ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਵਿੱਚ ਮਿਲੀ ਜ਼ਿੰਮੇਵਾਰੀ ਛੱਡੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਟੇਸਲਾ ਦੇ ਮਾਲਕ ਅਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਛੱਡ ਦਿੱਤਾ ਹੈ। ਮਸਕ ਨੇ ‘ਐਕਸ’ 'ਤੇ ਪੋਸਟ ਕੀਤਾ ਕਿ ਟਰੰਪ...

ਅਮਰੀਕਾ ਵੱਲੋਂ ਨਵੇਂ ਵਿਦਿਆਰਥੀ ਵੀਜ਼ਾ ਇੰਟਰਵਿਊ ‘ਤੇ ਪਾਬੰਦੀ, ਵਿਦਿਆਰਥੀਆਂ ਦੇ ਸੋਸ਼ਲ ਮੀਡੀਆ ਦੀ ਵੀ ਜਾਂਚ ਹੋਵੇਗੀ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ 'ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਸੰਬੰਧੀ ਇੱਕ...

ਡੋਨਾਲਡ ਟਰੰਪ ਦੇ ਸਲਾਹਕਾਰ ਰਹੇ ਜੇਸਨ ਮਿਲਰ ਨੂੰ ਭਾਰਤ ਨੇ ‘ਲਾਬਿਸਟ’ ਨਿਯੁਕਤ ਕੀਤਾ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸੀਨੀਅਰ ਸਲਾਹਕਾਰ ਜੇਸਨ ਮਿਲਰ ਨੂੰ ਵਾਸ਼ਿੰਗਟਨ ਵਿੱਚ ਆਪਣਾ ਲਾਬਿਸਟ ਨਿਯੁਕਤ ਕੀਤਾ ਹੈ। ਇਸ ਦੌਰਾਨ,...

Glendale, NY Commemorates Memorial Day with 87th Annual Parade: Community and Leaders Unite in Tribute

Glendale, NY/Panjab PostThe city of Glendale, New York, joined communities across the United States in solemn observance of Memorial Day with its 87th annual...

ਗਲੇਨਡੇਲ, ਨਿਊਯਾਰਕ ’ਚ 87ਵੀਂ ਮੈਮੋਰੀਅਲ ਡੇ ਪਰੇਡ ਆਯੋਜਿਤ

*ਸਿੱਖ ਸਮਾਜ ਸੇਵੀ ਕਰਮਜੀਤ ਸਿੰਘ ਧਾਲੀਵਾਲ ਨੇ ਇਸ ਮੌਕੇ ਭਾਈਚਾਰਕ ਏਕਤਾ ਲਈ ਕੀਤੇ ਵਿਸ਼ੇਸ਼ ਯਤਨਗਲੇਨਡੇਲ, ਨਿਊਯਾਰਕ/ਪੰਜਾਬ ਪੋਸਟਅਮਰੀਕਾ ਵਿੱਚ ਹਰ ਸਾਲ ਮਨਾਇਆ ਜਾਣ ਵਾਲਾ ਮੈਮੋਰੀਅਲ...

ਜਲੰਧਰ ਵਿਖੇ ਕਤਲ ਕੀਤੇ ਵਕੀਲ ਅਤੇ ਸਿੱਖ ਆਗੂ ਪਰਮਿੰਦਰ ਸਿੰਘ ਢੀਂਗਰਾ ਦਾ ਮਾਮਲਾ ਡੂੰਘਾ ਭੇਤ ਬਣਿਆ

ਜਲੰਧਰ/ਪੰਜਾਬ ਪੋਸਟਬੀਤੀ ਸ਼ਾਮ ਜਲੰਧਰ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਏਆਈਐਸਐਸਐਫ) ਦੇ ਪ੍ਰਧਾਨ ਤੇ ਵਕੀਲ ਪਰਮਿੰਦਰ ਸਿੰਘ ਢੀਂਗਰਾ ਦੀ ਗੋਲੀ ਮਾਰ ਕੇ ਕੀਤੀ ਹੱਤਿਆ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਐਲਾਨ

ਮਾਨਸਾ/ਪੰਜਾਬ ਪੋਸਟਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਏ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨਗੇ।...

ਅਮਰੀਕਾ ‘ਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਨਵੀਂ ਚਿਤਾਵਨੀ ਜਾਰੀ

ਨਵੀਂ ਦਿੱਲੀ/ਪੰਜਾਬ ਪੋਸਟਭਾਰਤ 'ਚ ਅਮਰੀਕੀ ਅੰਬੈਸੀ ਨੇ ਅਮਰੀਕਾ 'ਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਸਕੂਲ ਨੂੰ ਸੂਚਿਤ ਕੀਤੇ...

ਗੁਰਦਾਸਪੁਰ ਵਿਖੇ ਜ਼ਮੀਨ ਅਕਵਾਇਰ ਕਰਨ ਮੌਕੇ ਪੁਲਿਸ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਝੜਪ

ਗੁਰਦਾਸਪੁਰ/ਪੰਜਾਬ ਪੋਸਟਗੁਰਦਾਸਪੁਰ ਦੇ ਪਿੰਡ ਭਿੱਟੇਵੱਢ ’ਚ ਜ਼ਮੀਨ ਅਕਵਾਇਰ ਕਰਨ ਪਹੁੰਚੇ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਅੱਜ ਝੜਪ ਹੋ ਗਈ। ਕਿਸਾਨਾਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ...

ਇੰਗਲੈਂਡ ਵਿਖੇ ਜਸ਼ਨ ਮਨਾਉਂਦੇ ਫੁੱਟਬਾਲ ਪ੍ਰਸੰਸਕਾਂ ‘ਤੇ ਇੱਕ ਵਿਅਕਤੀ ਨੇ ਚੜ੍ਹਾਈ ਕਾਰ; 47 ਲੋਕ ਜ਼ਖਮੀ

ਲਿਵਰਪੂਲ/ਪੰਜਾਬ ਪੋਸਟਬ੍ਰਿਟੇਨ ਦੇ ਲਿਵਰਪੂਲ ਸ਼ਹਿਰ ਵਿੱਚ ਇੱਕ ਵਿਅਕਤੀ ਨੇ ਆਪਣੀ ਕਾਰ ਨਾਲ ਕਈ ਫੁੱਟਬਾਲ ਪ੍ਰਸ਼ੰਸਕਾਂ ਨੂੰ ਕੁਚਲ ਦਿੱਤਾ। ਇਸ ਘਟਨਾਕ੍ਰਮ ਵਿੱਚ 47 ਲੋਕ ਜ਼ਖ਼ਮੀ...

ਗਾਜ਼ਾ ਪੱਟੀ ਵਿੱਚ ਤਾਜ਼ਾ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 46 ਲੋਕਾਂ ਦੀ ਜਾਨ ਗਈ

ਗਾਜ਼ਾ/ਪੰਜਾਬ ਪੋਸਟਗਾਜ਼ਾ ਪੱਟੀ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 46 ਲੋਕ ਮਾਰੇ ਗਏ, ਜਿਨ੍ਹਾਂ ਵਿੱਚ 31 ਲੋਕ ਪਨਾਹਗਾਹ ਵਜੋਂ ਵਰਤੇ ਜਾ ਰਹੇ ਇੱਕ ਸਕੂਲ 'ਤੇ...

ਭਾਖੜਾ ਡੈਮ ਦੇ ਮੁੱਦੇ ਉੱਤੇ ਹਾਈਕੋਰਟ ਨੇ ਦਲੀਲਾਂ ਸੁਣਨ ਉਪਰੰਤ ਫੈਸਲਾ ਰਾਖਵਾਂ ਰੱਖਿਆ

ਚੰਡੀਗੜ੍ਹ/ਪੰਜਾਬ ਪੋਸਟਬੀਬੀਐਮਬੀ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜਸਟਿਸ ਸੁਮਿਤ ਗੋਇਲ ਦੀ ਡਿਵੀਜ਼ਨ ਬੈਂਚ ਸਾਹਮਣੇ ਦੁਬਾਰਾ...