ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਦਿੱਲੀ ਦੀ ਅਦਾਲਤ ਵੱਲੋਂ ਤਹੱਵੁਰ ਰਾਣਾ ਨੂੰ ਪਰਿਵਾਰ ਨੂੰ ਫ਼ੋਨ ਕਰਨ ਦੀ ਇਜਾਜ਼ਤ ਮਿਲੀ

ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ ਜੇਲ ਵਿੱਚ ਬੰਦ ਮੁੰਬਈ ਅਤਿਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ 'ਤੇ...

ਅਮਰੀਕਾ ਦੇ ਲਾਸ ਏਂਜਲਸ ’ਚ ਫ਼ੌਜ ਦੀ ਤਾਇਨਾਤੀ ਤੋਂ ਬਾਅਦ ਭੜਕੇ ਪ੍ਰਦਰਸ਼ਨਕਾਰੀ, ਹਾਈਵੇਅ ਵੀ ਬੰਦ ਕੀਤੇ

ਲਾਸ ਏਂਜਲਸ/ਪੰਜਾਬ ਪੋਸਟਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ’ਤੇ ਲਾਸ ਏਂਜਲਸ ਵਿੱਚ ਨੈਸ਼ਨਲ ਗਾਰਡ ਦੇ ਜਵਾਨਾਂ ਦੀ ਅਸਾਧਾਰਨ ਤਾਇਨਾਤੀ ਨੂੰ ਲੈ ਕੇ ਤਣਾਅ ਵਧ...

ਗਾਜ਼ਾ ਪੱਟੀ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੇ ਸਮੁੰਦਰੀ ਜਹਾਜ਼ ਨੂੰ ਇਜ਼ਰਾਈਲ ਨੇ ਕਬਜ਼ੇ ‘ਚ ਲਿਆ

ਗਾਜ਼ਾ/ਪੰਜਾਬ ਪੋਸਟਗਾਜ਼ਾ ’ਚ ਜੰਗ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਲੈ ਕੇ ਜਾ ਰਹੇ ਇਕ ਸਮੁੰਦਰੀ ਜਹਾਜ਼ ਨੂੰ ਇਜ਼ਰਾਇਲੀ ਫ਼ੌਜ ਨੇ ਅਪਣੇ ਕਬਜ਼ੇ ਵਿਚ ਲੈ...

ਵਿਦੇਸ਼ ਮੰਤਰੀ ਐਸ.ਜੈਸ਼ੰਕਰ ਵੱਲੋਂ ਇੱਕ ਹਫਤੇ ਦੇ ਯੂਰਪੀ ਦੌਰੇ ਦਾ ਆਗ਼ਾਜ਼

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਦੇ ਵਿਦੇਸ਼ ਮੰਤਰੀ ਡਾ: ਐਸ.ਜੈਸ਼ੰਕਰ ਨੇ ਦੁਵਲੇ ਸਬੰਧਾਂ ਨੂੰ ਹੁਲਾਰਾ ਦੇਣ ਅਤੇ ਦਹਿਸ਼ਤਵਾਦ ਸਬੰਧੀ ਭਾਰਤ ਦੀ ਨੀਤੀ ਦੀ ਪੁਸ਼ਟੀ ਕਰਨ...

ਭਾਰਤ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5,000 ਤੋਂ ਉੱਪਰ ਹੋਈ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਵਿੱਚ ਕੋਰੋਨਾ ਦੇ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਭਾਰਤ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5,000...

ਅਮਰੀਕਾ ਦੌਰੇ ਉੱਤੇ ਸਰਬ ਪਾਰਟੀ ਵਫਦ ਵੱਲੋਂ ‘ਸਿੱਖਸ ਆਫ ਅਮੈਰਿਕਾ’ ਦੇ ਮੈਂਬਰਾਂ ਨਾਲ ਮੁਲਾਕਾਤ

*ਅਮਰੀਕਾ ਵਿੱਚ ਭਾਰਤੀ ਦੂਤਾਵਾਸ ਵੱਲੋਂ ਕਰਵਾਇਆ ਗਿਆ ਸਮਾਗਮਵਾਸ਼ਿੰਗਟਨ ਡੀਸੀ/ਪੰਜਾਬ ਪੋਸਟਦਹਿਸ਼ਤਗਰਦੀ ਖਿਲਾਫ਼ ਭਾਰਤ ਦੇ ਰੁਖ ਨੂੰ ਸਪਸ਼ਟ ਕਰਨ ਦੇ ਮਕਸਦ ਤਹਿਤ ਵੱਖ ਵੱਖ ਦੇਸ਼ਾਂ ਦਾ...

ਯੂਕੇ ਦੀ ਪਾਰਲੀਮੈਂਟ ‘ਚ ਮੁੜ ਗੂੰਜਿਆ ਜੂਨ 1984 ਦਾ ਮੁੱਦਾ; ਐਮਪੀ ਢੇਸੀ ਨੇ ਆਜ਼ਾਦ ਜਾਂਚ ਦੀ ਮੰਗ ਦੁਹਰਾਈ

 ਲੰਦਨ/ਪੰਜਾਬ ਪੋਸਟਜੂਨ 1984 ਵਿਚ ਹੋਏ ਸਾਕਾ ਨੀਲਾ ਤਾਰਾ ਦਾ ਮੁੱਦਾ ਇਕ ਵਾਰ ਫਿਰ ਯੂਕੇ ਹਾਊਸ ਆਫ਼ ਕਾਮਨਜ਼ ਵਿਚ ਗੂੰਜਿਆ। ਬ੍ਰਿਟਿਸ਼ ਸਿੱਖ ਲੇਬਰ ਸੰਸਦ ਮੈਂਬਰ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਚਨਾਬ ਦਰਿਆ ‘ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਉਦਘਾਟਨ

ਸ਼੍ਰੀਨਗਰ/ਪੰਜਾਬ ਪੋਸਟਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ। ਇਸ ਦੌਰਾਨ,...

ਸੁਪਰੀਮ ਕੋਰਟ ਨੇ ਨੀਟ-ਪੀਜੀ ਪ੍ਰੀਖਿਆ 3 ਅਗਸਤ ਤੱਕ ਮੁਲਤਵੀ

ਨਵੀਂ ਦਿੱਲੀ/ਪੰਜਾਬ ਪੋਸਟਸੁਪਰੀਮ ਕੋਰਟ ਨੇ ਨੀਟ-ਪੀਜੀ 2025 ਪ੍ਰੀਖਿਆ ਨੂੰ 3 ਅਗਸਤ ਤੱਕ ਮੁਲਤਵੀ ਕਰਨ ਦੀ ਰਾਸ਼ਟਰੀ ਪ੍ਰੀਖਿਆ ਬੋਰਡ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ...

ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਪਏ; ਗਿ: ਗੜਗੱਜ ਵੱਲੋਂ ਕੀਤੀ ਗਈ ਅਰਦਾਸ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ...

ਅਮਰੀਕਾ ‘ਚ ਭਾਰਤੀ ਮੂਲ ਦਾ ਫ਼ਾਰਮਾ ਕਾਰੋਬਾਰੀ ਤਨਮਯ ਸ਼ਰਮਾ ਗ੍ਰਿਫ਼ਤਾਰ

ਲਾਸ ਏਂਜਲਸ/ਪੰਜਾਬ ਪੋਸਟਭਾਰਤੀ ਮੂਲ ਦੇ ਫ਼ਾਰਮਾ ਕਾਰੋਬਾਰੀ ਤਨਮਯ ਸ਼ਰਮਾ ਨੂੰ 1,244 ਕਰੋੜ ਰੁਪਏ ($149 ਮਿਲੀਅਨ) ਦੇ ਸਿਹਤ ਸੰਭਾਲ ਧੋਖਾਧੜੀ ਦੇ ਮਾਮਲੇ ਵਿੱਚ ਅਮਰੀਕਾ ਦੇ...

ਸੰਸਦ ਮੈਂਬਰਾਂ ਔਜਲਾ ਅਤੇ ਰੰਧਾਵਾ ਵੱਲੋਂ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ

ਅੰਮ੍ਰਿਤਸਰ/ਪੰਜਾਬ ਪੋਸਟਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ...