ਪੰਜਾਬ ਪੋਸਟ ਵੀਡੀਓ

Stay tuned

ਸਾਡੇ ਨਵੀਨਤਮ ਨਿਊਜ਼ਲੈਟਰ ਦੇ ਗਾਹਕ ਬਣੋ ਅਤੇ ਤਾਜ਼ਾ ਖ਼ਬਰਾਂ ਨੂੰ ਕਦੇ ਨਾ ਛੱਡੋ!
ਸਾਡਾ ਨਿਊਜ਼ਲੈਟਰ ਹਫ਼ਤੇ ਵਿੱਚ ਇੱਕ ਵਾਰ, ਹਰ ਸ਼ਨੀਵਾਰ ਭੇਜਿਆ ਜਾਂਦਾ ਹੈ।.

ਤਾਜ਼ਾ ਖ਼ਬਰਾਂ

ਯੂ-ਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਇਤਿਹਾਸ ਬਾਰੇ ਪਾਈ ਵੀਡੀਓ ਵਿਵਾਦਾਂ ਵਿੱਚ ਘਿਰੀ

 ਅੰਮ੍ਰਿਤਸਰ/ਪੰਜਾਬ ਪੋਸਟਚਰਚਿਤ ਯੂ-ਟਿਊਬਰ ਧਰੁਵ ਰਾਠੀ ਵੱਲੋਂ ਪਾਈ ਇੱਕ ਵੀਡੀਓ ਦਾ ਮਾਮਲਾ ਵਿਵਾਦਾਂ ਵਿੱਚ ਘਿਰ ਗਿਆ ਹੈ ਜਿਸ ’ਚ ਰਾਠੀ ਨੇ ਏ.ਆਈ ਦੀ ਵਰਤੋਂ ਕਰਕੇ...

ਵਿਦੇਸ਼ ਸਕੱਤਰ ਵਿਕਰਮ ਮਿਸਰੀ ਵੱਲੋਂ ਸੰਸਦੀ ਕਮੇਟੀ ਨਾਲ ਅਹਿਮ ਮੁਲਾਕਾਤ

ਨਵੀਂ ਦਿੱਲੀ/ਪੰਜਾਬ ਪੋਸਟਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਭਾਰਤ-ਪਾਕਿਸਤਾਨ ਦੇ ਮਸਲੇ ਉੱਤੇ ਸੰਸਦੀ ਕਮੇਟੀ ਨਾਲ ਗੱਲਬਾਤ ਕੀਤੀ ਹੈ ਅਤੇ ਦੱਸਿਆ ਹੈ ਕਿ ਨੂੰ ਭਾਰਤ ਅਤੇ...

ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੇ ਤਾਜ਼ਾ ਵੇਰਵੇ ਜਾਰੀ

ਅੰਮ੍ਰਿਤਸਰ/ਪੰਜਾਬ ਪੋਸਟਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਲੈ ਕੇ ਅੱਜ ਪੰਜ ਮੈਂਬਰੀ ਕਮੇਟੀ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ  ਮਨਪ੍ਰੀਤ ਸਿੰਘ ਇਯਾਲੀ...

ਕਰਨਲ ਸੋਫ਼ੀਆ ਕੁਰੈਸ਼ੀ ‘ਤੇ ਟਿੱਪਣੀ ਕਰਨ ਵਾਲੇ ਭਾਜਪਾ ਮੰਤਰੀ ਦੀ ਮੁਆਫ਼ੀ ਸੁਪਰੀਮ ਕੋਰਟ ਨੇ ਰੱਦ ਕੀਤੀ

ਨਵੀਂ ਦਿੱਲੀ/ਪੰਜਾਬ ਪੋਸਟਕਰਨਲ ਸੋਫ਼ੀਆ ਕੁਰੈਸ਼ੀ ਬਾਰੇ ਵਿਵਾਦਿਤ ਟਿੱਪਣੀ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੰਤਰੀ ਕੁੰਵਰ ਵਿਜੇ ਸ਼ਾਹ ਵਿਰੁਧ ਐਫ਼ਆਈਆਰ ਦੀ ਜਾਂਚ ਕਰਨ...

ਬਠਿੰਡਾ ਤੋਂ ਚੰਡੀਗੜ੍ਹ ਲਈ ਸਿੱਧੀ ਰੇਲਗੱਡੀ ਚੱਲਣ ਦਾ ਰਾਹ ਪੱਧਰ ਹੋਇਆ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਅੰਦਰ ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਲਈ ਬੱਸਾਂ ’ਚ ਕਈ ਘੰਟੇ ਸਫ਼ਰ ਕਰਨ ਦੀ ਲੋੜ ਨਹੀਂ ਪਵੇਗੀ।...

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਾਈਡਨ ਨੂੰ ਹੋਇਆ ਪ੍ਰੋਸਟੇਟ ਕੈਂਸਰ

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਈਡਨ ਨੂੰ ਪ੍ਰੋਸਟੇਟ ਕੈਂਸਰ ਹੋਣ ਦੀ ਪੁਸ਼ਟੀ ਹੋਈ ਹੈ, ਜੋ ਹੁਣ ਉਨਾਂ ਦੀਆਂ ਹੱਡੀਆਂ ਤੱਕ ਫੈਲ ਗਿਆ...

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਨੂੰ ਛੁੱਟੀਆਂ ਸਬੰਧੀ ਮਿਲੀ ਵੱਡੀ ਰਾਹਤ

ਚੰਡੀਗੜ੍ਹ/ਪੰਜਾਬ ਪੋਸਟਪੰਜਾਬ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਰਾਹਤ ਦੀ ਖ਼ਬਰ ਦਿੱਤੀ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਹੋਏ ਤਣਾਅ ਕਾਰਨ ਕਰਮਚਾਰੀਆਂ ਦੀਆਂ...

1984 ਦੇ ਸਿੱਖ ਕਤਲੇਆਮ ਮਾਮਲੇ ’ਚ ਟਾਇਟਲਰ ਖਿਲਾਫ਼ ਮਨਜੀਤ ਸਿੰਘ ਜੀਕੇ ਦੀ ਗਵਾਹੀ ਹੋਈ

ਦਿੱਲੀ/ਪੰਜਾਬ ਪੋਸਟਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ. ਜੀ.ਐਮ.ਸੀ.) ਦੇ ਸਾਬਕਾ ਪ੍ਰਧਾਨ ਮਨਜੀਤ...

ਤੁਰਕੀਏ ਦੀ ਸੈਲੇਬੀ ਕੰਪਨੀ ਭਾਰਤ ਵੱਲੋਂ ਸਮਝੌਤਿਆਂ ਨੂੰ ਖਤਮ ਕਰਨ ਨੂੰ ਚੁਣੌਤੀ ਦੇਣ ਲਈ ਅਦਾਲਤ ਪੁੱਜੀ

 ਨਵੀਂ ਦਿੱਲੀ/ਪੰਜਾਬ ਪੋਸਟਤੁਰਕੀਏ ਦੇਸ਼ ਦੀ ਸੈਲੇਬੀ ਏਅਰ ਸਰਵਿਸ ਏ.ਐਸ. ਨੇ ਕਿਹਾ ਹੈ ਕਿ ਉਸ ਦੀ ਭਾਰਤੀ ਕੰਪਨੀ ਦੀ ਸੁਰੱਖਿਆ ਮਨਜ਼ੂਰੀ ਰੱਦ ਹੋਣ ਤੋਂ ਬਾਅਦ...

ਹਾਂਗ ਕਾਂਗ ਅਤੇ ਸਿੰਗਾਪੁਰ ਵਿੱਚ ਕੋਰੋਨਾ ਦੇ ਕਈ ਮਾਮਲੇ ਦਰਜ ਹੋਏ; ਏਸ਼ੀਆ ਖਿੱਤਾ ਚੌਕਸ ਹੋਇਆ

ਸਿੰਗਾਪੁਰ/ਪੰਜਾਬ ਪੋਸਟਕੋਵਿਡ-19, ਜਿਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਸੀ, ਇੱਕ ਵਾਰ ਫਿਰ ਸੁਰਖੀਆਂ ‘ਚ ਆ ਰਿਹਾ ਹੈ। ਦਰਅਸਲ, ਏਸ਼ੀਆ ਵਿੱਚ ਹਾਂਗ ਕਾਂਗ ਅਤੇ...

ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਅਰਜ਼ੀ ਲੰਦਨ ਵਿੱਚ ਰੱਦ ਹੋਈ

ਲੰਦਨ/ਪੰਜਾਬ ਪੋਸਟਪੀਐਨਬੀ ਘੁਟਾਲੇ ਦੇ ਮੁੱਖ ਦੋਸ਼ੀ ਭਗੌੜੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਲੰਡਨ ਦੇ ਕਿੰਗਜ਼ ਬੈਂਚ ਡਿਵੀਜ਼ਨ ਹਾਈ ਕੋਰਟ...

ਡੋਨਾਲਡ ਟਰੰਪ ਨੇ ‘ਐਪਲ’ ਨੂੰ ਭਾਰਤ ਵਿੱਚ ਉਤਪਾਦਨ ਪਲਾਂਟ ਨਾ ਲਾਉਣ ਬਾਰੇ ਕਿਹਾ

ਦੋਹਾ/ਪੰਜਾਬ ਪੋਸਟਇਸ ਸਮੇਂ ਜਿੱਥੇ ਭਾਰਤ ਅਤੇ ਅਮਰੀਕਾ ਵਿਚਕਾਰ ਟੈਰਿਫ ਨੂੰ ਲੈ ਕੇ ਵਪਾਰਕ ਗੱਲਬਾਤ ਚੱਲ ਰਹੀ ਹੈ ਉਸ ਦੌਰਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ...