ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਪੰਜਾਬ ਦੇ ਤਖਤ ਸਾਹਿਬਾਨ ਅਤੇ ਪੰਜ ਪਿਆਰਿਆਂ ਵੱਲੋਂ ਸ੍ਰੀ ਪਟਨਾ ਸਾਹਿਬ ਦੇ ਆਦੇਸ਼ ਰੱਦ ਕੀਤੇ ਗਏ

ਅੰਮ੍ਰਿਤਸਰ/ਪੰਜਾਬ ਪੋਸਟਪੰਜਾਬ ਦੇ ਅਤੇ ਪੰਜਾਬ ਤੋਂ ਬਾਹਰਲੇ ਤਖਤ ਸਾਹਿਬਾਨ ਦਰਮਿਆਨ ਵਿਵਾਦ ਵਧਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਤਿੰਨ ਤਖ਼ਤ ਸਾਹਿਬਾਨ ਨੇ ਤਖ਼ਤ ਸ੍ਰੀ...

ਵਾਸ਼ਿੰਗਟਨ ਡੀਸੀ ਦੇ ਯਹੂਦੀ ਅਜਾਇਬ ਘਰ ਨੇੜੇ ਗੋਲੀਬਾਰੀ ਵਿੱਚ 2 ਲੋਕਾਂ ਦੀ ਮੌਤ

ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਯਹੂਦੀ ਅਜਾਇਬ ਘਰ ਨੇੜੇ ਵਾਪਰੀ ਗੋਲੀਬਾਰੀ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਦੋ ਕਰਮਚਾਰੀ ਮਾਰੇ ਗਏ ਹਨ।...

ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾਏ ਗਏ

ਮੋਹਾਲੀ/ਪੰਜਾਬ ਪੋਸਟਪੰਜਾਬ ਵਿੱਚ ਅੱਜ ਹੋਏ ਇੱਕ ਅਹਿਮ ਫੇਰਬਦਲ ਤਹਿਤ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਵਿੱਚ ਮਿਲਾ ਦਿੱਤੇ ਗਏ ਹਨ। ਇਸ ਸਬੰਧੀ ਪੰਜਾਬ...

ਹੁਣ ਹਰਿਆਣੇ ਵਿੱਚ ਵੀ ਕਰੋਨਾ ਦੇ ਇੱਕ ਮਾਮਲੇ ਦੀ ਪੁਸ਼ਟੀ ਹੋਈ

ਫਰੀਦਾਬਾਦ/ਪੰਜਾਬ ਪੋਸਟਦੱਖਣ ਏਸ਼ੀਆਈ ਖਿੱਤੇ ਵਿੱਚ ਹਾਂਗਕਾਂਗ ਅਤੇ ਸਿੰਗਾਪੁਰ ਤੋਂ ਬਾਅਦ ਹੁਣ ਕਰੋਨਾ ਦੇ ਮਾਮਲੇ ਭਾਰਤ ਵਿੱਚ ਵੀ ਦਸਤਕ ਦੇਣ ਲੱਗੇ ਹਨ। ਇਸੇ ਤਹਿਤ ਗੁਆਂਢੀ...

ਬੀਬੀਐਮਬੀ ਵਿਵਾਦ ਬਾਰੇ ਪੰਜਾਬ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੇ ਬੀਬੀਐਮਬੀ ਵਿਵਾਦ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ...

ਗਾਜ਼ਾ ਉੱਤੇ ਇਜ਼ਰਾਈਲੀ ਕਾਰਵਾਈ ਨਾ ਰੁਕਣ ਸਬੰਧੀ ਪੱਛਮੀ ਦੇਸ਼ਾਂ ਵੱਲੋਂ ਵਿਰੋਧ ਦਰਜ

ਪੈਰਿਸ/ਪੰਜਾਬ ਪੋਸਟਗਾਜ਼ਾ ਪੱਟੀ ਵਿੱਚ ਰਾਤ ਭਰ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 60 ਲੋਕ ਮਾਰੇ ਗਏ ਹਨ। ਫਲਸਤੀਨੀ ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਵਧਦੀ ਅੰਤਰਰਾਸ਼ਟਰੀ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂਵਾਲਾ, ਬਿਆਨਾਂ ਲਈ ਮੰਗੀ ਮੁਆਫੀ

ਅੰਮ੍ਰਿਤਸਰ/ਪੰਜਾਬ ਪੋਸਟਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ ਅਤੇ ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਵੀ ਆਪਣੀ ਖਿਮਾ...

ਪੰਜਾਬ ਸਰਕਾਰ ਨੂੰ ਝਟਕਾ ਦਿੰਦੇ ਹੋਏ ਕੇਂਦਰ ਨੇ ਕਰਜ਼ਾ ਹੱਦ ’ਚ ਕਟੌਤੀ ਕੀਤੀ

ਦਿੱਲੀ/ਪੰਜਾਬ ਪੋਸਟਕੇਂਦਰੀ ਖਜ਼ਾਨਾ ਮੰਤਰਾਲੇ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ’ਚ ਚਾਲੂ ਮਾਲੀ ਵਰ੍ਹੇ ਦੇ ਪਹਿਲੇ...

ਵਿਸ਼ਵ ਵਿਆਪੀ ਮਹਾਂਮਾਰੀ ਨੂੰ ਰੋਕਣ ਲਈ ਹੋਇਆ ਆਲਮੀ ਸਮਝੌਤਾ

ਜੇਨੇਵਾ/ਪੰਜਾਬ ਪੋਸਟਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਮੈਂਬਰਾਂ ਨੇ ਭਵਿੱਖ ਵਿੱਚ ਮਹਾਂਮਾਰੀ ਨੂੰ ਰੋਕਣ ਲਈ ਇੱਕ ਵਿਸ਼ਵਵਿਆਪੀ ਸਮਝੌਤੇ ਨੂੰ ਅਪਣਾਉਣ ਦੇ ਮਤੇ ਦੇ ਹੱਕ ਵਿੱਚ...

ਰੂਸ ਅਤੇ ਯੂਕਰੇਨ ਜੰਗਬੰਦੀ ਲਈ ਫੌਰੀ ਗੱਲਬਾਤ ਕਰਨ ਵੱਲ ਵਧੇ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਡੋਨਾਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਨੂੰ ਬਹੁਤ ਵਧੀਆ ਦੱਸਦਿਆਂ ਕਿਹਾ ਹੈ ਕਿ ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ...

ਜੇਲ੍ਹਾਂ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲਿਆਂ ਦੀ ਜਾਂਚ ਬਾਰੇ ਹਾਈਕੋਰਟ ਵੱਲੋਂ ਵੱਡੇ ਆਦੇਸ਼ ਜਾਰੀ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਜੇਲ੍ਹ ਮਾਮਲਿਆਂ ਦੀ ਜਾਂਚ ਲਈ ਇੱਕ...

ਭਾਰਤ-ਪਾਕਿ ਤਣਾਅ ਮਗਰੋਂ ਅੱਜ ਤੋਂ ਮੁੜ ਸ਼ੁਰੂ ਹੋਵੇਗੀ ‘ਰਿਟਰੀਟ ਸੈਰੇਮਨੀ’

ਅਟਾਰੀ/ਪੰਜਾਬ ਪੋਸਟਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਕਾਰਨ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਸੀਮਾ ਸੁਰੱਖਿਆ ਬਲ ਅੱਜ 20 ਮਈ...