ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਏਅਰ ਇੰਡੀਆ ਦਾ ਜਹਾਜ਼ ਕਰੈਸ਼ ਹੋਣ ਦੇ ਹਾਦਸੇ ਵਿੱਚ ਭਾਰੀ ਜਾਨੀ ਨੁਕਸਾਨ ਦੇ ਅੰਕੜੇ ਨਸ਼ਰ ਹੋਏ

ਅਹਿਮਦਾਬਾਦ/ਪੰਜਾਬ ਪੋਸਟਏਅਰ ਇੰਡੀਆ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਹੇ ਬੋਇੰਗ 787 ਡਰੀਮਲਾਈਨਰ (ਏਆਈ171) ਜਹਾਜ਼ ਦੇ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ...

ਅਹਿਮਦਾਬਾਦ ਨੇੜੇ ਏਅਰ ਇੰਡੀਆ ਦਾ 242 ਯਾਤਰੀਆਂ ਵਾਲਾ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ

ਅਹਿਮਦਾਬਾਦ/ਪੰਜਾਬ ਪੋਸਟਗੁਜਰਾਤ ਸੂਬੇ ਦੇ ਅਹਿਮਦਾਬਾਦ ਸ਼ਹਿਰ ਦੇ ਸਰਦਾਰ ਵੱਲਭਭਾਈ ਪਟੇਲ ਹਵਾਈ ਅੱਡੇ ਨੇੜੇ ਮੇਘਾਨੀਨਗਰ ਇਲਾਕੇ ‘ਚ ਅੱਜ ਦੁਪਹਿਰੇ ਡੇਢ ਵਜੇ ਦੇ ਕਰੀਬ ਉਡਾਣ ਭਰਨ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਦਾਲਤ ਵੱਲੋਂ ਰੱਦ

ਲੁਧਿਆਣਾ/ਪੰਜਾਬ ਪੋਸਟਪੰਜਾਬ ਦੇ ਲੁਧਿਆਣਾ ਵਿੱਚ ਜ਼ਮੀਨ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਡੀਐਸਪੀ ਵਿਨੋਦ ਕੁਮਾਰ ਨੇ ਐਡੀਸ਼ਨਲ ਸੈਸ਼ਨ...

ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਹੋਵੇਗੀ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ 12 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਪਹਿਲਾਂ ਇਹ ਮੀਟਿੰਗ...

ਨੇਵਾਰਕ ਹਵਾਈ ਅੱਡੇ ’ਤੇ ਭਾਰਤੀ ਨੌਜਵਾਨ ਨਾਲ ‘ਦੁਰਵਿਵਹਾਰ’ ਬਾਰੇ ਭਾਰਤ ਨੇ ਅਮਰੀਕਾ ਨਾਲ ਕੀਤਾ ਸੰਪਰਕ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਨੇ ਅਮਰੀਕਾ ਦੇ ਨੇਵਾਰਕ ਹਵਾਈ ਅੱਡੇ ’ਤੇ ਇੱਕ ਭਾਰਤੀ ਵਿਅਕਤੀ ਨੂੰ ਹੱਥਕੜੀ ਲਗਾ ਕੇ ਕਥਿਤ ਤੌਰ ’ਤੇ ਅਪਰਾਧੀ ਵਾਂਗ ਵਿਵਹਾਰ ਕੀਤੇ...

ਰੂਸ ਨੇ ਯੂਕਰੇਨ ਦੇ ਦੋ ਸ਼ਹਿਰਾਂ ਉੱਤੇ ਵੱਡਾ ਧਾਵਾ ਬੋਲਿਆ; 3 ਲੋਕਾਂ ਦੀ ਮੌਤ, 13 ਹੋਰ ਜ਼ਖਮੀ

ਕੀਵ/ਪੰਜਾਬ ਪੋਸਟਰੂਸ ਨੇ ਅੱਜ ਯੂਕਰੇਨ ਦੇ ਕੀਵ ਅਤੇ ਓਡੇਸਾ ’ਤੇ ਇਕ ਵੱਡਾ ਡਰੋਨ ਅਤੇ ਮਿਜ਼ਾਈਲ ਹਮਲਾ ਕੀਤਾ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ...

ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਅੱਜ ਮਰਹੂਮ ਗਾਇਕ ਦੇ ਇੱਕੋ ਵੇਲੇ ਤਿੰਨ ਗੀਤ ਰਿਲੀਜ਼

ਮਾਨਸਾ/ਪੰਜਾਬ ਪੋਸਟਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਲਈ ਅੱਜ ਦਾ ਦਿਨ ਕਾਫੀ ਅਹਿਮੀਅਤ ਰੱਖਦਾ ਹੈ। ਅੱਜ 11 ਜੂਨ ਦਾ ਦਿਨ ਸਿੱਧੂ ਮੂਸੇਵਾਲਾ ਦਾ...

ਅਮਰੀਕਾ ਦੇ ਲਾਸ ਏਂਜਲਸ ‘ਚ ਹਿੰਸਾ ਦਾ ਦੌਰ ਜਾਰੀ: ਟਰੰਪ ਵੱਲੋਂ ਹੋਰ ਸੁਰੱਖਿਆ ਦਸਤੇ ਤਾਇਨਾਤ

ਲਾਸ ਏਂਜਲਸ/ਪੰਜਾਬ ਪੋਸਟਅਮਰੀਕਾ ’ਚ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ ‘ਚ 4 ਦਿਨਾਂ ਤੋਂ ਚੱਲ ਰਹੀ ਹਿੰਸਾ ਹੋਰ ਵਧਦੀ ਹੋਈ ਵਿਖਾਈ ਦੇ ਰਹੀ ਹੈ। ਇਹ...

ਹੁਣ ਮੋਹਾਲੀ ਵਿੱਚ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ ਹੋਵੇਗੀ; 9 ਨਵੇਂ ਸੈਕਟਰ ਬਣਾਉਣ ਦੀ ਯੋਜਨਾ

ਮੋਹਾਲੀ/ਪੰਜਾਬ ਪੋਸਟਪੰਜਾਬ ਦੀ ‘ਆਪ’ ਸਰਕਾਰ ਨੇ ਨਵੀਂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਐਕੁਆਇਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਮੋਹਾਲੀ ਵਿੱਚ...

ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣੀ ਪੰਜ-ਮੈਂਬਰੀ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਤਾਜ਼ਾ ਮਸ਼ਵਰਾ ਜਾਰੀ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ...

ਸਿੰਧੂ ਜਲ ਸੰਧੀ ਬਹਾਲ ਕਰਨ ਬਾਰੇ ਪਾਕਿਸਤਾਨੀ ਵਫ਼ਦ ਨੇ ਅਮਰੀਕਾ ’ਚ ਕੀਤੀ ਮੰਗ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਭਾਰਤ ਨਾਲ ਹਾਲ ਹੀ ਵਿੱਚ ਹੋਏ ਫ਼ੌਜੀ ਟਕਰਾਅ ’ਤੇ ਨਿਊਯਾਰਕ ਵਿੱਚ ਕੂਟਨੀਤਕ ਗੱਲਬਾਤ ਤੋਂ ਬਾਅਦ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਦੀ...

ਦਮਦਮੀ ਟਕਸਾਲ ਵੱਲੋਂ ਸੁਖਬੀਰ ਬਾਦਲ ਦੇ ਘਰ ਦੇ ਬਾਹਰ ਧਰਨੇ ਦਾ ਪ੍ਰੋਗ੍ਰਾਮ ਮੁਲਤਵੀ

ਅੰਮ੍ਰਿਤਸਰ/ਪੰਜਾਬ ਪੋਸਟਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ...