ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਬੀਤੀ ਰਾਤ ਈਰਾਨ ਨੇ ਇਜ਼ਰਾਈਲ ‘ਤੇ ਕੀਤੇ ਤਾਬੜਤੋੜ ਮਿਜ਼ਾਈਲ ਹਮਲੇ

ਤੇਲ ਅਵੀਵ/ਪੰਜਾਬ ਪੋਸਟਈਰਾਨ ਨੇ ਇਜ਼ਰਾਈਲ 'ਤੇ ਮਿਜ਼ਾਈਲ ਹਮਲਿਆਂ ਦੀ ਇੱਕ ਤਾਬੜਤੋੜ ਨਵੀਂ ਲਹਿਰ ਚਲਾਈ, ਜਿਸ ਵਿੱਚ ਘੱਟੋ-ਘੱਟ ਅੱਠ ਲੋਕ ਮਾਰੇ ਗਏ, ਜਦੋਂ ਕਿ ਇਜ਼ਰਾਈਲ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸਾਈਪ੍ਰਸ ਦੇਸ਼ ਦਾ ਸਰਬਉੱਚ ਸਨਮਾਨ

ਨਿਕੋਸਿਆ/ਪੰਜਾਬ ਪੋਸਟਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਅੱਜ ਦੂਜਾ ਦਿਨ ਹੈ ਜਿੱਥੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੌਲਾਈਡਸ ਨੇ ਮੋਦੀ ਨੂੰ ਸਾਈਪ੍ਰਸ ਦੇ ਸਰਵਉੱਚ...

ਦੇਸ਼ ‘ਚ ਜਾਤੀ ਅਧਾਰਤ ਮਰਦਮਸ਼ੁਮਾਰੀ ਕਰਵਾਉਣ ਲਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਦੇਸ਼ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫ਼ਿਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਜਾਤੀ ਜਨਗਣਨਾ ਦਾ ਨੋਟੀਫ਼ਿਕੇਸ਼ਨ ਜਾਰੀ ਕਰਦਿਆਂ...

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਦੇਹ ਪਛਾਣੀ ਗਈ; ਅੰਤਿਮ ਸਸਕਾਰ ਅੱਜ ਹੋਵੇਗਾ

ਅਹਿਮਦਾਬਾਦ/ਪੰਜਾਬ ਪੋਸਟਏਅਰ ਇੰਡੀਆਂ ਯਾਤਰੀ ਜਹਾਜ਼ ਦੇ ਅਹਿਮਦਾਬਾਦ ਵਿਖੇ ਵਾਪਰੇ ਹਾਦਸੇ ਤੋਂ ਬਾਅਦ ਦੇ ਚਾਰ ਦਿਨਾਂ ਵਿੱਚ 250 ਲਾਸ਼ਾਂ ਦੇ ਡੀਐਨਏ ਨਮੂਨੇ ਲਏ ਗਏ ਹਨ।...

ਪੁਣੇ ਵਿਖੇ ਪੁੱਲ ਟੁੱਟਣ ਕਾਰਨ 15 ਲੋਕ ਲਾਪਤਾ; ਬਚਾਅ ਕਾਰਜ ਜਾਰੀ

ਪੁਣੇ/ਪੰਜਾਬ ਪੋਸਟਮਹਾਰਾਸ਼ਟਰ ਦੇ ਪੁਣੇ ਪੇਂਡੂ ਖੇਤਰ ਵਿੱਚ ਸਥਿਤ ਤਾਲੇਗਾਂਵ ਵਿੱਚ ਅੱਜ ਦੁਪਹਿਰ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਝਰਨੇ ਦੇ ਨੇੜੇ ਬਣਿਆ ਇੱਕ ਪੁਰਾਣਾ ਲੋਹੇ...

ਦਿੱਲੀ ‘ਚ ਸੀਸੀਐਸ ਇਮਾਰਤ ਨੂੰ ਵੱਡੇ ਪੈਮਾਨੇ ਉੱਤੇ ਅੱਗ ਲੱਗਣ ਦੀ ਸੂਚਨਾ

ਦਿੱਲੀ/ਪੰਜਾਬ ਪੋਸਟਰਾਜਧਾਨੀ ਦਿੱਲੀ ਤੋਂ ਅੱਜ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਨਪਥ ਰੋਡ 'ਤੇ ਸਥਿਤ ਸੀਸੀਐਸ ਇਮਾਰਤ ਵਿੱਚ ਵੱਡੇ ਪੈਮਾਨੇ ਉੱਤੇ ਅੱਗ ਲੱਗ...

ਦੋ ਦਿਨਾਂ ਵਿੱਚ ਦੇਸ਼ ਅੰਦਰ ਕੋਰੋਨਾ ਦੇ ਮਾਮਲੇ ਹੋਰ ਤੇਜ਼ੀ ਨਾਲ ਵਧੇ; 2 ਹੋਰ ਲੋਕਾਂ ਦੀ ਜਾਨ ਵੀ ਗਈ

ਜੈਪੁਰ/ਪੰਜਾਬ ਪੋਸਟਦੇਸ਼ ਵਿੱਚ ਕੋਰੋਨਾ ਲਗਾਤਾਰ ਆਪਣੇ ਪੈਰ ਪਸਾਰ ਰਿਹਾ ਹੈ। ਰਾਜਸਥਾਨ ਅਤੇ ਕੇਰਲ ਵਿੱਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਰਾਜਸਥਾਨ ਵਿੱਚ...

ਈਰਾਨ ‘ਤੇ ਇਜ਼ਰਾਈਲੀ ਹਮਲੇ ਤੋਂ ਬਾਅਦ ਭਾਰਤੀ ਦੂਤਾਵਾਸ ਵੱਲੋਂ ਭਾਰਤੀਆਂ ਲਈ ਮਸ਼ਵਰਾ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਇਜ਼ਰਾਈਲ ਵੱਲੋਂ ਈਰਾਨ 'ਤੇ ਹਮਲਾ ਕਰਨ ਤੋਂ ਬਾਅਦ, ਭਾਰਤੀ ਦੂਤਾਵਾਸ ਨੇ ਇਜ਼ਰਾਈਲ ਵਿੱਚ ਭਾਰਤੀ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਬੇਲੋੜੀ ਯਾਤਰਾ ਤੋਂ...

ਡੀਜੀਸੀਏ ਵੱਲੋਂ ਦੇਸ਼ ਦੇ ਸਾਰੇ ਬੋਇੰਗ ਜਹਾਜ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਗਏ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਸਾਰੇ ਬੋਇੰਗ ਡ੍ਰੀਮਲਾਈਨਰ ਜਹਾਜ਼ਾਂ ਦੇ ਬੇੜੇ 'ਤੇ ਸੁਰੱਖਿਆ ਜਾਂਚ ਸਖ਼ਤ ਕਰ ਦਿੱਤੀ ਹੈ। ਇਹ...

ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਬੰਬ ਦੀ ਅਫਵਾਹ ਉਪਰੰਤ ਕਰਨੀ ਪਈ ਐਮਰਜੈਂਸੀ ਲੈਂਡਿੰਗ

ਫੁਕੇਤ/ਪੰਜਾਬ ਪੋਸਟਏਅਰ ਇੰਡੀਆ ਦੇ ਇੱਕ ਜਹਾਜ਼ ਨੇ ਥਾਈਲੈਂਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਬੰਬ ਦੀ ਧਮਕੀ ਮਿਲਣ ਤੋਂ ਬਾਅਦ...

ਕਮਲ ਕੌਰ ਕਤਲ ਮਾਮਲੇ ‘ਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋ ਸਾਥੀ ਗ੍ਰਿਫ਼ਤਾਰ

ਬਠਿੰਡਾ/ਪੰਜਾਬ ਪੋਸਟਸੋਸ਼ਲ ਮੀਡੀਆ ਉੱਤੇ ਕਮਲ ਕੌਰ ਭਾਬੀ ਦੇ ਰੂਪ ‘ਚ ਨਜ਼ਰ ਆਉਣ ਵਾਲੀ ਕੰਚਨ ਰਾਣੀ ਦੀ ਮੌਤ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਵੱਡੀ...

ਇਜ਼ਰਾਇਲ ਨੇ ਈਰਾਨ ਖ਼ਿਲਾਫ਼ ‘ਆਪ੍ਰੇਸ਼ਨ ਰਾਈਜ਼ਿੰਗ ਲਾਇਨ’ ਤਹਿਤ ਹਮਲਾ ਸ਼ੁਰੂ ਕੀਤਾ

ਤਹਿਰਾਨ/ਪੰਜਾਬ ਪੋਸਟਇਜ਼ਰਾਈਲ ਨੇ ਈਰਾਨ ਨੂੰ ਪ੍ਰਮਾਣੂ ਹਥਿਆਰ ਬਣਾਉਣ ਤੋਂ ਰੋਕਣ ਦੇ ਉਦੇਸ਼ ਨਾਲ 'ਆਪ੍ਰੇਸ਼ਨ ਰਾਈਜ਼ਿੰਗ ਲਾਇਨ' ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ...