ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਸਾਕਾ ਨੀਲਾ ਤਾਰਾ ਦੌਰਾਨ ਜ਼ਖਮੀ ਪਾਵਨ ਸਰੂਪ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਦੀ ਕਵਾਇਦ ਆਰੰਭ

ਅੰਮ੍ਰਿਤਸਰ/ਪੰਜਾਬ ਪੋਸਟਜੂਨ 1984 ਦੇ ਸਾਕਾ ਨੀਲਾ ਤਾਰਾ ਹਫਤੇ ਦੀ 41ਵੀਂ ਵਰ੍ਹੇਗੰਢ ਦੇ ਦੂਜੇ ਦਿਨ ਦੂਜਾ ਦਿਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਜੂਨ...

ਸ਼ਾਨਦਾਰ ਜਿੱਤ ਨਾਲ ਆਈਪੀਐਲ ਦੇ ਫਾਈਨਲ ਵਿੱਚ ਪੰਜਾਬ ਕਿੰਗਜ਼

ਅਹਿਮਦਾਬਾਦ/ਪੰਜਾਬ ਪੋਸਟਆਈਪੀਐਲ ਦੇ ਚੱਲ ਰਹੇ ਮੌਜੂਦਾ ਸੀਜ਼ਨ ਵਿੱਚ ਪੰਜਾਬ ਕਿੰਗਜ਼ ਦੀ ਟੀਮ ਫਾਈਨਲ ਵਿੱਚ ਪਹੁੰਚ ਗਈ ਹੈ। ਬੀਤੀ ਰਾਤ ਅਹਿਮਦਾਬਾਦ ਵਿਖੇ ਖੇਡੇ ਗਏ ਦੂਜੇ...

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ/ਪੰਜਾਬ ਪੋਸਟਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਆਖ਼ਰਕਾਰ ਭਾਜਪਾ ਨੇ ਵੀ...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਹੋਵੇਗੀ ਮੌਕ ਡਰਿੱਲ ਅਤੇ ਬਲੈਕਆਊਟ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਕ ਡਰਿੱਲ ਕੀਤੀ ਜਾਵੇਗੀ। ਜਲੰਧਰ, ਅੰਮ੍ਰਿਤਸਰ ਅਤੇ ਹੋਰ ਜ਼ਿਲ੍ਹਿਆਂ ਦੇ ਡੀਸੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੌਕ ਡਰਿੱਲ ਰਾਤ...

ਗੈਰ-ਕਾਨੂੰਨੀ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ; 5 ਲੋਕਾਂ ਦੀ ਮੌਤ, 34 ਜਣੇ ਜ਼ਖਮੀ

ਸ੍ਰੀ ਮੁਕਤਸਰ ਸਾਹਿਬ/ਪੰਜਾਬ ਪੋਸਟਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਨੇੜਲੇ ਪਿੰਡ ਫ਼ਤੂਹੀਵਾਲਾ ਦੇ ਖੇਤਾਂ ਵਿੱਚ ਸਥਿਤ ਪਟਾਕਾ ਫੈਕਟਰੀ ’ਚ ਦੇਰ ਰਾਤ ਧਮਾਕੇ ਕਾਰਨ ਪੰਜ ਮੁਲਾਜ਼ਮਾਂ...

ਸੁਖਦੇਵ ਸਿੰਘ ਢੀਂਡਸਾ ਦਾ ਸੰਗਰੂਰ ਦੇ ਜੱਦੀ ਪਿੰਡ ਵਿਖੇ ਅੰਤਿਮ ਸਸਕਾਰ

ਸੰਗਰੂਰ/ਪੰਜਾਬ ਪੋਸਟਸੀਨੀਅਰ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਅੱਜ ਪੰਜ ਤੱਤਾਂ ’ਚ ਵਿਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਮ...

ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਬਿਹਾਰ ਦੌਰੇ ਉੱਤੇ ਪਹੁੰਚੇ; ਕਿਹਾ, ਦਹਿਸ਼ਤਵਾਦ ਖਿਲਾਫ਼ ਲੜਾਈ ਜਾਰੀ ਰਹੇਗੀ

ਕਰਕਟ/ਪੰਜਾਬ ਪੋਸਟਬਿਹਾਰ ਦੇ ਦੋ ਦਿਨਾਂ ਦੌਰੇ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਭਾਰਤ ਦੀ ਫ਼ੌਜੀ ਕਾਰਵਾਈ...

ਕੈਨੇਡਾ ਦੇ ਪੱਛਮੀ ਮੈਨੀਟੋਬਾ ਵਿੱਚ ਭਾਰੀ ਜੰਗਲੀ ਅੱਗ: 17,000 ਤੋਂ ਵੱਧ ਲੋਕਾਂ ਨੂੰ ਨਿਕਾਸੀ ਕਰਵਾਈ ਗਈ

ਮੈਨੀਟੋਬਾ/ਪੰਜਾਬ ਪੋਸਟਕੈਨੇਡਾ ਦੇ ਪੱਛਮੀ ਮੈਨੀਟੋਬਾ ਵਿੱਚ ਜੰਗਲ ਦੀ ਅੱਗ ਕਾਰਨ 17,000 ਤੋਂ ਵੱਧ ਲੋਕਾਂ ਨੂੰ ਇੱਕ ਸ਼ਹਿਰ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਮੈਨੀਟੋਬਾ...

‘ਸ਼ਹੀਦਾਂ ਦੇ ਸਿਰਤਾਜ’ – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ

ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ‘ਸ਼ਹੀਦਾਂ ਦੇ ਸਿਰਤਾਜ’ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਦਰਅਸਲ, ‘ਸ਼ਹਾਦਤ’ ਲਫਜ਼ ਨੂੰ...

ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਰੱਖਿਆ ਪ੍ਰਾਜੈਕਟਾਂ ’ਚ ਦੇਰੀ ’ਤੇ ਪ੍ਰਗਟਾਈ ਗੰਭੀਰ ਚਿੰਤਾ

ਨਵੀਂ ਦਿੱਲੀ/ਪੰਜਾਬ ਪੋਸਟਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਰੱਖਿਆ ਪ੍ਰੋਜੈਕਟਾਂ ਵਿੱਚ ਲਗਾਤਾਰ ਦੇਰੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਅਵਿਸ਼ਵਾਸੀ ਸਮਾਂ-ਸੀਮਾਵਾਂ ਦੇ ਪ੍ਰਣਾਲੀਗਤ ਮੁੱਦੇ...

ਇਰਾਨ ਵਿੱਚ ਤਿੰਨ ਭਾਰਤੀ ਨੌਜਵਾਨ ਲਾਪਤਾ: ਵਿਦੇਸ਼ ਮੰਤਰਾਲੇ ਵੱਲੋਂ ਇਰਾਨ ਨਾਲ ਸੰਪਰਕ ਕਾਇਮ

ਨਵੀਂ ਦਿੱਲੀ/ਪੰਜਾਬ ਪੋਸਟਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਸਰਕਾਰ ਇਰਾਨ ਵਿੱਚ ਲਾਪਤਾ ਤਿੰਨ ਭਾਰਤੀ ਨਾਗਰਿਕਾਂ ਦਾ ਪਤਾ ਲਗਾਉਣ ਅਤੇ ਇਰਾਨੀ...

ਅਮਰੀਕੀ ਅਦਾਲਤ ਨੇ ‘ਲਿਬਰੇਸ਼ਨ ਡੇ’ ਟੈਰਿਫ਼ ‘ਤੇ ਪਾਬੰਦੀ ਲਾਉਂਦਿਆਂ ਟਰੰਪ ਨੂੰ ਦਿੱਤਾ ਇੱਕ ਹੋਰ ਝਟਕਾ

ਮੈਨਹਟਨ/ਪੰਜਾਬ ਪੋਸਟਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਇੱਕ ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਲਗਾਏ...