਦੇ ਘਰੇ ਛਾਪੇਮਾਰੀ ਅਤੇ ਉਪਰੰਤ ਲਿਆ ਹਿਰਾਸਤ ਵਿੱਚ

ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗਡ੍ਹ ਵਿਚਲੀਆਂ ਰਿਹਾਇਸ਼ਾਂ ’ਤੇ...

ਇਮੀਗ੍ਰੇਸ਼ਨ ਕਾਨੂੰਨਾਂ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੀ ਤਿਆਰੀ ਵਿੱਚ ਅਮਰੀਕਾ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ, ਦੇਸ਼ ਨਿਕਾਲਾ ਦਿੱਤਾ...

ਇੰਗਲੈਂਡ ਖਿਲਾਫ਼ ਟੈਸਟ ਲੜੀ ਦਾ ਪਹਿਲਾ ਟੈਸਟ ਮੈਚ ਹਾਰਿਆ ਭਾਰਤ

ਲੀਡਸ/ਪੰਜਾਬ ਪੋਸਟਇੰਗਲੈਂਡ ਦੇ ਹੈਡਿੰਗਲੇ ’ਚ ਹੋ ਰਹੇ ਪੰਜ ਟੈਸਟ ਮੈਚਾਂ ਦੀ ਲੜੀ ਦੇ ਪਹਿਲੇ ਮੈਚ ’ਚ ਇੰਗਲੈਂਡ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ...

ਇਜ਼ਰਾਈਲੀ ਫੌਜਾਂ ਨੇ ਗਾਜ਼ਾ ਵਿੱਚ ਰਾਹਤ ਉਡੀਕਦੇ ਸੈਂਕੜੇ ਲੋਕਾਂ ’ਤੇ ਗੋਲੀਬਾਰੀ ਕੀਤੀ, ਘੱਟੋ-ਘੱਟ 25 ਲੋਕ ਮਾਰੇ ਗਏ

ਗਾਜ਼ਾ/ਪੰਜਾਬ ਪੋਸਟਇਰਾਨ ਨਾਲ ਜੰਗਬੰਦੀ ਦੀ ਗੱਲ ਦਰਮਿਆਨ ਇਜ਼ਰਾਈਲੀ ਫੌਜਾਂ ਅਤੇ ਡਰੋਨਾਂ ਨੇ ਅੱਜ ਕੇਂਦਰੀ ਗਾਜ਼ਾ ਵਿੱਚ ਸਹਾਇਤਾ ਟਰੱਕਾਂ ਦੀ ਉਡੀਕ ਕਰ ਰਹੇ ਸੈਂਕੜੇ ਲੋਕਾਂ...

ਜਥੇਦਾਰ ਗਿ: ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਤਲਬ ਕੀਤਾ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ...

ਡੋਨਾਲਡ ਟਰੰਪ ਦਾ ਦਾਅਵਾ, ਇਰਾਨ-ਇਜ਼ਰਾਈਲ ਜੰਗਬੰਦੀ ਲਈ ਰਾਜ਼ੀ; ਇਰਾਨ ਨੇ ਕਿਹਾ ‘ਹਾਲੇ ਵੇਖਣ ਦੀ ਲੋੜ’

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ ਅਤੇ ਇਰਾਨ ਵਿਚਕਾਰ ਪੂਰੀ ਜੰਗਬੰਦੀ ਦਾ ਵੱਡਾ ਦਾਅਵਾ ਕੀਤਾ ਹੈ, ਜਿਸ ਨਾਲ ਸੰਭਾਵੀ ਤੌਰ 'ਤੇ 12...

ਇਰਾਨ ਨੇ ਕਤਰ ਅਤੇ ਇਰਾਕ ‘ਚ ਅਮਰੀਕੀ ਬੇਸ ਉੱਤੇ ਕੀਤੇ ਹਮਲੇ

ਦੋਹਾ/ਪੰਜਾਬ ਪੋਸਟਇਰਾਨ ਨੇ ਆਪਣੇ ਤਿੰਨ ਪ੍ਰਮਾਣੂ ਟਿਕਾਣਿਆਂ ਉੱਤੇ ਅਮਰੀਕੀ ਬੰਬਾਰੀ ਅਤੇ ਅਸ਼ਾਂਤ ਖੇਤਰ ’ਚ ਤਣਾਅ ਵਧਾਉਣ ਦੇ ਜਵਾਬ ’ਚ ਕਤਰ ਅਤੇ ਇਰਾਕ ’ਚ ਸਥਿਤ...

40 ਸਾਲ ਬਾਅਦ ਕਨਿਸ਼ਕ ਜਹਾਜ਼ ਹਾਦਸੇ ਦੇ ਮੁੱਖ ਸ਼ੱਕੀ ਦੀ ਪਛਾਣ ਹੋਣ ਦਾ ਦਾਅਵਾ

ਓਟਾਵਾ/ਪੰਜਾਬ ਪੁਲਿਸਏਅਰ ਇੰਡੀਆ ਦੀ ਉਡਾਣ ਨੰਬਰ 182 ਕਨਿਸ਼ਕ ’ਚ ਹੋਏ ਬੰਬ ਧਮਾਕੇ ਦੇ ਲਗਭਗ 40 ਸਾਲ ਬਾਅਦ, ਇਸ ਨਾਲ ਜੁੜੀ ਇੱਕ ਵੱਡੀ ਜਾਣਕਾਰੀ ਸਾਹਮਣੇ...